ਇਸ ਮਸ਼ਹੂਰ ਦਵਾਈ ਨੂੰ ਫੌਰਨ ਘਰੋਂ ਬਾਹਰ ਕੱਢੋ !
ਕੀ ਹੁੰਦਾ ਹੈ DRESS ਸਿੰਡਰੋਮ ?
ਕੀ ਹੁੰਦਾ ਹੈ DRESS ਸਿੰਡਰੋਮ ?
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਅੱਜ ਆਪਣਾ 103ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਸੇ ਦੌਰਾਨ ਸੁਖਬੀਰ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਹੋਰ ਆਗੂ ਮੰਗਲਵਾਰ ਸਵੇਰੇ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇੱਥੇ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਜੁੱਤੀਆਂ ਅਤੇ ਲੰਗਰ ਦੀ ਸੇਵਾ
ਕੈਨੇਡਾ ‘ਚ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ‘ਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਤਨਮਨਜੋਤ ਸਿੰਘ ਗਿੱਲ ਵਜੋਂ ਹੋਈ ਹੈ। ਜਿਸ ਦੀ ਉਮਰ 23 ਸਾਲ ਹੈ। ਉਸਨੇ ਬਰੈਂਪਟਨ ਵਿੱਚ ਕਾਰੋਬਾਰੀ ਐਂਡੀ ਦੁੱਗਾ ਦੇ ਮਿਲੇਨੀਅਮ ਟਾਇਰ ਸ਼ੋਅਰੂਮ ਵਿੱਚ ਗੋਲ਼ੀਬਾਰੀ ਕੀਤੀ। ਇੱਥੇ ਗੋਲੀਆਂ ਚਲਾਉਣ ਵਾਲੇ ਦੋਵੇਂ ਨੌਜਵਾਨ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਡੇਟਿੰਗ ਐਪ ਰਾਹੀਂ ਲੋਕਾਂ ਨੂੰ ਲੁਭਾਉਣ, ਹੋਟਲ ਵਿੱਚ ਬੁਲਾਉਣ ਅਤੇ ਫਿਰ ਬਲਾਤਕਾਰ ਦਾ ਝੂਠਾ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਪੈਸੇ ਵਸੂਲਣ ਦੀ ਮੁਲਜ਼ਮ ਮਹਿਲਾ ਏਐਸਆਈ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਹਨੀਟ੍ਰੈਪ ਦੇਸ਼ ਦੀ ਸੁਰੱਖਿਆ ਅਤੇ ਸਮਾਜਿਕ
ਫ਼ਿਰੋਜ਼ਪੁਰ ਸਬ-ਡਵੀਜ਼ਨ ਦੇ ਡੀਐੱਸਪੀ ਸੁਰਿੰਦਰਪਾਲ ਬਾਂਸਲ ਨੂੰ ਪੁਲਿਸ ਨੇ ਸੋਮਵਾਰ ਰਾਤ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਕੈਂਟ ਥਾਣੇ ਵਿੱਚ ਰੱਖਿਆ ਗਿਆ ਹੈ। ਉਸ ਨੂੰ ਮੰਗਲਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਹ ਗ੍ਰਿਫ਼ਤਾਰੀ 5 ਲੱਖ ਰੁਪਏ ਦੀ ਰਿਸ਼ਵਤ ਅਤੇ ਅਹੁਦੇ ਦੀ ਦੁਰਵਰਤੋਂ ਦੇ ਮਾਮਲੇ ਨਾਲ ਸਬੰਧਤ ਹੈ। ਡੀਐੱਸਪੀ ਸੁਰਿੰਦਰਪਾਲ ਬਾਂਸਲ ਵੱਲੋਂ ਰਿਸ਼ਵਤ ਲੈਣ ਦੀਆਂ ਸ਼ਿਕਾਇਤਾਂ
ਗਾਜ਼ਾ ਦੇ ਅਲ-ਨਾਸਰ ਹਸਪਤਾਲ ‘ਚ ਲਾਈਫ ਸਪੋਰਟ ਸਿਸਟਮ ‘ਤੇ ਰੱਖੇ ਗਏ ਚਾਰ ਨਵਜੰਮੇ ਬੱਚਿਆਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਮਿਲੀਆਂ ਹਨ। ਅਮਰੀਕੀ ਮੀਡੀਆ ਹਾਊਸ ਸੀਐਨਐਨ ਦੀ ਰਿਪੋਰਟ ਮੁਤਾਬਕ ਇਜ਼ਰਾਈਲ ਦੇ ਜ਼ਮੀਨੀ ਆਪ੍ਰੇਸ਼ਨ ਕਾਰਨ ਡਾਕਟਰਾਂ ਨੂੰ ਹਸਪਤਾਲ ਖਾਲੀ ਕਰਨਾ ਪਿਆ, ਕਿਉਂਕਿ ਬੱਚਿਆਂ ਨੂੰ ਆਈਸੀਯੂ ਦੀ ਲੋੜ ਸੀ, ਉਹ ਉਨ੍ਹਾਂ ਨੂੰ ਨਾਲ ਨਹੀਂ ਲੈ ਜਾ ਸਕੇ। ਜਿਵੇਂ ਹੀ
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU New Rules for Students Protest) ਵੱਲੋਂ ਜਾਰੀ ਨਵੇਂ ਨਿਯਮਾਂ ਅਨੁਸਾਰ ਵਿੱਦਿਅਕ ਇਮਾਰਤਾਂ ਦੇ 100 ਮੀਟਰ ਦੇ ਘੇਰੇ ਅੰਦਰ ਪੋਸਟਰ ਚਿਪਕਾਉਣ ਅਤੇ ਵਿਰੋਧ ਕਰਨ ‘ਤੇ 20,000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ ਜਾਂ ਦੋਸ਼ੀ ਨੂੰ ਸੰਸਥਾ ਤੋਂ ਬਾਹਰ ਕੱਢਿਆ ਜਾ ਸਕਦਾ ਹੈ। ਜਦੋਂਕਿ ‘ਰਾਸ਼ਟਰ ਵਿਰੋਧੀ’ ਗਤੀਵਿਧੀ ‘ਤੇ 10,000 ਰੁਪਏ
ਹਰਿਆਣਾ ਦੇ ਅੰਬਾਲਾ ਕੈਂਟ ‘ਚ ਇੱਕ ਹੈਰਾਨ ਕਰ ਦੇਣ ਵਾਲਾ ਮਾਮਲੇ ਸਾਹਮਣੇ ਆਇਆ ਹੈ ਜਿੱਥੇ ਕ ਭਰਾ ਨੇ ਚਾਕੂ ਨਾਲ ਆਪਣੀ ਸਕੀ ਭੈਣ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਇਹ ਘਟਨਾ ਕੱਚੀ ਮੰਡੀ ਵਿੱਚ ਵਾਪਰੀ। ਕਤਲ ਕਰਨ ਤੋਂ ਪਹਿਲਾਂ ਭਰਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਅਤੇ ਲਿਖਿਆ- ਮਜਬੂਰੀ ‘ਚ ਮੈਨੂੰ ਆਪਣੀ ਭੈਣ ਨੂੰ
ਚੰਡੀਗੜ੍ਹ-ਜੋ ਕੰਮ ਪੰਜਾਬ ਪੁਲਿਸ 6 ਸਾਲਾਂ ‘ਚ ਨਹੀਂ ਕਰ ਸਕੀ, ਉਹ CM ਭਗਵੰਤ ਮਾਨ ਨੇ ਸਿਰਫ਼ 2 ਘੰਟਿਆਂ ‘ਚ ਕਰ ਦਿੱਤਾ। ਮਾਮਲਾ ਚੋਰੀ ਦੀ ਬਾਈਕ ਮਾਲਕ ਨੂੰ ਵਾਪਸ ਕਰਨ ਦਾ ਹੈ। ਸਾਲ 2017 ਵਿੱਚ ਅਵਤਾਰ ਸਿੰਘ ਵਾਸੀ ਖਮਾਣੋਂ ਦਾ ਮੋਟਰ ਸਾਈਕਲ ਬੱਸੀ ਪਠਾਣਾਂ ਤੋਂ ਚੋਰੀ ਹੋ ਗਿਆ ਸੀ। ਸਾਲ 2019 ਵਿੱਚ ਇਸ ਨੂੰ ਹੁਸ਼ਿਆਰਪੁਰ ਪੁਲਿਸ
ਸ਼੍ਰੀ ਕੇਸਗੜ੍ਹ ਦੇ ਜਥੇਦਾਰ ਨੇ ਕਿਹਾ ਕੁਝ ਲੋਕ ਰੰਜਿਸ਼ ਦੀ ਵਜ੍ਹਾ ਕਰਕੇ ਅਜਿਹੀ ਹਰਕਤ ਕਰਦੇ ਹਨ