ਪੰਜਾਬ ਦੇ ਸਾਬਕਾ ਆਈਜੀ ਸਮੇਤ 2 ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ, 30 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਕਰਨ ‘ਚ ਹੋਈ ਕਾਰਵਾਈ
ਪੰਜਾਬ ਦੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਦੋ ਹੋਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ‘ਤੇ ਗੁਰਦਾਸਪੁਰ ਜ਼ਿਲ੍ਹੇ ਦੇ ਇੱਕ ਵਿਅਕਤੀ ਨੂੰ ਝੂਠੇ ਮੁਕਾਬਲੇ ਵਿੱਚ ਮਾਰਨ ਦਾ ਦੋਸ਼ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਪਹਿਲਾਂ ਪੇਸ਼ ਕੀਤੀ ਅੰਤਿਮ ਰਿਪੋਰਟ ’ਤੇ ਉਸ ਨੂੰ ਮੁਅੱਤਲ ਕਰ ਦਿੱਤਾ