ਵਿਦੇਸ਼ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੀ ਨੌਜਵਾਨ ਦੀ ਦੇਹ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਪਰਿਵਾਰ ਨਾਲ ਦੁੱਖ ਵੰਡਾਇਆ
ਪੰਜਾਬ ਸਰਕਾਰ ਦੇ ਐਨ. ਆਰ. ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਫਿਲੌਰ ਦੇ ਨੇੜਲੇ ਪਿੰਡ ਤਲਵਣ ਨਾਲ ਸੰਬੰਧਿਤ 34 ਸਾਲਾ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਦੇਹ ਦੇਰ ਰਾਤ ਜੌਰਡਨ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੀ। ਜੋਰਡਨ ਤੋਂ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਅਮ੍ਰਿਤਪਾਲ ਸਿੰਘ ਦੀ ਹਾਰਟ ਅਟੈਕ