ਰੋਡਵੇਜ਼ ਦੇ ਡਰਾਈਵਰ ਨੂੰ ਦਿਲ ਦਾ ਦੌਰਾ ਪੈਣ ਕਰਨ ਦੁਕਾਨ ‘ਚ ਬੜੀ ਬੱਸ…
ਪੰਜਾਬ ਦੇ ਨਵਾਂਸ਼ਹਿਰ ਦੇ ਬੰਗਾ ਸ਼ਹਿਰ ‘ਚ ਮੰਗਲਵਾਰ ਦੁਪਹਿਰ ਨੂੰ ਰੋਡਵੇਜ਼ ਦੀ ਬੱਸ ਦੇ ਡਰਾਈਵਰ ਨੂੰ ਅਟੈਕ ਆਉਣ ਨਾਲ ਬੱਸ ਮੁੱਖ ਮਾਰਗ ‘ਤੇ ਸਥਿਤ ਇਕ ਦੁਕਾਨ ‘ਚ ਜਾ ਵੱਜੀ। ਇਸ ਹਾਦਸੇ ‘ਚ ਲੜਕੀ ਦੀ ਮੌਤ ਹੋ ਗਈ, ਜਦਕਿ 5 ਲੋਕ ਜ਼ਖ਼ਮੀ ਹੋ ਗਏ। ਡਾਕਟਰ ਇਹ ਜਾਣਨ ਲਈ ਡਰਾਈਵਰ ਦੀ ਜਾਂਚ ਕਰ ਰਹੇ ਹਨ ਕਿ ਉਸ