ਜਲੰਧਰ ‘ਚ ਰੰਜਸ਼ ਕਾਰਨ ਦੋ ਧਿਰਾਂ ਨੇ ਇੱਕ ਦੂਜੇ ਨਾਲ ਕੀਤਾ ਇਹ ਕਾਰਾ…
ਜਲੰਧਰ ਦੇ ਲਾਂਬੜਾ ਦੇ ਪਿੰਡ ਅਲੀ ਚੱਕ ‘ਚ ਪੁਰਾਣੀ ਰੰਜਸ਼ ਕਾਰਨ ਦੋ ਧਿਰਾਂ ਵਿਚਾਲੇ ਗੋਲੀਆਂ ਚੱਲੀਆਂ । ਇਸ ਘਟਨਾ ‘ਚ ਕਰੀਬ 3 ਨੌਜਵਾਨ ਜ਼ਖ਼ਮੀ ਹੋ ਗਏ ਹਨ। ਘਟਨਾ ‘ਚ ਕਰੀਬ 8 ਰਾਊਂਡ ਫਾਇਰ ਕੀਤੇ ਗਏ। ਪੁਲਿਸ ਨੇ ਇਸ ਮਾਮਲੇ ਵਿੱਚ ਕਰਾਸ ਐਫਆਈਆਰ ਦਰਜ ਕਰ ਲਈ ਹੈ। ਮਾਮਲੇ ‘ਚ ਕਤਲ ਦੀ ਕੋਸ਼ਿਸ਼, ਆਰਮਜ਼ ਐਕਟ ਸਮੇਤ ਕਈ