“ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ, ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ” : ਸੁਖਬੀਰ ਬਾਦਲ
ਚੰਡੀਗੜ੍ਹ : ਪੰਜਾਬ ਭਾਜਪਾ ਸੁਨੀਲ ਜਾਖੜ, ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਚੈਲੰਜ ਦਾ ਜਵਾਬ ਦਿੱਤਾ ਹੈ। ਸੁਖਬਾਰ ਬਾਦਲ ਨੇ ਮੁੱਖ ਮੰਤਰੀ ਮਾਨ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਤੇਰਾ