India Punjab Religion

ਪੁਰਾਣੇ ਪ੍ਰਧਾਨ ਮੰਤਰੀਆਂ ਦੇ ਫੈਸਲਿਆਂ ਨਾਲੋਂ ਮੋਦੀ ਦੇ ਇਸ ਫੈਸਲੇ ਦੀ ਇਸ ਬੀਜੇਪੀ ਲੀਡਰ ਨੇ ਕੀਤੀ ਸ਼ਲਾਘਾ

ਦਿੱਲੀ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਤੋਹਫ਼ਿਆਂ ਅਤੇ ਯਾਦਗਾਰੀ ਚਿੰਨ੍ਹਾਂ ਦੀ ਨਿਲਾਮੀ ਦੇ ਤਾਜ਼ਾ ਦੌਰ ਵਿੱਚ ਰਾਮ ਦਰਬਾਰ ਦੀ ਮੂਰਤੀ, ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਕਾਮਧੇਨੂ ਅਤੇ ਯਰੂਸ਼ਲਮ ਦੇ ਯਾਦਗਾਰੀ ਚਿੰਨ੍ਹ ਪ੍ਰਸਿੱਧ ਵਸਤੂਆਂ ਵਿੱਚ ਸ਼ਾਮਲ ਹਨ। ਇਸ ਉਤੇ ਪੰਜਾਬ ਦੀ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਵਿਰੋਧ ਕੀਤਾ ਗਿਆ ਸੀ ਪਰ ਭਾਜਪਾ

Read More
India International

ਸੰਯੁਕਤ ਰਾਸ਼ਟਰ ਦੀ ਚਿਤਾਵਨੀ ਨਾਲ ਭਾਰਤ ਲਈ ਖੜ੍ਹਾ ਹੋਇਆ ਨਵਾਂ ਸੰਕਟ, 2025 ਤੱਕ ਭੁਗਤਣੇ ਪੈਣਗੇ ਗੰਭੀਰ ਨਤੀਜੇ…

ਦਿੱਲੀ : ਸੰਯੁਕਤ ਰਾਸ਼ਟਰ ਦੀ ਇੱਕ ਨਵੀਂ ਰਿਪੋਰਟ ਦੇ ਅਨੁਸਾਰ, ਭਾਰਤ ਵਿੱਚ ਇੰਡੋ-ਗੰਗਾ ਦੇ ਮੈਦਾਨ ਦੇ ਕੁਝ ਖੇਤਰ ਪਹਿਲਾਂ ਹੀ ਜ਼ਮੀਨਦੋਜ਼ ਪਾਣੀ ਦੀ ਕਮੀ ਦੇ ਨਾਜ਼ੁਕ ਬਿੰਦੂ ਨੂੰ ਪਾਰ ਕਰ ਚੁੱਕੇ ਹਨ ਅਤੇ ਪੂਰੇ ਉੱਤਰ-ਪੱਛਮੀ ਖੇਤਰ ਵਿੱਚ 2025 ਤੱਕ ਧਰਤੀ ਹੇਠਲੇ ਪਾਣੀ ਦੀ ਘੱਟ ਉਪਲਬਧਤਾ ਦੇ ਗੰਭੀਰ ਖ਼ਤਰੇ ਵਿੱਚ ਹੋਣ ਦਾ ਅਨੁਮਾਨ ਹੈ। ਸੰਯੁਕਤ ਰਾਸ਼ਟਰ

Read More
Punjab

ਭਾਰਤ ਵੱਲੋਂ ਮੁੜ ਵੀਜ਼ਾ ਸੇਵਾ ਸ਼ੁਰੂ ਕਰਨ ਦਾ ਕੈਨੇਡਾ ਨੇ ਸੁਆਗਤ ਕੀਤਾ !

21 ਸਤੰਬਰ ਤੋਂ 25 ਅਕਤੂਬਰ ਤੱਕ ਭਾਰਤ ਨੇ ਵੀਜ਼ਾ ਸੇਵਾ ਬੰਦ ਕੀਤੀ ਸੀ

Read More
Punjab

ਖਾਲੜਾ ‘ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ,ਅੰਗ ਗਲੀ ‘ਚ ਖਿਲਾਰੇ…

ਖਾਲੜਾ : ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਇਸੇ ਦੌਰਾਨ ਖਾਲੜਾ ਤੋਂ ਇੱਕ ਵਾਰ ਫਿਰ ਤੋਂ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ । ਭਾਰਤ ਪਾਕਿਸਤਾਨ ਸਰਹੱਦ ਨੇੜੇ ਕਸਬਾ ਖਾਲੜਾ ਗੁਰਦੁਆਰਾ ਬਾਬਾ ਜਗਤਾ ਜੀ ਨੇੜੇ ਲੰਘਦੀ ਗਲੀ ਵਿੱਚ ਪਵਿੱਤਰ ਬਾਣੀ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪਾਵਨ ਅੰਗ ਬੀਤੀ ਰਾਤ ਵੇਲੇ ਖਿਲਰੇ

Read More
India International

ਮੁਸੀਬਤ ਬਣ ਕੇ ਆਏ ਇਹ 8 ਨਵੇਂ ਖ਼ਤਰਨਾਕ ਵਾਇਰਸ, ਚੀਨੀ ਵਿਗਿਆਨੀਆਂ ਨੇ ਕੀਤੀ ਖੋਜ

ਦੁਨੀਆ ਪਹਿਲਾਂ ਹੀ ਬਹੁਤ ਮੁਸ਼ਕਲ ਨਾਲ ਕੋਰੋਨਾ ਅਤੇ ਇਸ ਦੇ ਰੂਪਾਂ ਨੂੰ ਕਾਬੂ ਕਰਨ ਵਿੱਚ ਕਾਮਯਾਬ ਰਹੀ ਹੈ। ਹਾਲਾਂਕਿ ਅਜੇ ਵੀ ਕਈ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਇਸ ਦੌਰਾਨ ਚੀਨੀ ਵਿਗਿਆਨੀਆਂ ਨੇ ਵੀ ਇੱਕ ਖ਼ਤਰਨਾਕ ਖ਼ੁਲਾਸਾ ਕੀਤਾ ਹੈ। ਚੀਨੀ ਵਿਗਿਆਨੀਆਂ ਦੀ ਟੀਮ ਦਾ ਕਹਿਣਾ ਹੈ ਕਿ ਉਨ੍ਹਾਂ ਨੇ 8 ਨਵੇਂ ਖ਼ਤਰਨਾਕ ਵਾਇਰਸਾਂ ਦੀ ਖੋਜ

Read More
Punjab

ਮੋਹਾਲੀ ‘ਚ ਵਿਜੀਲੈਂਸ ਦਫ਼ਤਰ ‘ਚੋਂ ਏਆਈਜੀ ਗ੍ਰਿਫ਼ਤਾਰ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਕੀਤਾ ਸੀ ਤਲਬ

ਮੁਹਾਲੀ : ਪੰਜਾਬ ਪੁਲਿਸ ਦੇ ਸਹਾਇਕ ਜਨਰਲ ਇੰਸਪੈਕਟਰ (ਏਆਈਜੀ) ਮਾਲਵਿੰਦਰ ਸਿੰਘ ਸਿੱਧੂ ਨੂੰ ਪੁਲਿਸ ਨੇ ਬੁੱਧਵਾਰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ। ਉਸ ‘ਤੇ ਮੋਹਾਲੀ ਸਥਿਤ ਵਿਜੀਲੈਂਸ ਹੈੱਡਕੁਆਰਟਰ ‘ਚ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਅਤੇ ਧੱਕੇਸ਼ਾਹੀ ਕਰਨ ਦਾ ਦੋਸ਼ ਹੈ। ਇਸ ਸਬੰਧੀ ਥਾਣਾ ਫ਼ੇਜ਼-8 ਦੀ ਪੁਲੀਸ ਨੇ ਵੀ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ

Read More
India

ਜ਼ਮੀਨ ਨੂੰ ਲੈ ਕੇ ਛੋਟੇ ਭਰਾ ਨੇ ਆਪਣੇ ਹੀ ਵੱਡੇ ਭਰਾ ਨਾਲ ਆਹ ਕੀ ਕਰ ਦਿੱਤਾ..ਵਾਇਰਲ ਹੋਈ ਵੀਡੀਓ

ਰਾਜਸਥਾਨ ਦੇ ਭਰਤਪੁਰ ਦੇ ਬਿਆਨਾ ਥਾਣਾ ਖੇਤਰ ਦੇ ਅੱਡਾ ਪਿੰਡ ‘ਚ ਦੋ ਧਿਰਾਂ ‘ਚ ਜ਼ਮੀਨੀ ਵਿਵਾਦ ਕਾਰਨ ਇਕ ਨੌਜਵਾਨ ਦੀ ਟਰੈਕਟਰ ਹੇਠਾਂ ਦਰੜ ਕੇ ਹੱਤਿਆ ਕਰ ਦਿੱਤੀ ਗਈ। ਨੌਜਵਾਨ ਨੂੰ ਅੱਠ ਵਾਰ ਟਰੈਕਟਰ ਹੇਠਾਂ ਕੁਚਲਿਆ ਗਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ‘ਚ ਸਾਫ਼ ਦਿਖਾਈ ਦੇ ਰਿਹਾ

Read More