India

ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਨੂੰ ਮਿਲੀ Y+ ਸੁਰੱਖਿਆ , ਜਾਣੋ ਕੀ ਹੈ ਸਾਰਾ ਮਾਮਲਾ…

ਮਹਾਰਾਸ਼ਟਰ ਸਰਕਾਰ ਨੇ ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ (Shah Rukh Khan) ਦੀ ਸੁਰੱਖਿਆ ਵਧਾ ਦਿੱਤੀ ਹੈ। ਸ਼ਾਹਰੁਖ ਨੇ ਸੂਬਾ ਸਰਕਾਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਉਨ੍ਹਾਂ ਦੀਆਂ ਫਿਲਮਾਂ ਪਠਾਨ ਅਤੇ ਜਵਾਨ ਦੀ ਸਫਲਤਾ ਤੋਂ ਬਾਅਦ ਉਨ੍ਹਾਂ ਨੂੰ ਧਮਕੀ ਭਰੇ ਫੋਨ ਆ ਰਹੇ ਹਨ। ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਧਾਉਣ ਲਈ ਇਹ

Read More
International

ਇਜ਼ਰਾਈਲ ਨੂੰ ਲੈ ਕੇ ਅਮਰੀਕੀ ਵਿਦੇਸ਼ ਮੰਤਰੀ ਦਾ ਐਲਾਨ, ਹਮਾਸ ਲਈ ਬਣ ਰਹੀ ਹੈ ਵੱਡੀਆਂ ਯੋਜਨਾਵਾਂ…

ਅੱਤਵਾਦੀ ਸੰਗਠਨ ਹਮਾਸ ਵਲੋਂ ਇਜ਼ਰਾਈਲ ‘ਤੇ ਹਮਲਿਆਂ ‘ਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਐਤਵਾਰ ਨੂੰ ਕਿਹਾ ਕਿ ਗਾਜ਼ਾ ਖੇਤਰ ਵਿੱਚ ਭਿਆਨਕ ਲੜਾਈ ਚੱਲ ਰਹੀ ਹੈ ਅਤੇ ਮੌਜੂਦਾ ਫੋਕਸ ਇਜ਼ਰਾਈਲ ਨੂੰ ਉਸ ਖੇਤਰ ਨੂੰ ਮੁੜ ਹਾਸਲ ਕਰਨ ਵਿੱਚ ਮਦਦ ਕਰਨ ‘ਤੇ ਹੈ ਜਿਸ ‘ਤੇ ਕੱਟੜਪੰਥੀ ਸਮੂਹ

Read More
India

5 ਰਾਜਾਂ ਵਿੱਚ ਚੋਣਾਂ ਦਾ ਐਲਾਨ ਅੱਜ , ਚੋਣ ਕਮਿਸ਼ਨ ਅੱਜ ਕਰੇਗਾ ਤਾਰੀਖਾਂ ਦਾ ਐਲਾਨ

ਦਿੱਲੀ : ਦੇਸ਼ ਦੇ ਪੰਜ ਰਾਜਾਂ ਵਿੱਚ ਅੱਜ ਤੋਂ ਚੋਣ ਬਿਗਲ ਵੱਜ ਰਿਹਾ ਹੈ। ਚੋਣ ਕਮਿਸ਼ਨ ਅੱਜ ਸੋਮਵਾਰ (9 ਅਕਤੂਬਰ) ਨੂੰ ਦੁਪਹਿਰ 12 ਵਜੇ ਪੰਜ ਰਾਜਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਜਾ ਰਿਹਾ ਹੈ। ਇਸ ਸਾਲ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਤੇਲੰਗਾਨਾ ਤੇ ਮਿਜ਼ੋਰਮ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣ ਕਮਿਸ਼ਨ

Read More
India

ਝਾਂਸੀ ‘ਚ ਸਬ-ਇੰਸਪੈਕਟਰ ਨੇ ਆਪਣੀ ਪਤਨੀ ਨਾਲ ਕੀਤਾ ਇਹ ਕਾਰਾ…

ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ਇੱਕ ਸਬ-ਇੰਸਪੈਕਟਰ ਨੇ ਘਰੇਲੂ ਝਗੜੇ ਦੌਰਾਨ ਆਪਣੀ ਸਰਕਾਰੀ ਪਿਸਤੌਲ ਨਾਲ ਪਤਨੀ ਨੂੰ ਤਿੰਨ ਗੋਲੀਆਂ ਮਾਰ ਦਿੱਤੀਆਂ। ਗੰਭੀਰ ਜ਼ਖ਼ਮੀ ਔਰਤ ਨੂੰ ਝਾਂਸੀ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਇੰਸਪੈਕਟਰ ਦੀ ਕਾਰਵਾਈ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹੜਕੰਪ ਮੱਚ ਗਿਆ ਹੈ। ਪੁਲਿਸ ਟੀਮ ਮੁਲਜ਼ਮ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ

Read More
India

ਚਾਰ ਵਿਆਹ, ਕਿਰਾਏ ‘ਤੇ ਰਿਸ਼ਤੇਦਾਰ… ਨਕਲੀ ਇਨਕਮ ਟੈਕਸ ਅਫ਼ਸਰ ਕਹਿ ਕੇ ਪੁਲਿਸ ਮੁਲਾਜ਼ਮ ਨੂੰ ਲੁੱਟਣ ਵਾਲੀ ਗ੍ਰਿਫ਼ਤਾਰ

ਕਾਨਪੁਰ ਦੇ ਉੱਤਰ ਪ੍ਰਦੇਸ਼, ਨਜ਼ੀਰਾਬਾਦ ਪੁਲਿਸ ਨੇ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਨਕਲੀ ਅਫ਼ਸਰ ਬਣ ਕੇ ਲੋਕਾਂ ਨਾਲ ਧੋਖਾ ਧੜੀ ਕਰਦੀ ਸੀ। ਔਰਤ ਦੀ ਪਛਾਣ ਸ਼ਿਵਾਂਗੀ ਸਿਸੋਦੀਆ ਉਰਫ਼ ਸਵਿਤਾ ਦੇਵੀ ਉਰਫ਼ ਪਿੰਕੀ ਗੌਤਮ ਉਰਫ਼ ਸਵਿਤਾ ਸ਼ਾਸਤਰੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਇੱਕ ਪੁਲਿਸ ਕਾਂਸਟੇਬਲ ਨਾਲ ਜਾਅਲੀ ਇਨਕਮ ਟੈਕਸ ਅਫ਼ਸਰ ਬਣ ਕੇ ਧੋਖਾਧੜੀ

Read More
International

ਇਜ਼ਰਾਇਲੀ ਫੌਜ ਨੇ ਹਮਾਸ ਬਾਰੇ ਕਰ ਦਿੱਤਾ ਇਹ ਵੱਡਾ ਐਲਾਨ…

ਇਜ਼ਰਾਈਲ :  ਅੱਤਵਾਦੀ ਸੰਗਠਨ ਹਮਾਸ ਵਲੋਂ ਇਜ਼ਰਾਈਲ ‘ਤੇ ਹਮਲਿਆਂ ‘ਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਦੂਜੇ ਪਾਸੇ ਇਸਰਾਈਲ ਵੱਲੋਂ ਗਾਜ਼ਾ ਪੱਟੀ ਵਿੱਚ ਦਹਿਸ਼ਤਗਰਦਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਟਕਰਾਅ ‘ਚ ਹੁਣ ਤੱਕ ਦੋਵਾਂ ਪਾਸਿਆਂ ਤੋਂ 1100 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਇਜ਼ਰਾਈਲ ਵਿੱਚ

Read More
Punjab

ਜਲੰਧਰ : ਨਵਾਂ ਡਬਲ ਡੋਰ ਫਰਿੱਜ ਖਰੀਦਿਆ ਤਾਂ ਆਹ ਹੋ ਗਿਆ.. ਹੁਣ ਸਾਰੇ ਸ਼ਹਿਰ ਵਿੱਚ ਫੈਲਿਆ ਸੋਗ..

ਲੋਕ ਖਾਣਾ ਖਾਣ ਤੋਂ ਬਾਅਦ ਛੱਤ 'ਤੇ ਸੈਰ ਕਰਨ ਲਈ ਨਿਕਲੇ ਤਾਂ ਉਨ੍ਹਾਂ ਨੇ ਘਰ 'ਚੋਂ ਧੂੰਆਂ ਨਿਕਲਦਾ ਦੇਖਿਆ ਅਤੇ ਫਾਇਰ ਬ੍ਰਿਗੇਡ ਦੇ ਨਾਲ ਪੁਲਿਸ ਨੂੰ ਸੂਚਨਾ ਦਿੱਤੀ।

Read More
Punjab

‘ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਵਿਚ ਹੋਵੇ ਬਹਿਸ’ : ਬਾਜਵਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਚੁਣੌਤੀ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਵੀਕਾਰ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਇੰਡੀਅਨ ਨੈਸ਼ਨਲ ਕਾਂਗਰਸ ਦੀ ਤਰਫੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਚੁਣੌਤੀ ਨੂੰ ਸਵੀਕਾਰ ਕਰਦਾ ਹਾਂ ਪਰ ਕੁਝ ਸ਼ਰਤਾਂ ਹਨ ਕਿ ਇਹ ਬਹਿਸ ਚੰਡੀਗੜ੍ਹ ਦੇ ਇੱਕ ਆਡੀਟੋਰੀਅਮ ਵਿੱਚ ਹੋਣੀ

Read More
Punjab

ਅੰਮ੍ਰਿਤਸਰ ਹਸਪਤਾਲ ਚੋਂ ਨਵ ਜੰਮਿਆ ਬੱਚਾ ਚੋਰੀ , 14 ਸਾਲਾਂ ਬਾਅਦ ਪੈਦਾ ਹੋਇਆ ਸੀ ਬੱਚਾ..

ਪੰਜਾਬ ਦੇ ਜ਼ਿਲਾ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚੋਂ  ਇੱਕ ਔਰਤ ਤਿੰਨ ਦਿਨਾਂ ਨਵਜੰਮੇ ਬੱਚਾ ਚੋਰੀ ਕਰਕੇ ਫਰਾਰ ਹੋ ਗਈ। ਇਸ ਤੋਂ ਬਾਅਦ ਹਸਪਤਾਲ ਵਿੱਚ ਹਫੜਾ-ਦਫੜੀ ਮੱਚ ਗਈ।  ਮਿਲੀ ਜਾਣਕਾਰੀ ਅਨੁਸਾਰ ਇਕ ਔਰਤ ਨਵਜੰਮੇ ਬੱਚੇ ਨੂੰ ਲੈ ਕੇ ਫਰਾਰ ਹੋ ਗਈ ਹੈ। ਇਹ ਘਟਨਾ ਹਸਪਤਾਲ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।

Read More