ਸੈਟੇਲਾਈਟ ਚੈਨਲ ਲਈ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਵਿਭਾਗ ਦੇ ਸਕੱਤਰ ਨੂੰ ਮਿਲਿਆ SGPC ਦਾ ਵਫ਼ਦ
ਅੰਮ੍ਰਿਤਸਰ : ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਚਲਾਉਣ ਨੂੰ ਲੈ ਕੇ ਸੰਸਥਾ ਦਾ ਇਕ ਵਫ਼ਦ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਅਪੂਰਵਾ ਚੰਦਰਾ ਨੂੰ ਮਿਲਿਆ। ਬੀਤੇ ਕੱਲ੍ਹ ਮਿਲੇ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਕੁਲਵੰਤ ਸਿੰਘ ਮੰਨਣ ਅਤੇ ਮੀਤ ਸਕੱਤਰ ਸ਼ਾਹਬਾਜ਼ ਸਿੰਘ ਸ਼ਾਮਲ