India Punjab

ਪਹਾੜਾਂ ‘ਤੇ ਬਰਫ਼ਬਾਰੀ ਕਾਰਨ ਪੰਜਾਬ ‘ਚ ਤਾਪਮਾਨ ‘ਚ ਗਿਰਾਵਟ, 23 ਨੂੰ ਹੋ ਸਕਦੀ ਹੈ ਬਾਰਸ਼…

ਚੰਡੀਗੜ੍ਹ : ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਉੱਚੀਆਂ ਚੋਟੀਆਂ ‘ਤੇ ਹੋਈ ਤਾਜ਼ਾ ਬਰਫ਼ਬਾਰੀ ਨੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਮੇਤ ਮੈਦਾਨੀ ਇਲਾਕਿਆਂ ‘ਚ ਠੰਢ ਵਧਾ ਦਿੱਤੀ ਹੈ। ਪਹਾੜਾਂ ਨਾਲ ਨੇੜਤਾ ਹੋਣ ਕਾਰਨ ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸਰਦੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਚੰਡੀਗੜ੍ਹ, ਪੰਜਾਬ

Read More
India

ਤਿੰਨ ਘਰਾਂ ਦੇ ਬੁਝੇ ਚਿਰਾਗ, ਇੱਕ ਹੀ ਪਿੰਡ ਦੇ ਤਿੰਨ ਦੋਸਤਾਂ ਨੂੰ ਲੈ ਕੇ ਆਈ ਮਾੜੀ ਖ਼ਬਰ…

ਹਰਿਆਣਾ ਦੇ ਕਰਨਾਲ ਦੇ ਅਸੰਧ ਰੋਡ ‘ਤੇ ਸਥਿਤ ਬਾਂਸਾ ਪਿੰਡ ‘ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ‘ਚ ਇਹ ਖ਼ਬਰ ਪੁੱਜੀ ਕਿ ਬਾਈਕ ਸਵਾਰ ਵਰਿੰਦਰ, ਅਜੇ ਅਤੇ ਸੁਮਿਤ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦਰਅਸਲ, ਅਜੈ ਦੀ ਸ਼ਾਮ ਨੂੰ ਪਿੰਡ ਬਾਂਸਾ ‘ਚ

Read More
Punjab

CM ਦੀ ਰਿਹਾਇਸ਼ ਵੱਲ ਵਧ ਰਹੇ ਯੂਥ ਕਾਂਗਰਸੀ ਵਰਕਰਾਂ ‘ਤੇ ਪਾਣੀ ਦੀਆਂ ਬੁਛਾੜਾਂ, ਹਿਰਾਸਤ ‘ਚ ਲਏ ਕਈ ਲੀਡਰ

ਚੰਡੀਗੜ੍ਹ ਵਿੱਚ ਪੰਜਾਬ ਭਵਨ ਵੱਲ ਵਧ ਰਹੇ ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਪੰਜਾਬ ਕਾਂਗਰਸ ਭਵਨ ਨੇੜੇ ਨਜ਼ਰਬੰਦ ਕਰ ਲਿਆ ਗਿਆ। ਇੰਨਾ ਹੀ ਨਹੀਂ ਮਾਹੌਲ ਵਿਗੜਦਾ ਦੇਖ ਕੇ ਉਨ੍ਹਾਂ ‘ਤੇ ਵਾਟਰ ਗੰਨ ਦਾ ਵੀ ਇਸਤੇਮਾਲ ਕੀਤਾ ਗਿਆ। ਜ਼ਿਕਰਯੋਗ ਹੈ ਕਿ ਯੂਥ ਕਾਂਗਰਸ ਦੇ ਆਗੂਆਂ ਨੇ ਅੱਜ

Read More
India International Punjab

ਲੰਡਨ ‘ਚ ਭਾਰਤੀ ਵਿਦਿਆਰਥੀ ਲਾਪਤਾ, ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਮਦਦ ਦੀ ਅਪੀਲ…

ਜਲੰਧਰ ਦਾ ਰਹਿਣ ਵਾਲਾ ਇੱਕ ਨੌਜਵਾਨ ਲੰਡਨ ਵਿੱਚ ਲਾਪਤਾ ਹੋ ਗਿਆ ਹੈ। ਲਾਪਤਾ ਨੌਜਵਾਨ ਗੁਰਸ਼ਮਨ ਸਿੰਘ ਭਾਟੀਆ, ਮਾਡਲ ਟਾਊਨ, ਜਲੰਧਰ ਦਾ ਰਹਿਣ ਵਾਲਾ ਹੈ, ਜੋ ਕਿ ਈਸਟ ਲੰਡਨ ‘ਚ ਪੜ੍ਹਾਈ ਕਰਨ ਗਿਆ ਸੀ। ਉਸ ਨੂੰ ਆਖਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ ਵਿਖੇ ਦੇਖਿਆ ਗਿਆ ਸੀ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ 15 ਦਸੰਬਰ ਤੋਂ

Read More
Punjab

“ਰੰਗਲਾ ਪੰਜਾਬ ਕਹਿਣ ਵਾਲਿਆਂ ਨੇ ਇਸ ਨੂੰ ਕੰਗਲਾ ਪੰਜਾਬ ਬਣਾ ਦਿੱਤਾ” : ਨਵਜੋਤ ਸਿੱਧੂ

ਬਠਿੰਡਾ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸੀ ਆਗੂ ਸਰਗਰਮ ਹੋ ਗਏ ਹਨ। ਪੰਜਾਬ ਦੇ ਬਠਿੰਡਾ ਦੇ ਪਿੰਡ ਮਹਾਰਾਜ ਵਿੱਚ ਕਾਂਗਰਸ ਦੀ ਵਿਸ਼ਾਲ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ। ਜਿੱਥੇ ਨਵਜੋਤ ਸਿੰਘ ਸਿੱਧੂ ਨੇ ਵੱਡੀ ਗਿਣਤੀ ਵਿੱਚ ਪਹੁੰਚੇ ਵਰਕਰਾਂ ਨੂੰ ਸੰਬੋਧਨ ਕੀਤਾ। ਕਾਂਗਰਸ ਨੇ ਇਸ ਰੈਲੀ ਦਾ ਨਾਂ ‘ਜੀਤੇਗਾ ਪੰਜਾਬ ਰੈਲੀ’ ਰੱਖਿਆ

Read More
Punjab

ਬਾਦਲਾਂ ਦੇ ਗੜ੍ਹ ‘ਚ ਗਰਜੇ CM ਮਾਨ, ਕੇਂਦਰ ਸਰਕਾਰ ਬਾਰੇ ਕਹਿ ਦਿੱਤੀ ਇਹ ਵੱਡੀ ਗੱਲ…

ਬਠਿੰਡਾ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਬਠਿੰਡਾ, ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ ਵਿੱਚ ਸ਼ਮੂਲੀਅਤ ਕੀਤੀ। ਇਸੇ ਦੌਰਾਨ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੀ ਰੈਲੀ ਕੋਈ ਆਮ ਰੈਲੀ ਨਹੀਂ ਇਹ ਕੰਮ ਹੋਣ ਵਾਲੀ ਰੈਲੀ ਹੈ। ਮਾਨ ਨੇ ਕਿਹਾ

Read More
Punjab

ਪੰਜਾਬ ‘ਚ 22 ਦਸੰਬਰ ਤੱਕ ਸਵੇਰ ਦੀ ਧੁੰਦ ਰਹੇਗੀ, ਗੁਰਦਾਸਪੁਰ ਰਿਹਾ ਸਭ ਤੋਂ ਠੰਢਾ…

ਚੰਡੀਗੜ੍ਹ : ਪੰਜਾਬ ਵਿੱਚ ਐਤਵਾਰ ਦੀ ਸਵੇਰ ਧੁੰਦ ਨਾਲ ਸ਼ੁਰੂ ਹੋਈ। ਅੰਮ੍ਰਿਤਸਰ ਦੇ ਰਾਜਾਸਾਂਸੀ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਵਿਜ਼ੀਬਿਲਟੀ 50 ਮੀਟਰ ਸੀ। ਜਦੋਂ ਕਿ ਪੰਜਾਬ ਦੇ ਬਾਕੀ ਇਲਾਕਿਆਂ ਵਿੱਚ ਸਿਰਫ਼ ਹਲਕੀ ਧੁੰਦ ਹੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਅਨੁਸਾਰ ਇਸ ਤਰ੍ਹਾਂ ਦੀ ਧੁੰਦ 22 ਦਸੰਬਰ ਤੱਕ ਸਵੇਰ ਤੋਂ ਹੀ

Read More
Punjab

ਮੋਗਾ ‘ਚ ਪੁਲਿਸ ਮੁਕਾਬਲਾ: ਬੰਬੀਹਾ ਗੈਂਗ ਦੇ ਗੈਂਗਸਟਰਾਂ ਨਾਲ ਕਰਾਸ ਫਾਇਰਿੰਗ 3 ਗੈਂਗਸਟਰ ਗ੍ਰਿਫਤਾਰ….

ਪੰਜਾਬ ਦੇ ਮੋਗਾ ਵਿਖੇ ਅੱਜ ਪੁਲਿਸ ਅਤੇ ਨਾਮੀ ਗੈਂਗ ਦੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਤੋਂ ਬਾਅਦ 3 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਗੈਂਗਸਟਰਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਇਹ ਮੁਕਾਬਲਾ ਪਿੰਡ ਦੌਧਰ ਵਿੱਚ ਹੋਇਆ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਪੈਟਰੋਲ ਪੰਪ ਨੇੜੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਗੈਂਗਸਟਰ

Read More
Punjab

ਲੁਧਿਆਣਾ ‘ਚ ਚਲਦੀ ਸਕਾਰਪੀਓ ਨੂੰ ਲੱਗੀ ਅੱਗ, ਫਿਲਮ ਦੇਖ ਕੇ ਘਰ ਜਾ ਰਿਹਾ ਸੀ ਵਿਅਕਤੀ…

ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਦੇਰ ਰਾਤ ਇੱਕ ਸਕਾਰਪੀਓ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਅਗਰ ਨਗਰ ਨੇੜੇ ਵਾਪਰੀ।ਅੱਗ ਨੂੰ ਦੇਖ ਕੇ ਸਕਾਰਪੀਓ ਸਵਾਰ ਵਿਅਕਤੀ ਹੇਠਾਂ ਉਤਰ ਗਿਆ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਕਾਰ ਚਾਲਕ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ

Read More
Punjab

ਨਸ਼ੇ ‘ਚ ਧੁੱਤ DSP ਨੇ ਕੀਤੀ ਅਜਿਹੀ ਹਰਕਤ ਕਿ ਪਿੰਡ ਵਾਲਿਆਂ ਨੇ ਕੀਤਾ ਬੁਰਾ ਹਾਲ….

ਜਲੰਧਰ ‘ਚ ਸ਼ਰਾਬ ਦੇ ਨਸ਼ੇ ‘ਚ ਧੁੱਤ DSP ਨੇ ਗੋਲੀਆਂ ਚਲਾ ਦਿੱਤੀਆਂ। ਦੋਸ਼ ਹੈ ਕਿ ਡੀਐਸਪੀ ਨੇ ਦੋ ਗੋਲੀਆਂ ਹਵਾ ਵਿੱਚ ਚਲਾਈਆਂ ਅਤੇ ਦੋ ਗੋਲੀਆਂ ਸਿੱਧੀਆਂ ਚਲਾਈਆਂ। ਗੋਲੀ ਚਲਾਉਣ ਵਾਲਾ ਡੀਐਸਪੀ ਇਸ ਸਮੇਂ ਜਲੰਧਰ ਪੀਏਪੀ ਵਿੱਚ ਤਾਇਨਾਤ ਹੈ। ਕਾਰ ਪਾਰਕਿੰਗ ਨੂੰ ਲੈ ਕੇ ਡੀਐਸਪੀ ਦਾ ਇੱਕ ਨੌਜਵਾਨ ਨਾਲ ਝਗੜਾ ਹੋ ਗਿਆ। ਇਸ ਤੋਂ ਨਾਰਾਜ਼ ਹੋ

Read More