ਪੰਜਾਬ ਦਾ ਸਰਪੰਚ ਸੈਰ ਲਈ ਨਿਕਲਿਆ ਸੀ ਪਰ ਹਮੇਸ਼ਾ ਲਈ ਚੱਲਾ ਗਿਆ !
ਸਰਪੰਚ ਦਾ ਨਾਂ ਵੀਰ ਸਿੰਘ ਹੈ ਅਤੇ ਉਹ ਕਾਂਗਰਸ ਦਾ ਦੱਸਿਆ ਜਾ ਰਿਹਾ ਹੈ
ਸਰਪੰਚ ਦਾ ਨਾਂ ਵੀਰ ਸਿੰਘ ਹੈ ਅਤੇ ਉਹ ਕਾਂਗਰਸ ਦਾ ਦੱਸਿਆ ਜਾ ਰਿਹਾ ਹੈ
ਚੰਡੀਗੜ੍ਹ :ਪੰਜਾਬ ਵਿਧਾਨ ਸਭਾ ਦਾ ਦੋ-ਰੋਜ਼ਾ ਵਿਸ਼ੇਸ਼ ਸੈਸ਼ਨ (vidhan sabha punjab) ਅੱਜ 20 ਅਕਤੂਬਰ ਨੂੰ ਸ਼ੁਰੂ ਹੋ ਗਿਆ ਹੈ। ਇੱਕ ਪਾਸੇ ਇਸ ,ਪੰਜਾਬ ਦੇ ਭੱਖਦੇ ਮੁੱਦਿਆਂ ‘ਤੇ ਚਰਚਾ ਹੋਵੇਗੀ,ਉਥੇ ਵਿਰੋਧੀ ਧਿਰ ਵੀ ਪੂਰੀ ਤਰਾਂ ਨਾਲ ਸਰਕਾਰ ਨੂੰ ਘੇਰਨ ਦੇ ਕੋਸ਼ਿਸ਼ ਵਿੱਚ ਰਹੇਗੀ। ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਪੰਜਾਬ ਦੀ ਟਰਾਈਡੈਂਟ ਇੰਡਸਟਰੀ ‘ਤੇ ਇਨਕਮ ਟੈਕਸ ਦੀ ਛਾਪੇਮਾਰੀ 72 ਘੰਟਿਆਂ ਤੋਂ ਜਾਰੀ ਹੈ। ਇਸ ਦੌਰਾਨ ਟੀਮ ਕ੍ਰਿਮਿਕਾ ਕੰਪਨੀ ਅਤੇ ਆਈਓਐਲ ਕੈਮੀਕਲ ਦੇ ਕਰਮਚਾਰੀਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਛਾਪੇਮਾਰੀ ਦਾ ਅੱਜ ਚੌਥਾ ਦਿਨ ਹੈ। ਦੱਸਿਆ ਗਿਆ ਹੈ ਕਿ ਅੱਜ ਛਾਪੇਮਾਰੀ ਕਰਨ ਵਾਲੀ ਟੀਮ ਦੇ ਮੈਂਬਰ ਬਦਲ ਦਿੱਤੇ ਗਏ ਹਨ। ਟੀਮ ਨੇ ਆਪਣੇ ਅਕਾਊਂਟੈਂਟ
ਪਟਿਆਲਾ : ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਇਸੇ ਦੌਰਾਨ ਪਟਿਆਲਾ ਤੋਂ ਇੱਕ ਵਾਰ ਫਿਰ ਤੋਂ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪਟਿਆਲਾ ਜ਼ਿਲ੍ਹੇ ਦੇ ਕਸਬਾ ਦੇਵੀਗੜ੍ਹ ਨੇੜਲੇ ਪਿੰਡ ਮੋਹਲਗੜ੍ਹ ਵਿਖੇ ਬੇਅਦਬੀ ਦੀ ਘਟਨਾ ਵਾਪਰੀ। ਵੀਰਵਾਰ ਸ਼ਾਮ ਨੂੰ ਪਿੰਡ ਮੋਹਲਗੜ੍ਹ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ
ਜਲੰਧਰ ਵਿੱਚ ਇੱਕ ਦਿਲ ਦਹਿਲ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਵੀਰਵਾਰ ਨੂੰ ਜਲੰਧਰ ਦੇ ਟਾਵਰ ਇਨਕਲੇਬ ਫ਼ੇਜ਼-3 ‘ਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ 30 ਸਾਲਾ ਬੇਟੇ ਨੇ ਆਪਣੇ ਮਾਤਾ-ਪਿਤਾ ਅਤੇ ਭਰਾ ਨੂੰ 7 ਗੋਲੀਆਂ ਮਾਰ ਕੇ
ਸ਼੍ਰੋਮਣੀ ਅਕਾਲੀ ਦਲ ਹਲਕਾ ਪੰਜਾਬ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਅਧੀਨ ਚੱਲ ਰਹੇ ਗੁਰੂ ਰਾਮਦਾਸ ਜੀ ਹਸਪਤਾਲ ਦੇ ਡਾ. ਸਿੰਘ ਵਿਚਕਾਰ ਪੈਦਾ ਹੋਇਆ ਵਿਵਾਦ ਗਰਮ ਹੁੰਦਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਕਾਰਜਕਾਰਨੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਨੇ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਹਲਕਾ
ਕੈਨੇਡੀਅਨ ਸਰਕਾਰ ਨੇ ਭਾਰਤ ਵਿੱਚ ਮੌਜੂਦ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦਾ ਫ਼ੈਸਲਾ ਕੀਤਾ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਸਥਾਨਕ ਸਮੇਂ ਅਨੁਸਾਰ ਵੀਰਵਾਰ ਨੂੰ ਡਿਪਲੋਮੈਟਾਂ ਨੂੰ ਬੁਲਾਉਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਕੈਨੇਡਾ ਕੋਈ ਬਦਲਾ ਨਹੀਂ ਲਵੇਗਾ। ਇਸ ਦਾ ਮਤਲਬ ਹੈ ਕਿ ਕੈਨੇਡਾ ‘ਚ ਰਹਿ ਰਹੇ ਭਾਰਤੀ ਡਿਪਲੋਮੈਟਾਂ
ਪ੍ਰਭਜੋਤ ਨੇ ਕੁਈਨ ਐਲਿਜ਼ਾਬਿਥ ਦੀ ਸਹੁੰ ਚੁੱਕਣ ਤੋਂ ਮਨਾ ਕਰ ਦਿੱਤਾ ਸੀ
ਬਿਉਰੋ ਰਿਪੋਰਟ : ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸੂਕਲ ਦੇ ਪ੍ਰਿੰਸੀਪਲ ਪ੍ਰਦੀਪ ਖਨਗਵਾਲ ਦਾ ਆਡੀਓ ਵਾਇਰਲ ਹੋਣ ਦੇ ਬਾਅਦ ਸਿੱਖਿਆ ਵਿਭਾਗ ਨੇ ਸਸਪੈਂਡ ਕਰ ਦਿੱਤਾ ਹੈ । ਪਿਛਲੇ ਕੁਝ ਦਿਨਾਂ ਤੋਂ ਪ੍ਰਿੰਸੀਪਲ ਪ੍ਰਦੀਪ ਦਾ ਇੱਕ ਔਰਤ ਅਧਿਆਪਕ ਦੇ ਨਾਲ ਇਤਰਾਜ਼ਯੋਗ ਆਡੀਓ ਵਾਇਰਲ ਹੋ ਰਿਹਾ ਸੀ । ਇਸ ਆਡੀਓ ਦੇ ਵਾਇਰਲ ਹੋਣ ਦੇ ਬਾਅਦ ਸਕੂਲ ਦੇ
ਕੁੰਵਰ ਵਿਜੇ ਪ੍ਰਤਾਪ ਨੇ ਅਪ੍ਰੈਲ 2021 ਦਾ ਵੀਡੀਓ ਵੀ ਜਾਰੀ ਕੀਤਾ