Punjab

ਕਾਂਗਰਸ ਵੱਲੋਂ ਜ਼ੀਰਾ ਦੀ ਗ੍ਰਿਫਤਾਰੀ ਦਾ ਵਿਰੋਧ, ਗ੍ਰਿਫਤਾਰੀ ਨੂੰ ਦਿੱਤਾ ਬਦਲਾਖੋਰੀ ਕਰਾਰ…

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫ਼ਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫ਼ਤਾਰ ਕੀਤਾ ਹੈ। ਉਸ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐੱਫ਼ ਆਈ ਆਰ ਦਰਜ ਕੀਤੀ ਗਈ ਹੈ। ਜ਼ੀਰਾ ਦੀ ਗ੍ਰਿਫਤਾਰੀ ਨੂੰ ਲੈ ਕੇ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ

Read More
International

ਇਜ਼ਰਾਈਲ ਤੇ ਹਮਾਸ ਵਿਚਾਲੇ ਜੰਗਬੰਦੀ ਦੀ ਮੰਗ ਵਾਲਾ ਰੂਸ ਦਾ ਪ੍ਰਸਤਾਵ ਠੁਕਰਾਇਆ, ਜਾਣੋ ਕਿਸ ਦੀ ਵੋਟ ਕਿਸ ਨੂੰ ਪਈ

ਗਾਜ਼ਾ ‘ਚ ਜਾਰੀ ਹਿੰਸਾ ‘ਤੇ ਰੂਸ ਦੇ ਪ੍ਰਸਤਾਵ ਨੂੰ ਸੋਮਵਾਰ ਰਾਤ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਖ਼ਾਰਜ ਕਰ ਦਿੱਤਾ ਗਿਆ। ਦਰਅਸਲ, ਰੂਸ ਦੇ ਪ੍ਰਸਤਾਵ ਵਿੱਚ ਗਾਜ਼ਾ ਵਿੱਚ ਨਾਗਰਿਕਾਂ ਵਿਰੁੱਧ ਹਿੰਸਾ ਦੀ ਨਿੰਦਾ ਕੀਤੀ ਗਈ ਸੀ ਅਤੇ ਜੰਗਬੰਦੀ ਦੀ ਮੰਗ ਕੀਤੀ ਗਈ ਸੀ, ਪਰ ਇਸ ਵਿੱਚ ਹਮਾਸ ਜਾਂ ਇਜ਼ਰਾਈਲੀ ਨਾਗਰਿਕਾਂ ਉੱਤੇ ਉਸ ਦੇ ਵਹਿਸ਼ੀ ਹਮਲਿਆਂ ਦਾ

Read More
India

ਨੂਹ ਮਾਮਲੇ ਦੇ ਦੋਸ਼ੀ ਮੋਨੂੰ ਮਾਨੇਸਰ ਨੂੰ ਮਿਲੀ ਜ਼ਮਾਨਤ, ਜਾਣੋ ਕੋਰਟ ਨੇ ਕੀ ਕਿਹਾ

ਹਰਿਆਣਾ ਦੇ ਨੂਹ ‘ਚ 31 ਜੁਲਾਈ ਨੂੰ ਹੋਈ ਹਿੰਸਾ ਦੇ ਮਾਮਲੇ ‘ਚ ਦੋਸ਼ੀ ਮੋਨੂੰ ਮਾਨੇਸਰ ਨੂੰ ਸੋਮਵਾਰ ਨੂੰ ਜੇਐੱਮਆਈਸੀ ਅਮਿਤ ਵਰਮਾ ਦੀ ਅਦਾਲਤ ਤੋਂ 1 ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਮਿਲ ਗਈ ਹੈ। ਜੇਐਮਆਈਸੀ ਅਮਿਤ ਵਰਮਾ ਦੀ ਅਦਾਲਤ ਵਿੱਚ ਦੋਵਾਂ ਧਿਰਾਂ ਦੇ ਵਕੀਲਾਂ ਵਿੱਚ ਜ਼ਬਰਦਸਤ ਬਹਿਸ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਕੇਸ

Read More
Punjab

ਆਯੁਸ਼ਮਾਨ ਸਿਹਤ ਬੀਮਾ ਕਾਰਡ ਬਣਾਓ, ਲੱਖਾਂ ਦਾ ਇਨਾਮ ਜਿੱਤੋ, ਜਾਣੋ ਕਿਵੇਂ

ਚੰਡੀਗੜ੍ਹ : ਪੰਜਾਬ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਤਹਿਤ ਰਜਿਸਟਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਦੀਵਾਲੀ ਬੰਪਰ ਡਰਾਅ ਕੱਢਿਆ। ਜਿਸ ਤਹਿਤ ਜੇਕਰ ਕੋਈ ਵਿਅਕਤੀ 16 ਅਕਤੂਬਰ ਤੋਂ 30 ਨਵੰਬਰ 2023 ਤੱਕ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਵਾਉਂਦਾ ਹੈ ਤਾਂ ਉਸ ਕੋਲ ਇੱਕ

Read More
India

ਹਿਮਾਚਲ ‘ਚ ਈ-ਟੈਕਸੀ ‘ਤੇ 50 ਫੀਸਦੀ ਸਬਸਿਡੀ, ਨੋਟੀਫਿਕੇਸ਼ਨ ਜਾਰੀ ਬੇਰੁਜ਼ਗਾਰਾਂ ਨੂੰ ਮਿਲੇਗਾ ਫਾਇਦਾ…

ਹਿਮਾਚਲ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਲਈ ਰਾਜੀਵ ਗਾਂਧੀ ਸਵੈ-ਰੁਜ਼ਗਾਰ ਯੋਜਨਾ-2023 ਲਿਆਂਦੀ ਹੈ। ਇਸ ਤਹਿਤ ਨੌਜਵਾਨਾਂ ਨੂੰ ਈ-ਟੈਕਸੀ, ਈ-ਟਰੱਕ, ਈ-ਬੱਸ ਅਤੇ ਈ-ਸਟੈਂਪ ਖ਼ਰੀਦਣ ਲਈ 50 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਪਹਿਲੇ ਪੜਾਅ ਵਿੱਚ ਈ-ਟੈਕਸੀ ਲੈਣ ਲਈ ਗ੍ਰਾਂਟ ਦਿੱਤੀ ਜਾਵੇਗੀ। ਰਾਜ ਦੇ ਟਰਾਂਸਪੋਰਟ ਵਿਭਾਗ ਨੇ ਸੋਮਵਾਰ ਦੇਰ ਸ਼ਾਮ ਆਪਣੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (SOP) ਨੂੰ ਸੂਚਿਤ ਕੀਤਾ ਹੈ। ਇਸ

Read More
Punjab

ਸਾਬਕਾ ਕਾਂਗਰਸੀ ਵਿਧਾਇਕ ਜੀਰਾ ਗ੍ਰਿਫ਼ਤਾਰ, ਪੁਲਿਸ ਨੇ ਸਵੇਰੇ 5 ਵਜੇ ਘਰੋਂ ਚੁੱਕਿਆ…

ਫ਼ਿਰੋਜ਼ਪੁਰ :  ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫ਼ਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫ਼ਤਾਰ ਕੀਤਾ ਹੈ। ਫ਼ਿਰੋਜ਼ਪੁਰ ਪੁਲਿਸ ਨੇ ਉਸ ਨੂੰ ਸਵੇਰੇ ਉਸ ਵੇਲੇ ਘਰੋਂ ਚੁੱਕ ਲਿਆ ਜਦੋਂ ਉਹ ਸੁੱਤਾ ਪਿਆ ਸੀ। ਉਸ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐੱਫ਼ ਆਈ ਆਰ ਦਰਜ

Read More
Punjab

ਭਗਵੰਤ ਮਾਨ ਹੋਏ 50 ਵਰ੍ਹਿਆਂ ਦੇ, ਪਤਨੀ ਗੁਰਪ੍ਰੀਤ ਕੌਰ ਸਮੇਤ ਇਨ੍ਹਾਂ ਵਿਧਾਇਕਾਂ ਨੇ ਦਿੱਤੀਆਂ ਵਧਾਈਆਂ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 50 ਵਰ੍ਹਿਆਂ ਦੇ ਹੋ ਗਏ ਹਨ। ਉਹਨਾਂ ਦੇ ਜਨਮ ਦਿਨ ’ਤੇ ਪੰਜਾਬ ਭਰ ਵਿਚ ਖ਼ੂਨਦਾਨ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਵੀ ਮੁੱਖ ਮੰਤਰੀ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ

Read More
International

ਇਨਸਾਨ ਦਾ ਹੈਰਾਨ ਅਤੇ ਪਰੇਸ਼ਾਨ ਕਰਨ ਵਾਲਾ ਰੂਪ !

ਜੋ ਬਾਇਡਨ ਨੇ ਮਾਮਲੇ ਦੀ ਨਿਖੇਦੀ ਕੀਤੀ

Read More