Punjab

ਬਠਿੰਡਾ ‘ਚ ਅੱਜ ਹੋਵੇਗੀ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ, ਅਰਵਿੰਦ ਕੇਜਰੀਵਾਲ ਤੇ CM ਮਾਨ ਰਹਿਣਗੇ ਮੌਜੂਦ

ਪੰਜਾਬ ਦੇ ਬਠਿੰਡਾ ਵਿੱਚ ਅੱਜ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ ਹੋਵੇਗੀ। ਆਮ ਆਦਮੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਰਹਿਣਗੇ। ਇਸ ਦੇ ਲਈ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਕਈ ਦਿਨਾਂ ਤੋਂ ਤਿਆਰੀਆਂ ਵਿਚ ਲੱਗੇ ਹੋਏ

Read More
Punjab

ਇਕ ਦਿਨ ਵਿੱਚ ਪੰਜਾਬ ਪੁਲਿਸ ਵੱਲੋਂ ਡਬਲ ਐਨਕਾਊਂਟਰ ! ਸਵੇਰ ਮੁਹਾਲੀ ਸ਼ਾਮੀ ਪਟਿਆਲਾ ! 10 ਦਿਨਾਂ ਦੇ ਅੰਦਰ 7ਵੇਂ ਗੈਂਗਸਟਰ ਦਾ ਐਨਕਾਊਂਟਰ

ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਖਿਲਾਫ ਡੀਜੀਪੀ ਨੂੰ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਸਨ

Read More
India

ਸੰਸਦ ਸੁਰੱਖਿਆ ਉਲੰਘਣ ਮਾਮਲਾ, ਇੱਕ ਹੋਰ ਮੁਲਜ਼ਮ ਪੁਲਿਸ ਨੇ ਕੀਤਾ ਕਾਬੂ, ਹੁਣ ਤੱਕ 6 ਗ੍ਰਿਫ਼ਤਾਰ

ਦਿੱਲੀ : ਸੰਸਦ ਦੀ ਸੁਰੱਖਿਆ ਦੀ ਉਲੰਘਣਾ ਕਰਨ ਦੇ ਮਾਮਲੇ ‘ਚ ਛੇਵਾਂ ਮੁਲਜ਼ਮ ਮਹੇਸ਼ ਕੁਮਾਵਤ ਨੂੰ ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਨੇ ਕਿਹਾ ਕਿ ਉਹ ਵੀ ਇਸ ਸਾਰੀ ਸਾਜ਼ਿਸ਼ ਦਾ ਹਿੱਸਾ ਸੀ। ਮਹੇਸ਼ ਨੂੰ ਕਈ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਦਾ ਵਸਨੀਕ ਹੈ

Read More
India

UGC ਦੀ ਚੇਤਾਵਨੀ- ਅਜਿਹੇ ਕਾਲਜਾਂ ‘ਚ ਨਾ ਲਓ ਦਾਖਲਾ, ਨਹੀਂ ਮਿਲੇਗੀ ਪੜ੍ਹਾਈ ਨੂੰ ਮਾਨਤਾ, ਜਾਣੋਗੇ ਤਾਂ ਬਚ ਜਾਓਗੇ ਨਹੀਂ ਤਾਂ ਪੈਸੇ ਤੇ ਸਮੇਂ ਦੀ ਹੋਵੇਗੀ ਬਰਬਾਦੀ…

ਦਿੱਲੀ : ਜੇਕਰ ਤੁਸੀਂ ਵਿਦੇਸ਼ੀ ਯੂਨੀਵਰਸਿਟੀਆਂ ਦੇ ਸਹਿਯੋਗ ਨਾਲ ਐਡਟੈਕ ਕੰਪਨੀਆਂ ਅਤੇ ਕਾਲਜਾਂ ਤੋਂ ਪੜ੍ਹ ਰਹੇ ਹੋ, ਤਾਂ ਸਾਵਧਾਨ ਰਹੋ। ਯੂਜੀਸੀ ਨੇ ਵਿਦੇਸ਼ੀ ਯੂਨੀਵਰਸਿਟੀਆਂ ਦੇ ਨਾਲ ਸਹਿਯੋਗ ਦੇ ਪ੍ਰਬੰਧਾਂ ਵਿੱਚ ਡਿਗਰੀਆਂ ਦੀ ਪੇਸ਼ਕਸ਼ ਕਰਨ ਵਾਲੀਆਂ ਐਡਟੈਕ ਕੰਪਨੀਆਂ ਅਤੇ ਕਾਲਜਾਂ ਨੂੰ ਚੇਤਾਵਨੀ ਦਿੱਤੀ ਹੈ। ਇਸ ਵਿੱਚ ਕਮਿਸ਼ਨ ਨੇ ਕਿਹਾ ਕਿ ਇਹਨਾਂ ਵਿੱਚੋਂ ਕੋਈ ਵੀ ਡਿਗਰੀ ਜਾਇਜ਼

Read More
India International

28 ਭਾਰਤੀ ਵਿਦਿਆਰਥੀਆਂ ਨੂੰ ਅਮਰੀਕਾ ਤੋਂ ਕੀਤਾ ਗਿਆ ਡਿਪੋਰਟ, ਵਿਦੇਸ਼ ਮੰਤਰਾਲੇ ਨੇ ਪ੍ਰਗਟਾਈ ਚਿੰਤਾ

ਇਸ ਸਾਲ 28 ਭਾਰਤੀ ਵਿਦਿਆਰਥੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ। ਸਰਕਾਰ ਨੇ ਸ਼ੁੱਕਰਵਾਰ ਨੂੰ ਲੋਕ ਸਭਾ ‘ਚ ਦੱਸਿਆ ਕਿ ਇਸ ਸਾਲ 28 ਭਾਰਤੀ ਵਿਦਿਆਰਥੀਆਂ ਨੂੰ ਅਮਰੀਕਾ ਤੋਂ ਭਾਰਤ ਡਿਪੋਰਟ ਕੀਤਾ ਗਿਆ ਸੀ। ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਕਿਹਾ ਕਿ ਸਰਕਾਰ ਨੇ ਨਿਯਮਿਤ ਤੌਰ ‘ਤੇ ਅਜਿਹੇ ਮਾਮਲਿਆਂ ਬਾਰੇ ਅਮਰੀਕਾ ਦੇ ਅਧਿਕਾਰੀਆਂ ਨੂੰ ਆਪਣੀਆਂ

Read More
International

ਡੋਨਾਲਡ ਟਰੰਪ ਦੇ ਕਰੀਬੀ ਰੂਡੀ ਨੂੰ 1,245 ਕਰੋੜ ਰੁਪਏ ਦਾ ਜੁਰਮਾਨਾ, ਕਿਹੜੀ ਵੀਡੀਓ ਸ਼ੇਅਰ ਕਰਨ ਤੋਂ ਬਾਅਦ ਫੜਿਆ ਗਿਆ?

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਰੀਬੀ ਅਤੇ ਸਾਬਕਾ ਸਹਿਯੋਗੀ ਰੂਡੀ ਗਿਉਲਿਆਨੀ ‘ਤੇ 148 ਮਿਲੀਅਨ ਡਾਲਰ (ਲਗਭਗ 1245 ਕਰੋੜ ਰੁਪਏ) ਦਾ ਜੁਰਮਾਨਾ ਲਗਾਇਆ ਗਿਆ ਹੈ। ਗਿਉਲਿਆਨੀ ਨੂੰ ਇਹ ਜੁਰਮਾਨਾ ਦੋ ਔਰਤਾਂ ਨੂੰ ਅਦਾ ਕਰਨਾ ਪਵੇਗਾ, ਜਿਨ੍ਹਾਂ ‘ਤੇ ਉਸ ਨੇ 2020 ਦੀਆਂ ਚੋਣਾਂ ‘ਚ ਬੈਲਟ ਟੈਂਪਰਿੰਗ ਦਾ ਦੋਸ਼ ਲਾਇਆ ਸੀ। ਇਸ ਤੋਂ ਪਹਿਲਾਂ ਇੱਕ ਜੱਜ

Read More