ਬਾਜਵਾ ਦਾ CM ਮਾਨ ‘ਤੇ ਪਲਟਵਾਰ, ਮਾਨ ਸਰਕਾਰ ਨੂੰ SYL ਮਾਮਲੇ ‘ਤੇ ਸਟੈਂਡ ਸਪਸ਼ਟ ਕਰਨ ਲਈ ਕਿਹਾ…
ਚੰਡੀਗੜ੍ਹ : ਸਤਲੁਜ ਯਮੁਨਾ ਲਿੰਕ ਮੁੱਦੇ ਉਤੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ਤੋਂ SYL ਦੇ ਮੁੱਦੇ ‘ਤੇ ਵਿਰੋਧੀ ਪਾਰਟੀਆਂ ਦੇ ਪ੍ਰਧਾਨਾਂ ‘ਤੇ ਨਿਸ਼ਾਨਾ ਸਾਧਿਆ ਹੈ। ਮਾਨ ਨੇ ਕਿਹਾ ਕਿ ਪੰਜਾਬੇ ਦੇ ਪਾਣੀਆਂ ਦੇ ਮੁੱਦੇ ‘ਤੇ ਫਿਖ਼ਰ ਨਾ ਕਰੇ ਕਿਉਂਕਿ ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ਤੇ ਗੇੜਾ