India

ਉੱਤਰ ਪ੍ਰਦੇਸ਼ ਦੇ ਬਾਰਾਬੰਕੀ ‘ਚ ਦਰਦਨਾਕ ਸੜਕ ਹਾਦਸਾ, ਮਾਂ-ਬੇਟੇ ਦੀ ਹੋਈ ਮੌਤ

ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਵਿੱਚ ਸੋਮਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਤੇਜ਼ ਰਫ਼ਤਾਰ ਬੇਕਾਬੂ ਟਰੱਕ ਨੇ ਇੱਕ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਕਾਰ ਕਈ ਵਾਰ ਪਲਟ ਗਈ ਅਤੇ ਛੱਪੜ ਦੇ ਵਿਚਕਾਰ ਵੜ ਗਈ। ਸਾਰੇ ਕਾਰ ਸਵਾਰ ਛੱਪੜ ਦੇ ਅੰਦਰੋਂ ਕਾਫੀ ਦੇਰ ਤੱਕ ਰੌਲਾ ਪਾਉਂਦੇ ਰਹੇ

Read More
India International

ਗਮੀ ‘ਚ ਬਦਲੀਆਂ ਖੁਸ਼ੀਆਂ, ਵਿਆਹ ਸਮਾਗਮ ਦੌਰਾਨ ਲਾੜੇ ਨਾਲ ਹੋਇਆ ਇਹ ਮਾੜਾ ਕਾਰਾ, ਦੇਖ ਕੇ ਉੱਡ ਜਾਣਗੇ ਹੋਸ਼…

ਪਾਕਿਸਤਾਨ : ਇਨ੍ਹੀਂ ਦਿਨੀਂ ਹਾਰਟ ਅਟੈਕ ਨਾਲ ਜੁੜੀਆਂ ਕਈ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਕਿਤੇ ਲੋਕ ਖਾਣਾ ਖਾ ਰਹੇ ਜਾਂ ਕਿਤੇ ਉਹ ਡਾਂਸ ਕਰ ਰਹੇ ਅਤੇ ਕਿਤੇ ਜਿਮ ਵਿਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਆਪਣੀ ਜਾਨ ਗਵਾ ਰਹੇ ਹਨ। ਹਾਲ ਹੀ ‘ਚ ਦੋ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਇੱਕ

Read More
International

ਚੀਨ ਹੀ ਨਹੀਂ ਅਫਗਾਨਿਸਤਾਨ ਸਮੇਤ ਇਨ੍ਹਾਂ ਦੇਸ਼ਾਂ ‘ਚ ਅੱਧੀ ਰਾਤ ਨੂੰ ਲੋਕਾਂ ‘ਚ ਮਚੀ ਹਫੜਾ-ਦਫੜੀ…

ਚੀਨ (China Earthquake News) ਵਿਚ ਤੇਜ਼ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ ਅਤੇ 111 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਚੀਨ ‘ਚ ਅੱਧੀ ਰਾਤ ਨੂੰ ਭੂਚਾਲ ਦੇ ਝਟਕੇ ਲੱਗਣ ਤੋਂ ਬਾਅਦ ਅੱਜ ਸਵੇਰੇ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਬੀਤੀ ਰਾਤ ਤੋਂ ਚੀਨ ਹੀ ਨਹੀਂ ਅਫਗਾਨਿਸਤਾਨ, ਮਿਆਂਮਾਰ, ਲੱਦਾਖ ਦੇ

Read More
Punjab

ਪੰਜਾਬ ‘ਚ ਸੰਘਣੀ ਧੁੰਦ ਦੀ ਚੇਤਾਵਨੀ , ਸੀਤ ਲਹਿਰ ਅਤੇ ਧੁੰਦ ਦਾ ਜ਼ੋਰ, 10 ਜ਼ਿਲ੍ਹਿਆਂ ‘ਚ ਆਰੇਂਜ ਅਲਰਟ

ਚੰਡੀਗੜ੍ਹ : ਹੁਣ ਪੰਜਾਬ ‘ਚ ਸੰਘਣੀ ਧੁੰਦ ਦੇ ਨਾਲ ਠੰਡ ਦੀ ਤੀਬਰਤਾ ਵਧ ਗਈ ਹੈ। ਸੋਮਵਾਰ ਨੂੰ ਸੀਤ ਲਹਿਰ ਕਾਰਨ ਅੰਮ੍ਰਿਤਸਰ, ਬਠਿੰਡਾ ਅਤੇ ਜਲੰਧਰ ਦੇ ਆਦਮਪੁਰ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਡਿੱਗ ਗਿਆ। ਅੰਮ੍ਰਿਤਸਰ ਦਾ ਤਾਪਮਾਨ 3.6 ਡਿਗਰੀ ਰਿਹਾ, ਜੋ ਆਮ ਨਾਲੋਂ 0.7 ਡਿਗਰੀ ਘੱਟ ਸੀ, ਜਦਕਿ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 4.4 ਡਿਗਰੀ (ਆਮ

Read More
India International Punjab Religion

ਕਰਤਾਰਪੁਰ ਸਾਹਿਬ ਗੁਰਦੁਆਰੇ ਨੇੜੇ ਬਣੇਗਾ ‘ਦਰਸ਼ਨ ਰਿਜ਼ੋਰਟ’ , 30 ਕਰੋੜ ਪਾਕਿਸਤਾਨੀ ਰੁਪਏ ਨਾਲ ਬਣੇਗਾ ‘ਦਰਸ਼ਨ ਰਿਜੋਰਟ’…

ਪਾਕਿਸਤਾਨ ਦੀ ਪੰਜਾਬ ਰਾਜ ਸਰਕਾਰ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਨੇੜੇ ਇੱਕ ”ਦਰਸ਼ਨ ਰਿਜ਼ੋਰਟ” ਬਣਾਉਣ ਜਾ ਰਹੀ ਹੈ, ਜਿਸ ਰਾਹੀਂ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸਿੱਖ ਸ਼ਰਧਾਲੂ ਇੱਥੇ ਆ ਕੇ ਠਹਿਰ ਸਕਣਗੇ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਵੀ ਕਰ ਸਕਣਗੇ। ਪਾਕਿਸਤਾਨ ਇਸ ਨੂੰ ਬਣਾਉਣ ਲਈ 30 ਕਰੋੜ ਪਾਕਿਸਤਾਨੀ ਰੁਪਏ ਖਰਚ ਕਰੇਗਾ ਅਤੇ ਇਹ 5 ਮੰਜ਼ਿਲਾ

Read More
Punjab

‘ਲੱਤਾਂ ‘ਚ ਜਾਨ ਹੈ ਤਾਂ ਆਪ SIT ਚੀਫ ਬਣੀ’ !

ਆਮ ਆਦਮੀ ਪਾਰਟੀ ਦਾ ਜਵਾਬ ਨੇ ਕਿਹਾ ਜੇਕਰ ਕਾਨੂੰਨ ਤੇ ਭਰੋਸਾ ਤਾਂ ਡਰ ਕਿਉਂ ਰਿਹੇ ਹੋ

Read More
Punjab

ਜਿਹੜਾ ਵੱਡਾ ਕੰਮ ਪੰਜਾਬ ਸਰਕਾਰ ਨੇ 1 ਘੰਟੇ ‘ਚ ਕਰ ਦੇਣਾਨ ਸੀ, ਉਸਤੇ 40 ਦਿਨ ਲਾ ਦਿੱਤੇ !

ਮਨਿਸਟ੍ਰੀਅਲ ਸਰਵਿਸ ਯੂਨੀਅਨ ਵੀ ਸਵਾਲਾਂ ਦੇ ਘੇਰੇ ਵਿੱਚ

Read More
Punjab

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਮੁਲਾਜ਼ਮਾਂ ਦੇ DA ਵਿੱਚ ਕੀਤਾ 4 ਫ਼ੀਸਦੀ ਵਾਧਾ

ਚੰਡੀਗੜ੍ਹ : ਪੰਜਾਬ ਵਿੱਚ ਮਨਿਸਟੀਰੀਅਲ ਸਰਵਿਸ ਯੂਨੀਅਨ ਦੀ 8 ਨਵੰਬਰ ਤੋਂ ਸ਼ੁਰੂ ਹੋਈ ਹੜਤਾਲ 40 ਦਿਨਾਂ ਬਾਅਦ ਖ਼ਤਮ ਹੋ ਗਈ ਹੈ। ਵਾਅਦੇ ਮੁਤਾਬਕ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਿਸਟੀਰੀਅਲ ਸਟਾਫ਼ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਸੀ ਐੱਮ ਮਾਨ ਨੇ ਮਨਿਸਟੀਰੀਅਲ ਸਟਾਫ਼ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਡੀਏ ਵਿੱਚ 4 ਫ਼ੀਸਦੀ

Read More
International Punjab

ਅਮਰੀਕਾ ਗਏ ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ….

ਬੇਗਾਨੇ ਮੁਲਕਾਂ ਵਲ ਜਾਣ ਦਾ ਰੁਝਾਨ ਪੰਜਾਬੀਆਂ ਵਿਚ ਪਹਿਲਾਂ ਨਾਲੋਂ ਬਹੁਤ ਜ਼ਿਆਦਾ ਵੱਧ ਗਿਆ ਹੈ। ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹੇ ਹੀ ਮਾਮਲਾ ਅਮਰੀਕਾ ਤੋਂ ਪੰਜਾਬੀ ਨੌਜਵਾਨ ਦੀ ਸੜਕ

Read More