ਪੰਜਾਬ ਸਰਕਾਰ ਵੱਲੋਂ ਦੀਵਾਲੀ ਦਾ ਤੌਹਫਾ ! ਸਿਹਤ ਦਾ ਰੱਖੋ ਖਿਆਲ ਅਤੇ ਜਿੱਤੋ 1 ਲੱਖ ਦਾ ਇਨਾਮ !
ਪੰਜਾਬ ਰਾਜ ਸਿਹਤ ਏਜੰਸੀ ਨੇ ਆਯੁਸ਼ਮਾਨ ਕਾਰਡ ਬਣਾਉਣ ਵਾਸਤੇ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਲਿਆਂਦਾ
ਪੰਜਾਬ ਰਾਜ ਸਿਹਤ ਏਜੰਸੀ ਨੇ ਆਯੁਸ਼ਮਾਨ ਕਾਰਡ ਬਣਾਉਣ ਵਾਸਤੇ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਲਿਆਂਦਾ
ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਹਾਲੇ ਤੱਕ SYL ਨਹਿਰ ਨਹੀਂ ਬਣਨੀ ਚਾਹੀਦੀ, ਉਸ ਪਾਸੇ ਵੱਲ ਧਿਆਨ ਨਹੀਂ ਜਾ ਰਿਹਾ। ਸੁਪਰੀਮ ਕੋਰਟ ਨੇ ਸਰਵੇ ਦੇ ਆਦੇਸ਼ ਕੀਤੇ ਹੋਏ ਹਨ ਤੇ ਪੰਜਾਬ ਦੇ ਲੋਕਾਂ ਦੀ ਮੰਗ ਹੈ ਕਿ ਸਰਵੇ ਨੂੰ ਰੋਕਣਾ ਕਿਵੇਂ ਹੈ। ਅਸੀਂ ਸਰਵੇ ਰੋਕਣ
1900 ਵਿੱਚ ਖੇਡਿਆ ਗਿਆ ਓਲੰਪਿਕ ਵਿੱਚ ਕ੍ਰਿਕਟ
ਮਾਨਸਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਹੀਦ ਹੋਏ ਫੌਜੀ ਅੰਮ੍ਰਿਤਪਾਲ ਸਿੰਘ ਦੇ ਮਾਨਸਾ ਦੇ ਪਿੰਡ ਕੋਟਲੀ ਸਥਿਤ ਘਰ ਪਹੁੰਚੇ। ਮਾਨ ਨੇ ਪਰਿਵਾਰ ਨਾਲ ਦੁੱਖ ਵੰਡਾਉਂਦਿਆਂ ਪਰਿਵਾਰ ਲਈ ਅਹਿਮ ਐਲਾਨ ਕੀਤੇ। ਮਾਨ ਨੇ ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਅਤੇ ਪਰਿਵਾਰ ਦੇ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਸ ਵਾਈ ਐਲ ਨਹਿਰ ਦੀ ਉਸਾਰੀ ’ਤੇ ਚਰਚਾ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਦਾ ਦਿੱਤਾ ਹੈ। ਹਰਿਆਣਾ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਕੀਤੇ ਟਵੀਟ ਮੁਤਾਬਕ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਉਹ ਐਸ ਵਾਈ ਐਲ ਦੀ ਉਸਾਰੀ ਦੇ ਰਾਹ ਵਿਚ ਆਉਣ
ਬਠਿੰਡਾ ਵਿੱਚ ਸਮਲਿੰਗੀ ਵਿਆਹ ਕਰਵਾਉਣ ਵਾਲੀ ਪ੍ਰਬੰਧਕ ਕਮੇਟੀ ਬਲੈਕ ਲਿਸਟ
ਸ਼ਨਿੱਚਰਵਾਰ ਹੀ ਭਤੀਜਾ ਮਿਲਿਆ ਸੀ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਬਠਿੰਡਾ ਦੇ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਪਲਾਟ ਖ਼ਰੀਦਣ ਦੇ ਮਾਮਲੇ ਨੂੰ ਲੈ ਕੇ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮਨਪ੍ਰੀਤ ਬਾਦਲ
ਚੰਡੀਗੜ੍ਹ ਪੀ ਜੀ ਆਈ ਵਿੱਚ ਇੱਕ ਵਾਰ ਫਿਰ ਤੋਂ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਆਈ ਸੈਂਟਰ ਵਿੱਚ ਸਵੇਰੇ ਅਚਾਨਕ ਅੱਗ ਲੱਗ ਗਈ। ਫ਼ਿਲਹਾਲ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ ਹਨ। ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ। ਪੀ ਜੀ ਆਈ ਚੰਡੀਗੜ੍ਹ ਦੇ ਉੱਚ ਅਧਿਕਾਰੀ
ਚੰਡੀਗੜ੍ਹ : 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ SYL ਸਮੇਤ ਪੰਜਾਬ ਦੇ ਸਾਰੇ ਮੁੱਦਿਆਂ ‘ਤੇ ਵਿਰੋਧੀ ਪਾਰਟੀਆਂ ਨੂੰ ਬਹਿਸ ਕਰਨ ਦਾ ਸੱਦਾ ਦਿੱਤਾ ਹੋਇਆ ਹੈ। ਇਹ ਬਹਿਸ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਣੀ ਹੈ। ਪਹਿਲਾਂ ਇਹ ਬਹਿਸ ਚੰਡੀਗੜ੍ਹ ਦੇ ਟੈਗੋਰ ਥਿਏਟਰ ਵਿੱਚ ਹੋਣ ਦੀ ਸੰਭਾਵਨਾ ਸੀ ਪਰ ਪ੍ਰਸ਼ਾਸਨ ਨੇ ਇਸਦੀ ਇਜਾਜ਼ਤ ਨਹੀਂ