ਐਕਸ਼ਨ ‘ਚ ਪੰਜਾਬ ਪੁਲਿਸ, 20 ਦਿਨਾਂ ‘ਚ 14 ਮੁਕਾਬਲੇ, 3 ਅਪਰਾਧੀ ਹਲਾਕ, ਗੈਂਗਸਟਰਾਂ ‘ਚ ਦਹਿਸ਼ਤ ਦਾ ਮਾਹੌਲ…
ਮੁਹਾਲੀ : ਪਿਛਲੇ ਤਿੰਨ ਹਫ਼ਤਿਆਂ ਵਿੱਚ ਪੰਜਾਬ ਪੁਲਿਸ ਲੁਧਿਆਣਾ, ਮਾਨਸਾ, ਪਟਿਆਲਾ ਅਤੇ ਮੁਹਾਲੀ, ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਅਤੇ ਬਦਮਾਸ਼ਾਂ ਨੂੰ ਖ਼ਤਮ ਕਰਨ ਵਿੱਚ ਜੁਟੀ ਹੋਈ ਹੈ। ਪੁਲਿਸ ਦੀ ਗੋਲੀਬਾਰੀ ਨਾਲ ਗੈਂਗਸਟਰਾਂ ਵਿੱਚ ਡਰ ਪੈਦਾ ਹੋ ਰਿਹਾ ਹੈ। ਹਾਲਾਤ ਇਹ ਹਨ ਕਿ ਪੰਜਾਬ ‘ਚ ਖਤਰਨਾਕ ਗੈਂਗਸਟਰਾਂ ਦਾ ਨੈੱਟਵਰਕ ਟੁੱਟਣਾ ਸ਼ੁਰੂ ਹੋ ਗਿਆ ਹੈ। 14