ਜਲੰਧਰ ‘ਚ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ! 3 ਦਿਨ ਤੋਂ ਪਈ ਸੀ ਲਾਸ਼ ! ਇਸ ਭਿਆਨਕ ਹਾਲਤ ਵਿੱਚ ਮਿਲੀ !
3 ਦਿਨ ਬਾਅਦ ਲੋਕਾਂ ਨੂੰ ਉਸ ਵੇਲੇ ਪਤਾ ਚੱਲਿਆ ਜਦੋਂ ਕਮਰੇ ਤੋਂ ਬਦਬੂ ਆ ਰਹੀ ਸੀ
3 ਦਿਨ ਬਾਅਦ ਲੋਕਾਂ ਨੂੰ ਉਸ ਵੇਲੇ ਪਤਾ ਚੱਲਿਆ ਜਦੋਂ ਕਮਰੇ ਤੋਂ ਬਦਬੂ ਆ ਰਹੀ ਸੀ
ਚੰਡੀਗੜ੍ਹ : ਇਸ ਸਾਲ ਜੂਨ ਅਤੇ ਅਕਤੂਬਰ ‘ਚ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇ ਚੁੱਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਇੱਕ ਸਾਲ ਵਿੱਚ ਇਹ ਦੂਜੀ ਵਾਰ ਹੈ ਜਦੋਂ ਪੰਜਾਬ ਸਰਕਾਰ ਰਾਜਪਾਲ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੀ ਹੈ। ਇਸ ਤੋਂ ਪਹਿਲਾਂ ਰਾਜਪਾਲ
ਚੰਡੀਗੜ੍ਹ : ਕੈਨੇਡੀਅਨ ਸਰਕਾਰ ਭਾਰਤ ਦੇ ਸਾਰੇ ਏਜੰਟਾਂ ਨੂੰ ਗ੍ਰੇਡ ਦੇਣ ਜਾ ਰਹੀ ਹੈ। ਨਵੀਂ ਤਬਦੀਲੀ ਵਿੱਚ ਕੈਨੇਡਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਇਮਾਨਦਾਰੀ ਨਾਲ ਚੰਗਾ ਕੰਮ ਕਰਨ ਵਾਲੀਆਂ ਸਟੱਡੀ ਇਮੀਗ੍ਰੇਸ਼ਨ ਕੰਪਨੀਆਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ ਅਤੇ ਅਜਿਹੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਜਲਦੀ ਵੀਜ਼ਾ ਦਿੱਤਾ ਜਾਵੇਗਾ। ਅਜਿਹੇ ਅਦਾਰਿਆਂ ਦੀ ਸ਼ਨਾਖ਼ਤ ਕਰਨ ਨਾਲ ਉਨ੍ਹਾਂ ਤੋਂ
ਚੰਡੀਗੜ੍ਹ ਵਿੱਚ ਡੇਂਗੂ ਦੇ ਮਰੀਜ਼ਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਸਮੇਂ ਸ਼ਹਿਰ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 250 ਤੋਂ ਉਪਰ ਪਹੁੰਚ ਗਈ ਹੈ। ਇਸ ਤੋਂ ਇਲਾਵਾ ਮੌਸਮ ‘ਚ ਬਦਲਾਅ ਕਾਰਨ ਲੋਕ ਵਾਇਰਲ ਇਨਫੈਕਸ਼ਨ ਦਾ ਵੀ ਸ਼ਿਕਾਰ ਹੋ ਰਹੇ ਹਨ। ਸਿਹਤ ਵਿਭਾਗ ਨੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਪੀਜੀਆਈ, ਜੀਐਮਐਸਐਚ-16 ਅਤੇ ਜੀਐਮਸੀਐਚ-32
ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਬੀਤੇ ਕੱਲ੍ਹ ਤੋਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ ਅੱਜ 30 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਇੱਥੇ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ
ਸ਼ਾਹਜਹਾਂਪੁਰ ਦੀ ਅਦਾਲਤ ਨੇ ਇੰਗਲੈਂਡ ‘ਚ ਰਹਿਣ ਵਾਲੀ ਇਕ NRI ਔਰਤ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਦੂਜੇ ਪਾਸੇ ਉਸ ਦੇ ਪ੍ਰੇਮੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ 300,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਏਡੀਜੇ ਕੋਰਟ ਦੇ ਇਸ ਫ਼ੈਸਲੇ ਨਾਲ ਮ੍ਰਿਤਕ ਦੀ ਮਾਂ ਦੇ ਦਿਲ ਨੂੰ ਸ਼ਾਂਤੀ ਮਿਲੀ ਹੈ। ਉਨ੍ਹਾਂ
ਕੇਰਲ ਦੇ ਏਰਨਾਕੁਲਮ ਵਿੱਚ ਕਲਾਮਾਸੇਰੀ ਵਿੱਚ ਇੱਕ ਕਨਵੈਨਸ਼ਨ ਸੈਂਟਰ ਵਿੱਚ ਹੋਏ ਧਮਾਕੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। ਹੁਣ ਤੱਕ ਤਿੰਨ ਲੜੀਵਾਰ ਧਮਾਕਿਆਂ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ। 40 ਤੋਂ ਵੱਧ ਲੋਕ ਜ਼ਖਮੀ ਹੋਏ ਹਨ ਅਤੇ ਹਸਪਤਾਲ ‘ਚ ਇਲਾਜ ਅਧੀਨ ਹਨ। ਮੁੱਖ ਮੰਤਰੀ ਪਿਨਾਰਈ ਵਿਜਯਨਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ
ਆਂਧਰਾ ਪ੍ਰਦੇਸ਼ ਦੇ ਵਿਜਿਆਨਗਰਮ ਜ਼ਿਲ੍ਹੇ ‘ਚ ਐਤਵਾਰ ਸ਼ਾਮ ਕਰੀਬ 7 ਵਜੇ ਦੋ ਯਾਤਰੀ ਟਰੇਨਾਂ ਵਿਚਾਲੇ ਹੋਈ ਟੱਕਰ ‘ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 29 ਜ਼ਖ਼ਮੀ ਹੋ ਗਏ। ਮੀਡੀਆ ਰਿਪੋਰਟ ਮੁਤਾਬਕ ਵਿਸ਼ਾਖਾਪਟਨਮ-ਰਯਾਗੜਾ ਪੈਸੇਂਜਰ ਸਪੈਸ਼ਲ ਟਰੇਨ ਨੇ ਵਿਸ਼ਾਖਾਪਟਨਮ-ਪਲਾਸਾ ਪੈਸੇਂਜਰ ਐਕਸਪ੍ਰੈੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਕਈ ਡੱਬੇ ਪਟੜੀ ਤੋਂ ਉਤਰ ਗਏ।
‘ਦ ਖ਼ਾਲਸ ਬਿਊਰੋ : ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਵਾਸੀਆਂ ਵੱਲੋਂ ਇਲੈਕਟ੍ਰਿਕ ਪਾਲਿਸੀ ਦਾ ਵਿਰੋਧ ਕੀਤੇ ਜਾਣ ਤੋਂ ਬਾਅਦ ਇਲੈਕਟ੍ਰਿਕ ਵਹੀਕਲ ਪਾਲਿਸੀ-2022 ਵਿੱਚ ਸੋਧ ਕਰਦਿਆਂ ਸ਼ਹਿਰ ਵਿੱਚ 1600 ਦੇ ਕਰੀਬ ਹੋਰ ਪੈਟਰੋਲ ਵਾਲੇ ਦੁਪਹੀਆ ਵਾਹਨਾਂ ਦੀ ਰਜਿਸਟਰੇਸ਼ਨ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਸੀ। ਪ੍ਰਸ਼ਾਸਨ ਵੱਲੋਂ ਦਿੱਤੀ ਗਈ ਇਹ ਛੋਟ ਦਸ ਦਿਨਾਂ ਵਿੱਚ ਹੀ ਪੂਰੀ ਹੁੰਦੀ
‘ਦ ਖ਼ਾਲਸ ਬਿਊਰੋ : ਹਵਾ ਪ੍ਰਦੂਸ਼ਣ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਦੀਆਂ ਹਨ ਅਤੇ ਦਿੱਲੀ ਵਿੱਚ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਹਵਾ ਪ੍ਰਦੂਸ਼ਣ ਮਾੜੇ ਪੱਧਰ ਉੱਤੇ ਹੈ। ਦਿੱਲੀ ਵਿੱਚ ਹਵਾ ਦੀ ਗੁਣਵੱਤਾ ਸਰਦੀਆਂ ਸ਼ੁਰੂ ਹੋਣ ਦੇ ਨਾਲ ਹੀ ਮਾੜੀ ਹੋਣੀ ਸ਼ੁਰੂ ਹੋ ਗਈ ਹੈ। ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ‘ਬਹੁਤ ਖ਼ਰਾਬ’ ਸ਼੍ਰੇਣੀ