ਬਿਸ਼ਨ ਸਿੰਘ ਬੇਦੀ ਨੇ ਕੱਪੜੇ ਧੋ ਕੇ ਸਪਿੰਨ ਗੇਂਦਬਾਜ਼ੀ ਸਿੱਖੀ, ਕਪਤਾਨੀ ਦੌਰਾਨ ਪਾਕਿਤਸਤਾਨ ਤੇ ਵੈਸਟਇੰਡੀਜ਼ ਦੇ ਸਾਹਮਣੇ ਜਾਣ ਬੁੱਝ ਕੇ ਹਾਰੇ ਪਰ ਖਿਡਾਰੀਆਂ ਦਾ ਦਿਲ ਜਿੱਤ ਲਿਆ !
12 ਸਾਲ ਤੱਕ ਟੀਮ ਇੰਡੀਆ ਤੋਂ ਖੇਡੇ ਬਿਸ਼ਨ ਸਿੰਘ ਬੇਦੀ
12 ਸਾਲ ਤੱਕ ਟੀਮ ਇੰਡੀਆ ਤੋਂ ਖੇਡੇ ਬਿਸ਼ਨ ਸਿੰਘ ਬੇਦੀ
ਅੰਮ੍ਰਿਤਸਰ ਦੇ ਹਸਪਤਾਲ ਤੋਂ ਚੋਰੀ ਹੋਇਆ ਸੀ ਬੱਚਾ
ਪਠਾਨਕੋਟ ਵਿੱਚ ਧੀਰੇਂਦਰ ਸ਼ਾਸਤਰੀ ਦਾ 3 ਦਿਨਾਂ ਦਾ ਸਮਾਗਮ ਸੀ
ਬਠਿੰਡਾ ਦੇ ਇੱਕ ਹੋਟਲ ਵਿੱਚ ਬੈਠੇ ਸਨ ਨੌਜਵਾਨ
ਰੋਪੜ : 60 ਦਿਨਾਂ ਤੋਂ 1158 ਅਸਿਸਟੈਂਟ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਪਿੰਡ ਗੰਭੀਰਪੁਰ ਵਿੱਚ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਹਨ। ਬੀਤੇ ਦਿਨੀਂ ਬਲਵਿੰਦਰ ਕੌਰ ਨਾਮ ਦੀ ਸਹਾਇਕ ਪ੍ਰੋਫ਼ੈਸਰ ਨੇ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ ਜਿਸ ਦੀ ਮ੍ਰਿਤਕ ਲਾਸ਼ ਮਿਲ ਗਈ ਹੈ। ਜਾਣਕਾਰੀ ਮੁਤਾਬਕ ਅੱਜ ਉਸ ਦੀ ਲਾਸ਼ ਨੂੰ ਨਹਿਰ ਵਿੱਚੋਂ ਬਰਾਮਦ
ਟੀਮ ਇੰਡੀਆ ਦੇ ਸਾਬਕਾ ਕਪਤਾਨ ਅਤੇ ਮਹਾਨ ਸਪਿਨਰ ਬਿਸ਼ਨ ਸਿੰਘ ਬੇਦੀ ਦਾ ਦਿਹਾਂਤ ਹੋ ਗਿਆ। ਉਹ 77 ਸਾਲ ਦੇ ਸਨ। ਇਸ ਮਹਾਨ ਸਪਿਨਰ ਨੇ 1967 ਤੋਂ 1979 ਦਰਮਿਆਨ ਭਾਰਤ ਲਈ 67 ਟੈਸਟ ਖੇਡੇ ਅਤੇ 266 ਵਿਕਟਾਂ ਲਈਆਂ ਸਨ। ਉਨ੍ਹਾਂ ਨੇ 10 ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ਵਿੱਚ ਸੱਤ ਵਿਕਟਾਂ ਵੀ ਲਈਆਂ। ਬੇਦੀ ਭਾਰਤ ਦੇ ਮਸ਼ਹੂਰ ਸਪਿਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿੱਚ ਜੇਲ ਵਿਚ ਬੰਦ ਪਰਮਜੀਤ ਸਿੰਘ ਭਿਓਰਾ ਦੀ ਜ਼ਮਾਨਤ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿਤੀ ਹੈ। ਮਿਲੀ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਭਿਓਰਾ ਨੇ 29 ਅਕਤੂਬਰ ਨੂੰ ਦਿੱਲੀ ‘ਚ ਹੋਣ ਵਾਲੇ ਅਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ। ਬੇਅੰਤ
ਅੰਮ੍ਰਿਤਸਰ : ਪੀਐੱਸਪੀਸੀਐੱਲ ਦੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੇ ਦਸ਼ਹਿਰੇ ਤੋਂ ਇਕ ਦਿਨ ਪਹਿਲਾਂ ਅੱਜ ਇਥੇ ਥਰਮਲ ਪਲਾਂਟ ਨੇੜੇ ਪੰਜਾਬ ਸਰਕਾਰ ਦਾ 22 ਫੁੱਟ ਉੱਚਾ ਪੁਤਲਾ ਫੂਕ ਕੇ ਰੋਸ ਪ੍ਰਗਟ ਕੀਤਾ। ਇਹ ਮੁਲਾਜ਼ਮ ਨੌਕਰੀਆਂ ਪੱਕੀਆਂ ਕਰਨ ਦੀ ਮੰਗ ਕਰ ਰਹੇ ਹਨ। ਇਸ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਮੇਤ ਉੱਤਰੀ
ਲੱਦਾਖ ਦੇ ਸਿਆਚਿਨ ‘ਚ ਤੈਨਾਤ ਭਾਰਤੀ ਫੌਜ ਦੇ ਜਵਾਨ ਗਾਵਤੇ ਅਕਸ਼ੈ ਲਕਸ਼ਮਣ ਸ਼ਹੀਦ ਹੋ ਗਏ ਹਨ। ਲਕਸ਼ਮਣ ਪਹਿਲੇ ਅਗਨੀਵੀਰ ਹਨ ਜੋ ਡਿਊਟੀ ‘ਤੇ ਤਾਇਨਾਤ ਹੁੰਦੇ ਹੋਏ ਸ਼ਹੀਦ ਹੋਏ ਸਨ। ਉਹ ਭਾਰਤੀ ਫੌਜ ਦੀ ਫਾਇਰ ਐਂਡ ਫਿਊਰੀ ਕੋਰ ਦਾ ਹਿੱਸਾ ਸੀ। ਅਗਨੀਵੀਰ ਦੀ ਸ਼ਹੀਦੀ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ
ਬਰਨਾਲਾ : ਬਰਨਾਲਾ ਸ਼ਹਿਰ ਵਿਚ ਐਤਵਾਰ ਦੇਰ ਰਾਤ ਕਬੱਡੀ ਖਿਡਾਰੀਆਂ ਵੱਲੋਂ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਮ੍ਰਿਤਕ ਮੁਲਾਜ਼ਮ ਦੇ ਪਰਿਵਾਰ ਨੂੰ ਇਕ ਕਰੋੜ ਦੀ ਮਦਦ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਦਾ ਐਲਾਨ ਕੀਤਾ ਹੈ। ਟਵੀਟ ਕਰਦਿਆਂ ਮਾਨ ਨੇ ਕਿਹਾ ਕਿ