KLF ਦੇ ਵਰਿੰਦਰ ਚਹਿਲ ਦੀ ਜਾਇਦਾਦ ਹੋਵੇਗੀ ਕੁਰਕ ! NIA ਅਦਾਲਤ ਦਾ ਫੈਸਲਾ !
31 ਮਈ 2019 ਨੂੰ ਹੋਈ ਸੀ FIR ਦਰਜ
31 ਮਈ 2019 ਨੂੰ ਹੋਈ ਸੀ FIR ਦਰਜ
ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਦੇ ਨਜ਼ਦੀਕ ਮਿਲੀ ਲਾਸ਼
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਦੇ ਅੰਦਰ ESMA ਲਗਾਉਣ ਤੋਂ ਬਾਅਦ ਅੱਜ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਪ੍ਰੈਸ ਕਾਨਫਰੰਸ ਕਰਕੇ ਸਰਕਾਰ ਦੇ ਖਿਲਾਫ਼ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਹਰ ਹਾਲਤ ਵਿਚ ਕਲਮ ਛੋੜ ਹੜਤਾਲ ਕਰਾਂਗੇ। ਉਨ੍ਹਾਂ ਕਿਹਾ ਕਿ ESMA ਨੂੰ ਹਾਈਕੋਰਟ ਵਿੱਚ ਚੈਲੰਜ ਕੀਤਾ ਜਾਵੇਗਾ। ਪਟਵਾਰੀਆਂ
11,12,13 ਸਤੰਬਰ ਨੂੰ ਪਟਵਾਰੀਆਂ ਨੇ ਹੜ੍ਹਤਾਲ ਦਾ ਐਲਾਨ ਕੀਤਾ
ਚੰਡੀਗੜ੍ਹ : ਪੰਜਾਬ ਸਰਕਾਰ ਨੂੰ ਇੱਕ ਵਾਰ ਮੁੜ ਆਪਣਾ ਇੱਕ ਹੋਰ ਫੈਸਲਾ ਵਾਪਸ ਲੈਣਾ ਪੈ ਗਿਆ ਹੈ। ਪੰਜਾਬ ਸਰਕਾਰ ਨੇ ਅੱਜ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਿਸ ਲੈ ਲਿਆ ਹੈ ਅਤੇ ਦੋ ਦਿਨਾਂ ਵਿੱਚ ਇਸਦਾ ਨੋਟੀਫਿਕੇਸ਼ਨ ਵੀ ਜਾਰੀ ਕਰਨ ਦਾ ਦਾਅਵਾ ਕੀਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਪੰਜਾਬ ਭਰ ਵਿੱਚ ਬਹੁਤ ਵਿਰੋਧ ਹੋਇਆ
ਸੰਨੀ ਦਿਉਲ ਨੇ ਕੌਮਾਂਤਰੀ ਕੰਪਨੀ ਖੋਲਣ ਦੇ ਨਾਂ 'ਤੇ ਅਜੇ ਫਿਲਮ ਦੇ ਰਾਇਟਸ ਲਏ ਸਨ
ਜਲੰਧਰ : ਬਾਲੀਵੁੱਡ ਫਿਲਮ ਯਾਰੀਆਂ-2 ਨੇ ਪੰਜਾਬ ਵਿੱਚ ਵਿਵਾਦ ਛੇੜ ਦਿੱਤਾ ਹੈ। ਫਿਲਮ ਦੇ ਅਭਿਨੇਤਾ ਨਿਜਾਨ ਜਾਫਰੀ, ਨਿਰਦੇਸ਼ਕ ਰਾਧਿਕਾ ਰਾਓ, ਵਿਨੈ ਸਪਰੂ ਅਤੇ ਨਿਰਮਾਤਾ ਟੀ-ਸੀਰੀਜ਼ ਕੰਪਨੀ ਦੇ ਮਾਲਕ ਭੂਸ਼ਣ ਕੁਮਾਰ ਲਈ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ। ਸਿੱਖਾਂ ਦੀ ਮੁੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ‘ਚ ਸਿਰੀ ਸਾਹਿਬ (ਕਿਰਪਾਨ) ਦਿਖਾਉਣ ‘ਤੇ ਸਖ਼ਤ ਇਤਰਾਜ਼ ਦਰਜ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਨਗਰ ਨਿਗਮ ਦੀ ਨਾਜਾਇਜ਼ ਕਬਜ਼ਿਆਂ ਦੀ ਕਾਰਵਾਈ ਦੇ ਵਿਰੋਧ ਵਿੱਚ ਆਪਣੇ ਆਪ ਨੂੰ ਅੱਗ ਲਾਉਣ ਵਾਲੇ ਦੋ ਭਰਾਵਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ। ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੀ ਜੀ ਆਈ ਚੰਡੀਗੜ੍ਹ ਵਿੱਚ ਵੀਰੂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ, ਜਿਸ ਕਾਰਨ ਬੁੱਧਵਾਰ ਦੇਰ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਮਾਛੀਵਾੜਾ ਕਸਬੇ ਵਿੱਚੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਪ੍ਰੇਮੀ ਦਾ ਮੂੰਹ ਕਾਲਾ ਕਰਕੇ ਉਸ ਨੂੰ ਗੰਜਾ ਬਣਾ ਦਿੱਤਾ ਗਿਆ। ਆਸ਼ਕ ਖ਼ੁਦ ਸ਼ਿਕਾਇਤ ਦਰਜ ਕਰਵਾਉਣ ਲਈ ਗਲੇ ‘ਚ ਜੁੱਤੀਆਂ ਦਾ ਹਾਰ ਪਾ ਕੇ ਮਾਛੀਵਾੜਾ ਥਾਣੇ ਗਿਆ ਸੀ। ਪੀੜਤ ਦੀ ਪਛਾਣ ਰਵੀ ਵਾਸੀ ਧੂਰੀ ਵਜੋਂ ਹੋਈ
ਲੁਧਿਆਣਾ ਵਿਜੀਲੈਂਸ ਬਿਊਰੋ ਨੇ ਪਿੰਡ ਭੈਣੀ ਸਾਲੂ ਦੇ ਵਸਨੀਕ ਤੋਂ 25 ਲੱਖ ਰੁਪਏ ਦਾ ਚੈੱਕ ਲੈਂਦਿਆਂ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪਰਮਿੰਦਰ, ਮਨਜੀਤ ਸਿੰਘ ਅਤੇ ਪਰਮਜੀਤ ਸਿੰਘ ਵਜੋਂ ਹੋਈ ਹੈ। ਪਰਮਜੀਤ ਸਿੰਘ ਅਤੇ ਮਨਜੀਤ ਸਾਬਕਾ ਫ਼ੌਜੀ ਹਨ ਜਦੋਂ ਕਿ ਪਰਮਿੰਦਰ ਪੰਜਾਬ ਮਨੁੱਖੀ ਅਧਿਕਾਰ ਨਿਗਮ ਦਾ ਇੰਚਾਰਜ ਹੈ। ਕਥਿਤ ਦੋਸ਼ੀ ਨੇ ਵਿਜੀਲੈਂਸ