ਪੰਜਾਬ ਵਿਧਾਨ ਸਭਾ ਦੇ 20-21 ਅਕਤੂਬਰ ਵਾਲੇ ਸੈਸ਼ਨ ‘ਤੇ ਰਾਜਪਾਲ ਫਿਰ ਕੀਤੇ ਸਵਾਲ ਖੜ੍ਹੇ…
ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਦੋ ਦਿਨਾਂ ਦਾ ਸੈਸ਼ਨ ਬੁਲਾਇਆ ਸੀ। ਪੰਜਾਬ ਸਰਕਾਰ ਵੱਲੋਂ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਵਾਰ ਮੁੜ ਤੋਂ ਸਵਾਲ ਖੜ੍ਹੇ ਕਰ ਦਿੱਤੇ ਹਨ। ਸੈਸ਼ਨ ਸਬੰਧੀ ਰਾਜ ਭਵਨ ਦਫ਼ਤਰ ਤੋਂ ਪੰਜਾਬ ਵਿਧਾਨ ਸਭਾ ਦੇ ਸਕੱਤਰ ਨੂੰ ਇੱਕ ਪੱਤਰ ਭੇਜਿਆ