Punjab

ਤਲਵੰਡੀ ਸਾਬੋ ਅਰਦਾਸ ‘ਚ ਸ਼ਾਮਿਲ ਹੋਣ ਵਾਲੇ ਸਿੱਖ ਆਗੂਆਂ ਨੂੰ ਘਰਾਂ ‘ਚ ਕੀਤਾ ਨਜ਼ਰਬੰਦ

ਤਖਤ ਸ਼੍ਰੀ ਤਲਵੰਡੀ ਸਾਬੋ ਵਿਖੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਕਰਵਾਈ ਜਾ ਰਹੀ ਅਰਦਾਸ ਵਿੱਚ ਸ਼ਾਮਿਲ ਹੋਣ ਵਾਲੇ ਸਿੱਖ ਆਗੂਆਂ ਨੂੰ ਪੁਲਿਸ ਵੱਲੋਂ ਅੱਜ ਘਰਾਂ ਵਿੱਚ ਹੀ ਨਜ਼ਰ ਬੰਦ ਕਰ ਲਿਆ ਗਿਆ ਹੈ। ਮਾਨਸਾ ਜ਼ਿਲ੍ਹੇ ਵਿੱਚ ਗੁਰਸੇਵਕ ਸਿੰਘ ਜਵਾਹਰਕੇ ਸਮੇਤ ਦਰਜਨਾਂ ਸਿੱਖ ਆਗੂਆਂ ਨੂੰ ਨਜ਼ਰਬੰਦ ਕੀਤਾ ਗਿਆ ਹੈ। ਬੰਦੀ

Read More
India International Punjab

ਪਾਕਿਸਤਾਨ ਗਏ ਇੱਕ ਸਿੱਖ ਸ਼ਰਧਾਲੂ ਨਾਲ ਅਚਾਨਕ ਹੋਇਆ ਇਹ ਕਾਰਾ….

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ  ਪਾਕਿਸਤਾਨ ਗਏ ਇੱਕ ਸਿੱਖ ਸ਼ਰਧਾਲੂ ਦੀ ਅਚਾਨਕ ਮੌਤ ਹੋ ਗਈ ਹੈ। ਮ੍ਰਿਤਕ ਸਿੱਖ ਸ਼ਰਧਾਲੂ ਦੀ ਪਛਾਣ ਪ੍ਰੀਤਮ ਸਿੰਘ ਵਜੋਂ ਹੋਈ ਹੈ। ਸ਼ਰਧਾਲੂ ਦੀ ਮ੍ਰਿਤਕ ਦੇਹ ਅੱਜ ਸਵੇਰੇ ਲਾਹੌਰ ਪਾਕਿਸਤਾਨ ਵਾਹਗਾ ਸਰਹੱਦ ਰਸਤੇ ਵਤਨ ਭਾਰਤ ਪੁੱਜ ਗਈ ਹੈ, ਜਿੱਥੇ ਅਟਾਰੀ ਸਰਹੱਦ ਵਿਖੇ ਭਾਰਤੀ ਸ਼ਰਧਾਲੂ ਦੀ

Read More
Punjab

ਜਗਤਾਰ ਸਿੰਘ ਤਾਰਾ 2 ਘੰਟੇ ਲਈ ਜੇਲ੍ਹ ਤੋਂ ਬਾਹਰ, ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣਗੇ;

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕੇਸ ਦੇ ਦੋ ਸ਼ ‘ਚ ਉਮਰ ਕੈ ਦ ਦੀ ਸ ਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਤਾਰਾ ਨੂੰ 2 ਘੰਟੇ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਤਾਰਾ ਅੱਜ ਆਪਣੀ ਭਤੀਜੀ ਦੇ ਵਿਆਹ ‘ਚ ਸ਼ਿਰਕਤ ਕਰੇਗਾ। ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ

Read More
India

ਮੱਧ ਪ੍ਰਦੇਸ਼-ਰਾਜਸਥਾਨ ਅਤੇ ਛੱਤੀਸਗੜ੍ਹ ਦੇ ਰੁਝਾਨਾਂ ‘ਚ ਭਾਜਪਾ ਨੂੰ ਬਹੁਮਤ, ਤੇਲੰਗਾਨਾ ‘ਚ ਕਾਂਗਰਸ ਅੱਗੇ, Live….

ਛੱਤੀਸਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਰੁਝਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਬਹੁਮਤ ਦਾ ਅੰਕੜਾ ਪਾਰ ਕਰ ਗਈ ਹੈ। ਤਿੰਨ ਸੂਬਿਆਂ ‘ਚ ਜਿੱਤ ਦਾ ਜਸ਼ਨ ਮਨਾਉਣ ਲਈ ਭਾਜਪਾ ਨੇ ਵੀ ਪਾਰਟੀ ਹੈੱਡਕੁਆਰਟਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਖ਼ਬਰ ਇਹ ਵੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ ਨੂੰ ਪਾਰਟੀ ਹੈੱਡਕੁਆਰਟਰ ਪਹੁੰਚਣਗੇ ਅਤੇ ਵਰਕਰਾਂ ਨੂੰ ਸੰਬੋਧਨ

Read More
Punjab

‘ਘੋੜਾ ਚੋਰ ਵਾਲੇ ਬਿਆਨ ‘ਤੇ CM ਮਾਨ ਜਨਤਕ ਮੰਗਣ ਮੁਆਫੀ’!’ਸਿੱਖ ਭਾਈਚਾਰੇ ਦਾ ਉਡਾਇਆ ਮਜ਼ਾਕ’ !

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਸੀਐੱਮ ਮਾਨ ਝੂਠੀ ਕਹਾਣੀ ਸੁਣਾ ਰਹੇ ਹਨ

Read More
Punjab

‘ਕਿਸਾਨ ਆਗੂ ਯੁੱਧਵੀਰ ਨੂੰ ਏਅਰਪੋਰਟ ‘ਤੇ ਗ੍ਰਿਫਤਾਰ ਕਰਨ ‘ਤੇ ਅਮਿਤ ਸ਼ਾਹ ਮੰਗਣ ਮੁਆਫੀ’

ਕਿਸਾਨ ਅੰਦੋਲਨ ਨੂੰ ਦਬਾਉਣ ਲਈ SKM ਨੇ ਮੋਦੀ ਸਰਕਾਰ ਦੀਆਂ ਗੈਰ-ਕਾਨੂੰਨੀ ਚਾਲਾਂ ਨੂੰ ਰੋਕਣ ਲਈ ਐਕਸ਼ਨ ਪ੍ਰੋਗਰਾਮ ਦਾ ਐਲਾਨ ਕੀਤਾ

Read More
Punjab

18 ਜਨਵਰੀ ਨੂੰ ਕੇਂਦਰ ਦੇ ਖਿਲਾਫ ਕਿਸਾਨਾਂ ਦਾ ਵੱਡਾ ਧਰਨਾ !

8 ਜਨਵਰੀ ਨੂੰ ਚੰਡੀਗੜ੍ਹ ਪ੍ਰਸ਼ਾਸਨ ਨਾਲ ਮੁਲਾਕਾਤ ਕਰਕੇ ਧਰਨੇ ਵਾਲੀ ਥਾਂ ਦੀ ਮੰਗ ਕਰਨਗੇ

Read More
Punjab

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ‘ਤੇ ਘਿਰੀ ਮਾਨ ਸਰਕਾਰ !

ਪ੍ਰਕਾਸ਼ ਦਿਹਾੜੇ ਮੌਕੇ ਸ਼ੁਰੂ ਕੀਤੀ ਗਈ ਸੀ ਮੁੱ ਸ਼੍ਰੀ ਗੁਰੂ ਨਾਨਕ ਦੇਵ ਜੀਖ ਮੰਤਰੀ ਤੀਰਥ ਯਾਤਰਾ ਸਕੀਮ

Read More