ਮਹਾ ਡਿਬੇਟ ‘ਚ ਵਿਰੋਧੀਆਂ ਦੀ ਗੈਰ ਹਾਜ਼ਰੀ ‘ਤੇ CM ਮਾਨ ਨੇ ਰਗੜੇ ਸਿਆਸੀ ਲੀਡਰ…
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਦੀ ਗਈ ‘ਮੈਂ ਪੰਜਾਬ ਬੋਲਦਾ ਹਾਂ’ ਦੀ ਮਹਾ ਡਿਬੇਟ ਅੱਜ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਚ ਹੋਵੇਗੀ। ਇਸ ਡਿਬੇਟ ਵਿਚ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਦੀ ਖੁੱਲ੍ਹੀ ਬਹਿਸ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਇਸ ਬਹਿਸ ਵਿੱਚ