ਕਿਸਾਨਾਂ ਦੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਖਤਮ, ’19 ਦਸੰਬਰ ਨੂੰ CM ਮਾਨ ਨਾਲ ਮੀਟਿੰਗ ਦਾ ਦਿੱਤਾ ਭਰੋਸਾ’
ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਕੁਝ ਵੀ ਤੈਅ ਨਹੀਂ ਹੋਇਆ ਹੈ। ਹੁਣ 19 ਦਸੰਬਰ ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਜਿਸ ਤੋਂ ਬਾਅਦ ਕਿਸੇ ਤਰ੍ਹਾਂ ਦਾ ਐਲਾਨ