ਪੰਜਾਬ ਦੇ ਸਾਢੇ ਤਿੰਨ ਲੱਖ ਪੈਨਸ਼ਨਰਾਂ ਨੂੰ ਨਹੀਂ ਕਰਨਾ ਪਵੇਗਾ ਪ੍ਰੇਸ਼ਾਨੀ ਦਾ ਸਾਹਮਣਾ, ਵੱਟਸਐਪ ‘ਤੇ ਹੋਵੇਗਾ ਪਰੇਸ਼ਾਨੀ ਦਾ ਹੱਲ
ਚੰਡੀਗੜ੍ਹ : ਪੰਜਾਬ ਦੇ ਕਰੀਬ ਸਾਢੇ ਤਿੰਨ ਲੱਖ ਪੈਨਸ਼ਨਰਾਂ ਨੂੰ ਹੁਣ ਆਪਣੀਆਂ ਪੈਨਸ਼ਨ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਾਉਣੇ ਪੈਣਗੇ। ਹੁਣ ਘਰ ਬੈਠੇ ਹੀ ਵੱਟਸਐਪ, ਈਮੇਲ ਜਾਂ ਫ਼ੋਨ ‘ਤੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਸੂਬਾ ਸਰਕਾਰ ਨੇ ਇਸ ਦਿਸ਼ਾ ਵਿੱਚ ਕਦਮ ਚੁੱਕੇ ਹਨ। ਰਾਜ ਸਰਕਾਰ ਦੇ ਪੈਨਸ਼ਨਰਾਂ