India

Newsclick ਵੈੱਬਸਾਈਟ ਦੇ ਸੰਸਥਾਪਕ ਪੁਰਕਾਇਸਥ ਅਤੇ ਐਚਆਰ ਮੁਖੀ ਨੂੰ 7 ਦਿਨਾਂ ਦਾ ਪੁਲਿਸ ਰਿਮਾਂਡ ‘ਤੇ ਭੇਜਿਆ..

ਦਿੱਲੀ ਪੁਲਿਸ ਨੇ 3 ਅਕਤੂਬਰ ਦੀ ਰਾਤ ਨੂੰ ਨਿਊਜ਼ਕਲਿਕ ਵੈੱਬਸਾਈਟ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥਾ ਅਤੇ ਐਚਆਰ ਮੁਖੀ ਅਮਿਤ ਚੱਕਰਵਰਤੀ ਨੂੰ ਗ੍ਰਿਫ਼ਤਾਰ ਕੀਤਾ ਸੀ। 4 ਅਕਤੂਬਰ ਦੀ ਸਵੇਰ ਨੂੰ ਉਸ ਨੂੰ 7 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਸ ‘ਤੇ ਵਿਦੇਸ਼ ਤੋਂ ਫ਼ੰਡ ਲੈਣ ਦਾ ਦੋਸ਼ ਹੈ। ਪੁਲਿਸ ਨੇ ਸਵੇਰੇ 30 ਤੋਂ ਵੱਧ

Read More
India

ਜੇਲ੍ਹ ‘ਚ ਨੌਜਵਾਨ ਨੇ ਚੁੱਕਿਆ ਇਹ ਕਦਮ, ਵਾਲ ਵਾਲ ਬਚਿਆ

ਹਰਿਆਣਾ : ਪ੍ਰੋਡਕਸ਼ਨ ਰਿਮਾਂਡ ‘ਤੇ ਚੱਲ ਰਹੇ ਗੈਂਗਸਟਰ ਕੌਸ਼ਲ ਚੌਧਰੀ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਦਰਅਸਲ ਕ੍ਰਾਈਮ ਬ੍ਰਾਂਚ ਪਾਲਮ ਵਿਹਾਰ ਕਿਸੇ ਮਾਮਲੇ ਦੀ ਜਾਂਚ ਲਈ ਗੈਂਗਸਟਰ ਕੌਸ਼ਲ ਚੌਧਰੀ ਨੂੰ ਪ੍ਰੋਡਕਸ਼ਨ ਰਿਮਾਂਡ ‘ਤੇ ਲੈ ਕੇ ਆਈ ਸੀ। ਇਸ ਦੌਰਾਨ ਉਸ ਨੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਸੇਵਿੰਗ ਮਸ਼ੀਨ ਨਾਲ ਚੀਰਾ ਲਗਾ ਕੇ ਖ਼ੁਦਕੁਸ਼ੀ ਦੀ

Read More
India

‘ਆਪ’ਆਗੂ ਸੰਜੇ ਸਿੰਘ ਦੇ ਘਰ ‘ਤੇ ED ਦਾ ਛਾਪਾ, ਇਸ ਮਾਮਲੇ ਨੂੰ ਲੈ ਕੇ ਕੀਤੀ ਰੇਡ…

ਦਿੱਲੀ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੀ ਛਾਪੇਮਾਰੀ ਜਾਰੀ ਹੈ। ਨਿਊਜ਼ ਏਜੰਸੀ ਪੀਟੀਆਈ ਨੇ ਇਹ ਜਾਣਕਾਰੀ ਦਿੱਤੀ ਹੈ। ਇਹ ਛਾਪੇਮਾਰੀ ਅਜੇ ਵੀ ਜਾਰੀ ਹੈ। ਇਸ ਸਬੰਧੀ ਪੀਟੀਆਈ ਵੱਲੋਂ ਜਾਰੀ ਵੀਡੀਓ ਵਿੱਚ ਸੁਰੱਖਿਆ ਮੁਲਾਜ਼ਮ ਉਸ ਦੇ ਘਰ ਦੇ ਅੰਦਰ ਨਜ਼ਰ ਆ ਰਹੇ ਹਨ। ਇਹ ਛਾਪੇਮਾਰੀ ਕਥਿਤ

Read More
India

ਚੀਨ ਤੋਂ ਫੰਡਿੰਗ ਦੇ ਮਾਮਲੇ ‘ਚ NewsClick ਦੇ ਸੰਸਥਾਪਕ ਸਮੇਤ ਦੋ ਗ੍ਰਿਫਤਾਰ…

ਦਿੱਲੀ ਪੁਲਿਸ ਨੇ ਮੰਗਲਵਾਰ (3 ਅਕਤੂਬਰ) ਨੂੰ ਡਿਜੀਟਲ ਨਿਊਜ਼ ਵੈੱਬਸਾਈਟ ਨਿਊਜ਼ਕਲਿਕ ਦੇ ਫੰਡਿੰਗ ਮਾਮਲੇ ਵਿੱਚ ਇਸ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਅਤੇ ਚੱਕਰਵਰਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਦੇ ਸਪੈਸ਼ਲ ਸੈੱਲ ਨੇ ਵਿਦੇਸ਼ੀ ਫੰਡਿੰਗ ਦੀ ਜਾਂਚ ਦੇ ਸਿਲਸਿਲੇ ‘ਚ ਛਾਪੇਮਾਰੀ ਤੋਂ ਬਾਅਦ ਨਿਊਜ਼ ਪੋਰਟਲ ਨਿਊਜ਼ਕਲਿਕ ਦੇ ਦਫ਼ਤਰ ਨੂੰ ਸੀਲ ਕਰ ਦਿੱਤਾ ਹੈ।

Read More
Punjab

ਬਾਜਵਾ ਦਾ CM ਮਾਨ ‘ਤੇ ਪਲਟਵਾਰ, ਕਿਹਾ ” ਜੇਕਰ 32 ਵਿਧਾਇਕਾਂ ਦੇ ਦੱਸੇ ਨਾਮ ਤਾਂ ਤੁਹਾਡੇ ਪੈਰਾਂ ਥੱਲੋਂ ਜ਼ਮੀਨ ਖਿਸਕ ਜਾਣੀ ਆ”

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਬਾਜਵਾ ਦੇ 32 ਵਿਧਾਇਕਾਂ ਵਾਲੇ ਬਿਆਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਤਾਪ ਬਾਜਵਾ ਵਿਚਾਲੇ ਸ਼ਬਦੀ ਜੰਗ ਛਿੜੀ ਹੋਈ ਹੈ। ਲੰਘੇ ਕੱਲ੍ਹ ਮੁੱਖ ਮੰਤਰੀ ਮਾਨ ਨੇ ਪ੍ਰਤਾਪ ਬਾਜਵਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ ਬਾਜਵਾ ਜੇ ਸਾਡੇ 32 ਵਿਧਾਇਕ ਸੰਪਰਕ ਵਿਚ ਹੋਣ ਦੀ ਗੱਲ ਕਰ ਰਹੇ

Read More
Punjab

ਸ਼ਾਹਕੋਟ ਦੇ MLA ਦੀ ਗੱਡੀ ਨਾਲ ਸਕੂਟੀ ਟਕਰਾਈ ! ਇੱਕ ਦੀ ਮੌਕੇ ‘ਤੇ ਹੀ ਮੌਤ,ਦੂਜਾ ਗੰਭੀਰ

ਵਿਧਾਇਕ ਅਤੇ ਸਟਾਫ ਨੇ ਫੌਰਨ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ

Read More
Punjab

ਪਰਿਵਾਰ ਵੱਲੋਂ ਅਵਤਾਰ ਸਿੰਘ ਖੰਡਾ ਦੀ ਮੌਤ ਦੀ ਅਧਿਕਾਰਤ ਜਾਂਚ ਦੀ ਮੰਗ ! ਇਸ ਚੀਜ਼ ਦਾ ਜਤਾਇਆ ਸ਼ੱਕ !

ਗਾਰਡੀਅਨ ਅਖਬਾਰ ਦੇ ਮੁਤਾਬਿਕ ਬਾਰੀਸਟਰ ਮਾਇਕਲ ਪੋਲਾਕ ਵੱਲੋਂ ਜਾਂਛ ਦੀ ਮੰਗ ਕੀਤੀ ਗਈ

Read More