ਭਾਰਤ ਵੱਲੋਂ ਕੈਨੇਡਾ ਦੇ 41 ਡਿਪਲੋਮੈਟ ਨੂੰ ਵਾਪਸ ਭੇਜਣ ਦੇ ਫੈਸਲੇ ‘ਤੇ PM ਟਰੂਡੋ ਦਾ ਵੱਡਾ ਬਿਆਨ
ਭਾਰਤ ਨੇ ਦੋਵਾਂ ਦੇਸ਼ਾਂ ਦੇ ਡਿਪਲੋਮੈਟ ਨੂੰ ਬਰਾਬਰ ਕਰਨ ਲਈ ਕਿਹਾ ਸੀ
ਭਾਰਤ ਨੇ ਦੋਵਾਂ ਦੇਸ਼ਾਂ ਦੇ ਡਿਪਲੋਮੈਟ ਨੂੰ ਬਰਾਬਰ ਕਰਨ ਲਈ ਕਿਹਾ ਸੀ
ਅਦਾਲਤ ਨੇ 30 ਸਤੰਬਰ ਨੂੰ ਸਣਾਇਆ ਸੀ ਫੈਸਲਾ
ਪੰਜਾਬ ਦੇ ਸੰਗਰੂਰ ਜਿਲ੍ਹੇ ਦੇ ਪਿੰਡ ਛਾਜਲੀ ਦਾ ਫੋਜੀ ਜਵਾਨ ਪਰਮਿੰਦਰ ਸਿੰਘ ਦੇਸ਼ ਲਈ ਸੇਵਾਵਾਂ ਨਿਭਾਉਂਦਾ ਹੋਇਆ ਕਾਰਗਿਲ ‘ਚ ਸ਼ਹੀਦ ਹੋ ਗਿਆ ਹੈ। ਫੋਜੀ ਜਵਾਨ ਪਰਮਿੰਦਰ ਸਿੰਘ (25) ਦਾ ਵਿਆਹ ਇੱਕ ਸਾਲ ਪਹਿਲਾਂ 2 ਅਕਤੂਬਰ ਨੂੰ ਹੋਇਆ ਸੀ। ਬੀਤੀ ਕੱਲ 3 ਅਕਤੂਬਰ ਨੂੰ ਪਰਮਿੰਦਰ ਸਿੰਘ ਨੇ ਸ਼ਹਾਦਤ ਪ੍ਰਾਪਤ ਕੀਤੀ। ਸ਼ਹੀਦ ਫੋਜੀ ਜਵਾਨ ਨੂੰ ਲੈ ਕੇ
1981 ਵਿੱਚ ਐੱਸਵਾਈਐੱਲ ਦਾ ਸਮਝੌਤਾ ਹੋਇਆ ਸੀ
ਚੰਡੀਗੜ੍ਹ : ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਵਿਨੋਦ ਘਈ ਅਸਤੀਫ਼ਾ ਦੇ ਸਕਦੇ ਹਨ ? ਨਿਊਜ਼ 18 ਪੰਜਾਬ ਦੀ ਖ਼ਬਰ ਮੁਤਾਬਕ ਇਹ ਵਿਸ਼ਾ ਮੀਡੀਆ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹਾਲਾਂਕਿ ‘ਦ ਖ਼ਾਲਸ ਟੀਵੀ ਇਸ ਗੱਲ ਦੀ ਪੁਸ਼ਟੀ ਨਹੀਂ ਕਰਦਾ। ਕੁਝ ਦਿਨ ਪਹਿਲਾਂ ਵੀ ਇਹ ਖਬਰ ਚੱਲੀ ਸੀ ਕਿ ਵਿਨੋਦ ਘਈ ਅਸਤੀਫ਼ਾ ਦੇ ਸਕਦੇ ਹਨ।
ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਸ ਗੱਲ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਵਿੱਚ ਹਰੇਕ ਨਾਗਰਿਕ
ਬਿਉਰੋ ਰਿਪੋਰਟ : 12 ਸਾਲ ਬਾਅਦ SGPC ਦੀਆਂ ਜਨਰਲ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ । ਮੁੱਖ ਮੰਤਰੀ ਭਗਵੰਤ ਸਿੰਘ ਨੇ ਆਪ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਸਰਕਾਰ ਇਸੇ ਮਹੀਨੇ ਤੋਂ ਵੋਟਾਂ ਬਣਾਉਣ ਦੀ ਪ੍ਰਕ੍ਰਿਆ ਸ਼ੁਰੂ ਕਰਨ ਜਾ ਰਹੀ ਹੈ । ਆਪਣੇ ਸੋਸ਼ਲ ਮੀਡੀਆ ਅਕਾਊਂਟ ‘X’ ‘ਤੇ ਮੁੱਖ ਮੰਤਰੀ
ਅੰਮ੍ਰਿਤਸਰ : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ
ਜਲੰਧਰ : ਜੇਕਰ ਤੁਸੀਂ ਕੈਪਰੀ ਜਾਂ ਸ਼ਾਰਟਸ ਪਾ ਕੇ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਵਿੱਚ ਜਾ ਰਹੇ ਹੋ ਤਾਂ ਸਾਵਧਾਨ ਰਹੋ। ਥਾਣੇ ਦੇ ਬਾਹਰ ਖੜ੍ਹੇ ਸੰਤਰੀ ਅਜਿਹੇ ਪਹਿਰਾਵੇ ਪਹਿਨਣ ਵਾਲਿਆਂ ਨੂੰ ਅੰਦਰ ਨਹੀਂ ਜਾਣ ਦੇਣਗੇ। ਥਾਣਾ ਇੰਚਾਰਜ ਨੇ ਥਾਣੇ ਆਉਣ ਵਾਲੇ ਲੋਕਾਂ ਲਈ ਡਰੈੱਸ ਕੋਡ ਲਾਗੂ ਕਰ ਦਿੱਤਾ ਹੈ। ਥਾਣੇ ਦੇ ਮੁੱਖ ਗੇਟ ’ਤੇ
ਪੰਜਾਬ-ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਸਪਸ਼ਟ ਕੀਤਾ ਹੈ ਕਿ ਸਰਕਾਰ ਮ੍ਰਿਤਕ ਮੁਲਾਜ਼ਮ ਖ਼ਿਲਾਫ਼ ਕੋਈ ਹੁਕਮ ਜਾਰੀ ਨਹੀਂ ਕਰ ਸਕਦੀ। ਜੇ ਮ੍ਰਿਤਕ ਕਰਮਚਾਰੀ ਆਪਣੇ ਬਚਾਅ ਲਈ ਉਪਲਬਧ ਨਹੀਂ ਹੁੰਦਾ ਹੈ, ਤਾਂ ਉਸ ਦੇ ਵਿਰੁੱਧ ਪੈਂਡਿੰਗ ਸਾਰੀਆਂ ਕਾਰਵਾਈਆਂ ਉਸ ਦੀ ਮੌਤ ਤੋਂ ਤੁਰੰਤ ਬਾਅਦ ਖ਼ਤਮ ਹੋ ਜਾਂਦੀਆਂ ਹਨ। ਇਨ੍ਹਾਂ ਟਿੱਪਣੀਆਂ ਨਾਲ ਹਾਈ ਕੋਰਟ ਨੇ