ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਕੀਤੇ ਕਿਸਾਨ ਬਾਗ਼ੋਬਾਗ !
ਕਿਸਾਨਾਂ ਨੂੰ ਹੁਣ ਕਣਕ 'ਤੇ 2,275 ਰੁਪਏ ਪ੍ਰਤੀ ਕਵਿੰਟਲ MSP ਮਿਲੇਗੀ
ਕਿਸਾਨਾਂ ਨੂੰ ਹੁਣ ਕਣਕ 'ਤੇ 2,275 ਰੁਪਏ ਪ੍ਰਤੀ ਕਵਿੰਟਲ MSP ਮਿਲੇਗੀ
ਤਰਨਤਾਰਨ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ
ਦੀਵਾਲੀ ਤੋਂ ਪਹਿਲਾਂ ਰੇਲਵੇ ਵਿਭਾਗ ਦੇ 11 ਲੱਖ 7 ਹਜ਼ਾਰ 340 ਨਾਨ ਗਜੇਟੇਡ ਮੁਲਾਜ਼ਮਾਂ ਨੂੰ 78 ਦਿਨ ਦੀ ਤਨਖਾਹ ਦੇ ਬਰਾਬਰ ਬੋਨਸ ਦੇਣ ਦਾ ਵੀ ਫੈਸਲਾ ਲਿਆ ਗਿਆ ਹੈ ।
ਅੰਮ੍ਰਿਤਸਰ : ਪੰਜਾਬ ਵਿੱਚ ਅੰਮ੍ਰਿਤਸਰ ਕੁਲਚੇ ਨੂੰ ਲੈ ਕੇ ਸ਼ੁਰੂ ਹੋਈ ਸਿਆਸਤ ਹੁਣ ਗਰਮਾ ਰਹੀ ਹੈ। ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਲਾਏ ਦੋਸ਼ਾਂ ਤੋਂ ਬਾਅਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਤੀਕਿਰਿਆ ਦਿੱਤੀ ਹੈ। ਮੀਤ ਹੇਅਰ ਨੇ ਬਿਕਰਮ ਮਜੀਠੀਆ ਨੂੰ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਸਾਬਤ ਕਰਨ ਦੀ ਚੁਣੌਤੀ ਦਿੱਤੀ ਹੈ।
ਦਿੱਲੀ :ਸੋਸ਼ਲ ਮੀਡੀਆ ਸਰਵਿਸ X ਇਸਤੇਮਾਲ ਕਰਨ ਵਾਲੇ ਨਵੇਂ ਯੂਜ਼ਰਸ ਨੂੰ ਨਿਊਜ਼ੀਲੈਂਡ ਤੇ ਫਿਲੀਪਨਸ ਵਿੱਚ ਹਰ ਸਾਲ1 ਡਾਲਰ ਤੋਂ ਵੱਧ ਰਕਮ ਦਾ ਭੁਗਤਾਨ ਕਰਨਾ ਪਏਗਾ। ਐਲੋਨ ਮਸਕ ਦੀ ਸੋਸ਼ਲ ਮੀਡੀਆ ਕੰਪਨੀ ਐਕਸ ਨੇ ਨਿਊਜ਼ੀਲੈਂਡ ਅਤੇ ਫਿਲੀਪੀਨਜ਼ ਵਿੱਚ ਨਵੇਂ ਉਪਭੋਗਤਾਵਾਂ ਤੋਂ ਇੱਕ ਡਾਲਰ ਦੀ ਸਾਲਾਨਾ ਫੀਸ ਵਸੂਲਣੀ ਸ਼ੁਰੂ ਕਰ ਦਿੱਤੀ ਹੈ। ਰਿਪੋਰਟਸ ਦੇ ਮੁਤਾਬਕ, ਫਿਲਹਾਲ ਇਸ
ਦਿੱਲੀ ਦੇ ਤਿਲਕ ਨੰਗਰ ਦੇ ਬਲਾਕ ਨੰਬਰ 20 ਦਾ ਹੈ ਗੁਰੂਘਰ
ਪੰਜਾਬੀ ਗਾਇਕ ਸਿੱਪੀ ਗਿੱਲ ਦੇ ਖਿਲਾਫ਼ ਮੋਹਾਲੀ ਪੁਲਿਸ ਦੇ ਵਲੋਂ ਮਾਮਲਾ ਦਰਜ ਕੀਤਾ ਗਿਆ ਜਾਣਕਾਰੀ ਮੁਤਾਬਿਕ, ਸਿੱਪੀ ਗਿੱਲ ‘ਤੇ ਹੋਮਲੈਂਡ ਸੁਸਾਇਟੀ ਨੇੜੇ ਇਕ ਸ਼ਖ਼ਸ ਦੀ ਕੁੱਟਮਾਰ ਕਰਨ ਦੇ ਦੋਸ਼ ਹਨ। ਪੁਲਿਸ ਮਾਮਲੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।ਕਮਲਜੀਤ ਸਿੰਘ ਸ਼ੇਰਗਿੱਲ ਨੇ ਸਿੱਪੀ ਗਿੱਲ ਖਿਲਾਫ ਕੇਸ ਦਰਜ ਕੀਤਾ ਹੈ। ਸ਼ੇਰਗਿੱਲ ਨੇ ਦੋਸ਼ ਲਾਇਆ ਕਿ ਸਿੱਪੀ
SGPC ਨੇ ਪਸ਼ਚਾਤਾਪ ਵਜੋਂ ਪਾਠ ਰੱਖਵਾਇਆ
ਸਾਬਕਾ SHO ਗੁਰਦੀਪ ਸਿੰਘ ਪੰਧਰੇ ਅਤੇ SSP ਚਰਨਜੀਤ ਸ਼ਰਮਾ ਨੇ ਅਦਾਲਤ ਵਿੱਚ ਪਾਈ ਪਟੀਸ਼ਨ
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਸ਼ਾ ਮੁਕਤ ਪੰਜਾਬ ਲਈ ਸਾਂਝੀ ਅਰਦਾਸ ਕੀਤੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਵੱਲੋਂ ਅੰਮ੍ਰਿਤਸਰ ਦੇ ਗਾਂਧੀ ਗਰਾਊਂਡ ਵਿੱਚ Pray-Pledge-Play ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਖੇਡਾਂ ਜ਼ਰੀਏ ਨੌਜਵਾਨਾਂ ਨੂੰ ਜਾਗਰੁਕ ਕੀਤਾ ਜਾਵੇਗਾ।