“ਅੰਕੜੇ ਪਹਿਲਾਂ ਖ਼ੁਦ ਵੀ ਪੜ੍ਹ ਲਿਆ ਕਰੋ ਤੇ ਇਨ੍ਹਾਂ ਨੂੰ ਵੀ ਪੜ੍ਹਾਓ”
ਚੰਡੀਗੜ੍ਹ : ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਸੁਨੀਲ ਜਾਖੜ ਨੇ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਨੂੰ ਅੱਜ ਸਿਰਫ਼ 12.24 MAF ਹੀ ਪਾਣੀ ਮਿਲ ਰਿਹਾ। ਜਦੋਂਕਿ ਹਰਿਆਣਾ ਨੂੰ SYL ਤੋਂ ਬਿਨਾਂ ਪਹਿਲਾਂ ਹੀ ਪੰਜਾਬ ਤੋਂ ਜ਼ਿਆਦਾ, 13.30 MAF ਪਾਣੀ ਮਿਲ ਰਿਹਾ ਹੈ। ਉਨ੍ਹਾਂ