India

ਹਿਮਾਚਲ ਦੇ ਕਾਰਸੋਗ ‘ਚ ਸੂਮੋ ਕਾਰ ਖੱਡ ‘ਚ ਡਿੱਗੀ, 4 ਔਰਤਾਂ ਸਮੇਤ 5 ਨਾਲ ਹੋਇਆ ਇਹ ਕੁਝ…

ਹਿਮਾਚਲ ਪ੍ਰਦੇਸ਼ ਵਿੱਚ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਚਾਰ ਔਰਤਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਛੇ ਹੋਰ ਯਾਤਰੀ ਜ਼ਖ਼ਮੀ ਹੋਏ ਹਨ। ਇਹ ਹਾਦਸਾ ਮੰਡੀ ਜ਼ਿਲ੍ਹੇ ਦੇ ਕਾਰਸੋਗ ਦੇ ਅਲਸਿੰਡੀ ‘ਚ ਟਾਟਾ ਸੂਮੋ ਦੇ ਖਾਈ ਵਿੱਚ ਡਿੱਗਣ ਕਾਰਨ ਵਾਪਰਿਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਮੰਡੀ ਅਤੇ ਸ਼ਿਮਲਾ ਰੋਡ ‘ਤੇ ਵਾਪਰਿਆ। ਇਹ ਹਾਦਸਾ

Read More
India International Punjab

ਅਮਰੀਕਾ ਵਿਚ 97 ਹਜ਼ਾਰ ਭਾਰਤੀ ਹਿਰਾਸਤ ਵਿਚ ਲਏ, ਜਿਨ੍ਹਾਂ ‘ਚ ਪੰਜਾਬੀ ਅਤੇ ਗੁਜਰਾਤੀ ਸਭ ਤੋਂ ਵੱਧ..

ਅਮਰੀਕਾ : ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਏ 97 ਹਜ਼ਾਰ ਭਾਰਤੀ ਹਿਰਾਸਤ ਵਿਚ ਹਨ, ਜਿਨ੍ਹਾਂ ਵਿਚ ਗੁਜਰਾਤ ਅਤੇ ਪੰਜਾਬ ਦੇ ਲੋਕ ਸਭ ਤੋਂ ਵੱਧ ਹਨ। ਇਹ ਖ਼ੁਲਾਸਾ ਯੂ ਐੱਸ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਦੇ ਅੰਕੜਿਆਂ ਤੋਂ ਹੋਇਆ ਹੈ। ਜਿਸ ਮੁਤਾਬਕ ਅਕਤੂਬਰ 2022 ਤੋਂ ਸਤੰਬਰ 2023 ਦਰਮਿਆਨ ਰਿਕਾਰਡ 96,917 ਭਾਰਤੀ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ

Read More
Punjab

ਦਰਗਾਹਾਂ ‘ਤੇ ਗਾਉਣ ਨੂੰ ਲੈ ਕੇ ਹੰਸਰਾਜ ਹੰਸ ਤੇ ਜਸਬੀਰ ਜੱਸੀ ‘ਚ ਜ਼ਬਰਦਸਤ ਬਹਿਸ !

ਸੋਸ਼ਲ ਮੀਡੀਆ 'ਤੇ ਦੋਵਾਂ ਨੇ ਇੱਕ ਦੂਜੇ ਨੂੰ ਨਸੀਹਤਾਂ ਦਿੱਤੀਆਂ

Read More
India Punjab

ਭਾਜਪਾ ਆਗੂ ਨੇ ਮੰਗੀ ਮਾਫ਼ੀ, SGPC ਨੂੰ ਭੇਜਿਆ ਮੁਆਫ਼ੀ ਪੱਤਰ, ਵੀਡੀਓ ਜਾਰੀ ਕਰ ਕੇ ਇਹ ਕਿਹਾ…

ਰਾਜਸਥਾਨ : ਭਾਜਪਾ ਨੇਤਾ ਸੰਦੀਪ ਦਾਇਮਾ ਨੇ ਗੁਰਦੁਆਰੇ ਸਬੰਧੀ ਕੀਤੀ ਵਿਵਾਦਿਤ ਟਿੱਪਣੀ ਨੂੰ ਲੈ ਕੇ ਵਿਰੋਧ ਸ਼ੁਰੂ ਹੋਣ ਤੋਂ ਬਾਅਦ ਉਨ੍ਹਾਂ ਨੇ ਮੁਆਫ਼ੀ ਮੰਗੀ ਹੈ। ਸੰਦੀਪ ਦਿਆਮਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਵਿਰੋਧ ਨੂੰ ਦੇਖਦੇ ਹੋਏ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਮੁਆਫ਼ੀ ਮੰਗੀ ਹੈ। ਉਸ ਨੇ ਆਪਣੀ ਮੁਆਫ਼ੀ ਦੀ ਵੀਡੀਓ

Read More
Punjab

AIG ਮਾਲਵਿੰਦਰ ਸਿੱਧੂ ਖਿਲਾਫ ਹੋਇਆ ਪਰਚਾ, ਲੱਗੇ ਕਈ ਵੱਡੇ ਦੋਸ਼….

ਪੰਜਾਬ ਵਿਜੀਲੈਂਸ ਬਿਊਰੋ ਨੇ AIG ਮਾਲਵਿੰਦਰ ਸਿੰਘ ਸਿੱਧੂ ਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਜਬਰਨ ਵਸੂਲੀ, ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਕੱਦਮਾ ਦਰਜ ਕੀਤਾ ਹੈ। ਉਹ ਮਨੁੱਖੀ ਅਧਿਕਾਰ ਸੈੱਲ ਪੰਜਾਬ ਵਿੱਚ ਬਤੌਰ ਅਸਿਸਟੈਂਟ ਇੰਸਪੈਕਟਰ ਆਫ਼ ਜਨਰਲ ਦੇ ਅਹੁਦੇ ‘ਤੇ ਤਾਇਨਾਤ ਸਨ। ਇਨ੍ਹਾਂ ਦੇ ਨਾਲ ਮੋਹਾਲੀ ਨਿਵਾਸੀ ਡਰਾਈਵਰ ਕੁਲਦੀਪ ਸਿੰਘ ਤੇ ਪਟਿਆਲਾ ਨਿਵਾਸੀ ਬਲਬੀਰ

Read More
Punjab

ਦਿੱਲੀ ‘ਚ ਪ੍ਰਦੂਸ਼ਣ ਦਾ ਕਹਿਰ! ਅੱਜ ਤੋਂ ਸਕੂਲ ਬੰਦ, ਗ੍ਰੇਪ-3 ਲਾਗੂ ਹੋਣ ‘ਤੇ ਕੀ ਹੋਣਗੀਆਂ ਪਾਬੰਦੀਆਂ…

ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਰਾਤ ਐਲਾਨ ਕੀਤਾ ਕਿ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ ਦੋ ਦਿਨਾਂ ਲਈ ਬੰਦ ਰਹਿਣਗੇ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪ੍ਰਦੂਸ਼ਣ ਦਾ ਪੱਧਰ ਵੀਰਵਾਰ ਨੂੰ ਇਸ ਸੀਜ਼ਨ ‘ਚ ਪਹਿਲੀ ਵਾਰ ‘ਗੰਭੀਰ’ ਸ਼੍ਰੇਣੀ ‘ਚ ਪਹੁੰਚ ਗਿਆ। ਵਿਗਿਆਨੀਆਂ

Read More
India

ਟੀਕੇ ਦੀ ਸੂਈ ਕਿਸ ਧਾਤ ਤੋਂ ਬਣਾਈ ਜਾਂਦੀ ਹੈ? ਜਾਣੋ ਇਸ ਦਾ ਜਵਾਬ…

ਦਿੱਲੀ : ਸਾਡੇ ਰੋਜ਼ਾਨਾ ਜੀਵਨ ਵਿੱਚ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਹਨ, ਜੋ ਸਾਡੀ ਜ਼ਿੰਦਗੀ ਦਾ ਹਿੱਸਾ ਬਣ ਗਈਆਂ ਹਨ। ਸਾਨੂੰ ਇਹ ਵੀ ਨਹੀਂ ਪਤਾ ਕਿ ਇਸ ਦੇ ਪਿੱਛੇ ਕੋਈ ਕਾਰਨ ਹੋ ਸਕਦਾ ਹੈ। ਉਦਾਹਰਨ ਵਜੋਂ, ਬਹੁਤ ਸਾਰੀਆਂ ਚੀਜ਼ਾਂ ਦੇ ਨਾਮ ਹਨ ਜੋ ਅਸੀਂ ਜਦੋਂ ਤੋਂ ਹੋਸ਼ ਵਿੱਚ ਆਏ ਹਾਂ ਉਸੇ ਤਰ੍ਹਾਂ ਸੁਣਦੇ ਆ ਰਹੇ ਹਾਂ।

Read More
Punjab

ਮੁਹਾਲੀ ‘ਚ ਤੇਜ਼ ਰਫ਼ਤਾਰ ਕਾਰ ਨੇ ਖੇਡ ਰਹੇ ਮਾਸੂਮ ਬੱਚੇ ਦਾ ਕੀਤਾ ਇਹ ਹਾਲ, ਮਹਿਲਾ ਡਰਾਇਵਰ ਫਰਾਰ…

ਮੁਹਾਲੀ : ਪੰਜਾਬ ਦੇ ਮੁਹਾਲੀ ਦੇ ਪੀਰਮੁਚੱਲਾ ਕਸਬਾ ਜ਼ੀਰਕਪੁਰ ਇਲਾਕੇ ਵਿੱਚ ਇੱਕ ਮਾਸੂਮ ਬੱਚੇ ਨੂੰ ਕਾਰ ਵੱਲੋਂ ਕੁਚਲਣ ਦੀ ਘਟਨਾ ਸੀਸੀਟੀਵੀ ਵਿੱਚ ਸਾਹਮਣੇ ਆਈ ਹੈ। ਜਦੋਂ ਇਹ ਭਿਆਨਕ ਹਾਦਸਾ ਵਾਪਰਿਆ ਤਾਂ ਇੱਕ 4 ਸਾਲ ਦਾ ਬੱਚਾ ਗਲੀ ਦੇ ਬਾਹਰ ਖੇਡ ਰਿਹਾ ਸੀ। ਮ੍ਰਿਤਕ ਬੱਚੇ ਦੀ ਪਛਾਣ ਪ੍ਰਿੰਸ ਵਜੋਂ ਹੋਈ ਹੈ। ਉਸ ਦਾ ਪਰਿਵਾਰ ਮੂਲ ਰੂਪ

Read More
Punjab

ਨਵਜੋਤ ਸਿੱਧੂ ਦੀ ਪਤਨੀ ਨੇ ਕਿਹਾ- ਹੁਣ ਸਰੀਰ ਦੇ ਅੰਗ ਦਾਨ ਕਰਨਾ ਸੰਭਵ ਹੋ ਗਿਆ…

ਅੰਮ੍ਰਿਤਸਰ : ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ: ਨਵਜੋਤ ਕੌਰ 7 ਮਹੀਨੇ ਦੀ ਲੜਾਈ ਤੋਂ ਬਾਅਦ ਹੁਣ ਕੈਂਸਰ ਨੈਗੇਟਿਵ ਹੋ ਗਈ ਹੈ। 7 ਮਹੀਨੇ ਤਕ ਜੂਝਣ ਤੋਂ ਬਾਅਦ ਕੈਂਸਰ ਮੁਕਤ ਹੋਣ ਦੀ ਰਿਪੋਰਟ ਮਿਲਣ ਤੋਂ ਬਾਅਦ ਉਹ ਬਹੁਤ ਭਾਵੁਕ ਹੋ ਗਈ। ਉਨ੍ਹਾਂ ਨੇ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਅਤੇ ਸੋਸ਼ਲ ਮੀਡੀਆ

Read More