ਮਾਨਸਾ ਦੀ ਧੀ ਨੇ ਚਮਕਾਇਆ ਆਪਣੇ ਮਾਪਿਆਂ ਦਾ ਨਾਂਅ, ਕੜੀ ਮਿਹਨਤ ਤੋਂ ਬਾਅਦ ਬਣੀ ਜੱਜ…
ਮਾਨਸਾ ਦੇ ਪਿੰਡ ਖੀਵਾ ਕਲਾਂ ਦੀ ਧੀ ਪ੍ਰਿੰਯਕਾ ਜੱਜ ਚੁਣੀ ਗਈ ਹੈ। ਪ੍ਰਿਯੰਕਾ ਨੇ ਪੀਸੀਐਸ ਜੁਡੀਸ਼ੀਅਲ ਪ੍ਰੀਖਿਆ ਪਾਸ ਕਰਕੇ ਮਾਨਸਾ ਹੀ ਨਹੀਂ, ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ। ਉਹ ਤਿੰਨ ਭੈਣ ਤੇ ਇਕ ਭਰਾ ਹਨ, ਜਿਨ੍ਹਾਂ ‘ਚੋਂ ਉਹ ਸਭ ਤੋਂ ਵੱਡੀ ਹੈ। ਮਾਨਸਾ ਜ਼ਿਲ੍ਹੇ ‘ਚ ਇਸ ਦਾ ਪਤਾ ਲੱਗਣ ‘ਤੇ ਖ਼ੁਸ਼ੀ ਦੀ ਲਹਿਰ ਫੈਲ ਗਈ