ਸੁਰਜੀਤ ਹਾਕੀ ਟੂਰਨਾਮੈਂਟ ‘ਚ ਨਹੀਂ ਖੇਡ ਸਕੇਗਾ ਪਾਕਿਸਤਾਨ, ਕੇਂਦਰ ਸਰਕਾਰ ਨੇ ਦੋਵਾਂ ਟੀਮਾਂ ਨੂੰ ਨਹੀਂ ਦਿੱਤਾ ਵੀਜ਼ਾ
ਪਾਕਿਸਤਾਨ ਦੀ ਟੀਮ ਜਲੰਧਰ ‘ਚ ਹੋਣ ਵਾਲੇ ਸੁਰਜੀਤ ਹਾਕੀ ਟੂਰਨਾਮੈਂਟ ‘ਚ ਨਹੀਂ ਖੇਡ ਸਕੇਗੀ। ਕੇਂਦਰ ਸਰਕਾਰ ਨੇ ਦੋਵਾਂ ਟੀਮਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਹਾਕੀ ਪ੍ਰੇਮੀ ਕਾਫੀ ਨਿਰਾਸ਼ ਹਨ। ਇਸ ਦੇ ਨਾਲ ਹੀ ਹਾਕੀ ਪ੍ਰਮੋਟਰ ਸਵਾਲ ਉਠਾ ਰਹੇ ਹਨ ਕਿ ਕ੍ਰਿਕਟ ਟੀਮ ਨੂੰ ਵੀਜ਼ਾ ਮਿਲਦਾ ਹੈ ਪਰ ਹਾਕੀ ਟੀਮ ਨੂੰ