ਮਲੇਰੀਆ ਨੂੰ ਖ਼ਤਮ ਕਰਨ ਲਈ ਆਇਆ ਨਵਾਂ ‘ਇਲਾਜ’, WHO ਨੇ ਦਿੱਤੀ ਇਸ ਵੈਕਸੀਨ ਨੂੰ ਮਨਜ਼ੂਰੀ
ਦਿੱਲੀ : ਵਿਸ਼ਵ ਸਿਹਤ ਸੰਗਠਨ (WHO) ਨੇ ਸੋਮਵਾਰ ਨੂੰ ਦੂਜੀ ਮਲੇਰੀਆ ਵੈਕਸੀਨ R21/Matrix-M ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫ਼ੈਸਲਾ ਦੇਸ਼ਾਂ ਨੂੰ ਮਲੇਰੀਆ ਦੇ ਪਹਿਲੇ ਟੀਕੇ ਨਾਲੋਂ ਸਸਤਾ ਅਤੇ ਵਧੇਰੇ ਪ੍ਰਭਾਵਸ਼ਾਲੀ ਵਿਕਲਪ ਪ੍ਰਦਾਨ ਕਰ ਸਕਦਾ ਹੈ। ਡਬਲਯੂਐਚਓ ਦੇ ਡਾਇਰੈਕਟਰ-ਜਨਰਲ ਟੇਡਰੋਸ ਅਡਾਨੋਮ ਘੇਬਰੇਅਸਸ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਦੋ ਮਾਹਰ ਸਮੂਹਾਂ ਦੀ ਸਲਾਹ