ਰਾਹੁਲ ਗਾਂਧੀ ਦੀ ਫੇਰੀ ‘ਤੇ SGPC ਨੇ ਚੁੱਕੇ ਸਵਾਲ…
ਅੰਮ੍ਰਿਤਸਰ : ਰਾਹੁਲ ਗਾਂਧੀ ਦੀ ਫੇਰੀ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸਵਾਲ ਖੜ੍ਹੇ ਕੀਤੇ ਹਨ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਮਰਿਆਦਾ ਅਨੁਸਾਰ ਕੋਈ ਵੀ ਗੁਰੂ ਘਰ ਵਿਚ ਆ ਸਕਦਾ ਹੈ ਪਰ ਉਨ੍ਹਾਂ ਦੀ ਸੇਵਾ ਨੂੰ ਪਛਤਾਵਾ ਕਹਿਣਾ ਗਲਤ ਹੋਵੇਗਾ। ਗਰੇਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਉਸ