ਪੰਜਾਬ ਸਰਕਾਰ ਦੇ ਖ਼ਿਲਾਫ਼ ਇਸ ਬੀਬੀ ਨੇ ਲਾਇਆ ਵੱਡਾ ਦੋਸ਼, ਵਿਰੋੋਧੀ ਧਿਰਾਂ ਨੇ ਚੁੱਕੇ ਸਵਾਲ…
ਚੰਡੀਗੜ੍ਹ : : ਨੌਕਰੀ ਦੀ ਮੰਗ ਨੂੰ ਲੈ ਕੇ ਪਿੰਡ ਗੰਭੀਰਪੁਰ ਵਿਖੇ ਮੋਰਚਾ ਲਾਈ ਬੈਠੇ 1158 ਫਰੰਟ ਦੇ ਸਾਡੇ ਇੱਕ ਸਾਥੀ ਵੱਲੋਂ ਨੌਕਰੀ ਨਾ ਮਿਲਣ ਤੋਂ ਤੰਗ ਆ ਕੇ ਖੁਦਖੁਸ਼ੀ ਕਰ ਲਈ ਗਈ। ਜਾਣਕਾਰੀ ਮੁਤਾਬਕ ਲਾਇਬ੍ਰੇਰੀਅਨ ਫਰੰਟ ਪੰਜਾਬ ਦੀ ਇੱਕ ਸਾਥੀ ਬਲਵਿੰਦਰ ਕੌਰ ਜੀ (ਰਾਜਨੀਤੀ ਵਿਗਿਆਨ) ਨੇ ਨੌਕਰੀ ਨਾ ਮਿਲਣ ਤੋਂ ਤੰਗ ਹੋ ਕੇ Depression