ਸਵੇਰੇ ਭੈਣ ਤੋਂ ਰੱਖੜੀ ਬੰਨਵਾਈ ! ਦੁਪਹਿਰ ‘ਦਿਲ’ ਕੱਢ ਕੇ ਲੈ ਗਿਆ ਭਰਾ ! ਦਿਲ ਨੂੰ ਹਿਲਾ ਦੇਣ ਵਾਲੀ ਘਟਨਾ !
ਸਥਾਨਕ ਲੋਕਾਂ ਨੇ ਪੁਲਿਸ 'ਤੇ ਚੁੱਕੇ ਸਵਾਲ
ਸਥਾਨਕ ਲੋਕਾਂ ਨੇ ਪੁਲਿਸ 'ਤੇ ਚੁੱਕੇ ਸਵਾਲ
ਮਜੀਠੀਆ ਨੇ ਦਸਤਾਵੇਜ਼ ਪੇਸ਼ ਕਰਕੇ ਸਵਾਲ ਚੁੱਕੇ
ਲੁਧਿਆਣਾ ਵਿੱਚ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਜਿੱਥੇ ਇੱਕ ਤੇਜ਼ ਰਫ਼ਤਰ ਕਾਰ ਨੇ ਕਾਰਾਂ ਅਤੇ ਸਕੂਟੀ ਨੂੰ ਟੱਕਰ ਮਾਰ ਦਿੱਤੀ। ਜਾਣਕਾਰੀ ਮੁਤਾਬਕ ਬੀਤੀ ਸ਼ਾਮ ਲੁਧਿਆਣਾ ਦੇ ਵ੍ਰਿੰਦਾਵਨ ਰੋਡ ‘ਤੇ ਸ਼੍ਰੀ ਸ਼ਿਵ ਮੰਦਰ ਦੇ ਬਾਹਰ ਇੱਕ ਤੇਜ਼ ਰਫਤਾਰ ਈਕੋਸਪੋਰਟ ਕਾਰ ਨੇ ਚਾਰ ਕਾਰਾਂ ਅਤੇ ਇੱਕ ਸਕੂਟਰ ਨੂੰ ਟੱਕਰ ਮਾਰ ਦਿੱਤੀ ਅਤੇ ਨੁਕਸਾਨ ਪਹੁੰਚਾਇਆ। ਦੱਸਿਆ
ਦਿੱਲੀ : ਕੇਂਦਰ ਸਰਕਾਰ ਨੇ ਇਕ ਦੇਸ਼ ਇਕ ਚੋਣ ਮਾਮਲੇ ਵਿਚ ਇਕ ਦੇਸ਼, ਇਕ ਚੋਣ ‘ਤੇ ਕਮੇਟੀ ਬਣਾਈ ਹੈ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਇਸ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਦਾ ਨੋਟੀਫਿਕੇਸ਼ਨ ਅੱਜ ਜਾਰੀ ਹੋ ਸਕਦਾ ਹੈ। ਇਹ ਕਮੇਟੀ ਇਸ ਮੁੱਦੇ ‘ਤੇ ਵਿਚਾਰ ਕਰਨ ਤੋਂ ਬਾਅਦ ਆਪਣੀ ਰਿਪੋਰਟ ਦੇਵੇਗੀ। ਇਸ
ਚੰਡੀਗੜ੍ਹ : PSEB ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਨਵੀਆਂ ਤਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨਵੀਂ ਜਾਰੀ ਡੇਟਸ਼ੀਟ ਮੁਤਾਬਕ 10ਵੀਂ ਕਲਾਸ ਦੀ 24 ਅਗਸਤ ਦੀ ਮੁਲਤਵੀ ਪ੍ਰੀਖਿਆ ਹੁਣ 5 ਸਤੰਬਰ 2023 ਨੂੰ ਹੋਵੇਗੀ ਜਦੋਂ ਕਿ 25 ਅਗਸਤ ਦੀ ਮੁਲਤਵੀ ਪ੍ਰੀਖਿਆ 6 ਸਤੰਬਰ ਨੂੰ ਹੋਵੇਗੀ। 12ਵੀਂ ਕਲਾਸ ਦੀ ਰੱਦ ਹੋਈ ਪ੍ਰੀਖਿਆਵਾਂ ਦੀ ਡੇਟਸ਼ੀਟ
ਦਿੱਲੀ : ਅੱਜ ਇੱਕ ਵਾਰ ਫਿਰ ਗੈਸ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ। ਹਾਲਾਂਕਿ ਇਹ ਕਟੌਤੀ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੀਤੀ ਗਈ ਹੈ ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਗੈਸ ਕੰਪਨੀਆਂ ਨੇ ਖਪਤਕਾਰਾਂ ਨੂੰ ਰਾਹਤ ਦਿੱਤੀ ਹੈ। ਸਰਕਾਰੀ ਤੇਲ ਕੰਪਨੀਆਂ ਨੇ 1 ਸਤੰਬਰ ਨੂੰ ਘਰੇਲੂ ਗੈਸ ਅਤੇ ਵਪਾਰਕ ਵਰਤੋਂ ਵਾਲੇ
ਅੰਮ੍ਰਿਤਸਰ-ਦਿੱਲੀ ਸਿਕਸਲੇਨ ਹਾਈਵੇਅ ’ਤੇ ਨਿੱਜੀ ਵਾਹਨਾਂ ਰਾਹੀਂ ਸਫ਼ਰ ਕਰਨਾ ਅੱਜ ਮਹਿੰਗਾ ਹੋ ਗਿਆ ਹੈ। ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ ‘ਤੇ ਸਥਿਤ ਦੋ ਟੋਲ ਪਲਾਜ਼ਿਆਂ, ਲੁਧਿਆਣਾ ਦੇ ਲਾਡੋਵਾਲ ਅਤੇ ਹਰਿਆਣਾ ਦੇ ਕਰਨਾਲ (ਬਸਤਾੜਾ) ‘ਤੇ ਅੱਜ ਤੋਂ ਟੈਕਸ ਦਰਾਂ ਵਧਾ ਦਿੱਤੀਆਂ ਗਈਆਂ ਹਨ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਲਾਡੋਵਾਲ (ਲੁਧਿਆਣਾ) ਦੇ ਟੋਲ ਦਰਾਂ ਵਿੱਚ 15 ਰੁਪਏ ਅਤੇ
2004 ਵਿੱਚ ਜਲਦ ਚੋਣਾਂ ਕਰਵਾਉਣ ਦਾ ਫੈਸਲਾ ਬੀਜੇਪੀ ਨੂੰ ਭਾਰੀ ਪੈ ਗਿਆ ਸੀ
ਅਡਾਨੀ ਗਰੁੱਪ ਦੀ ਸਫਾਈ ਤਰਕਹੀਨ ਹਿੰਡਬਰਗ ਰਿਪੋਰਟ ਨੂੰ ਮੁੜ ਤੋਂ ਜ਼ਿੰਦਾ ਕਰਨ ਦੀ ਕੋਸ਼ਿਸ਼
ਹਾਈਕੋਰਟ ਨੇ ਲਗਾਈ ਸੀ ਫਟਕਾਰ