ਸਮੇਂ ਤੋਂ ਪਹਿਲਾਂ ਪੰਚਾਇਤਾਂ ਭੰਗ ਕਰਨ ‘ਤੇ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਤਗੜੀ ਫਟਕਾਰ ! 31 ਅਗਸਤ ਤੱਕ 5 ਸਵਾਲਾਂ ਦਾ ਜਵਾਬ ਮੰਗਿਆ
ਪੰਜਾਬ ਸਰਕਾਰ ਨੇ ਸਮਾਂ ਮੰਗਿਆ
ਪੰਜਾਬ ਸਰਕਾਰ ਨੇ ਸਮਾਂ ਮੰਗਿਆ
ਕੈਨੇਡਾ ਵਿੱਚ 2022 ਵਿੱਚ 184 ਦੇਸ਼ਾਂ ਵਿੱਚੋ 8 ਲੱਖ ਤੋਂ ਵੱਧ ਵਿਦਿਆਰਥੀ ਆਏ
ਮੁਹਾਲੀ : ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਥਾਣਾ ਸਦਰ ਖਰੜ ਅਤੇ ਥਾਣਾ ਸੋਹਾਣਾ ’ਚ ਦਰਜ ਵਿਸਫੋਟਕ ਸਮੱਗਰੀ ਮਿਲਣ ਅਤੇ ਸਾਜ਼ਸ਼ ਰਚਣ ਦੇ ਦਰਜ ਮਾਮਲੇ ਦੀ ਸੁਣਵਾਈ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਕ੍ਰਿਸ਼ਨ ਕੁਮਾਰ ਸਿੰਗਲਾ ਦੀ ਅਦਾਲਤ ’ਚ ਹੋਈ। ਅਦਾਲਤ ਵੱਲੋਂ ਥਾਣਾ ਸਦਰ ਖਰੜ ’ਚ ਦਰਜ ਮਾਮਲੇ ’ਚ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਧਾਰਾ-ਆਰਮਜ਼ ਐਕਟ, 120ਬੀ ਅਤੇ 4,5 ਐਕਸਕਲੂਸਿਵ
ਰਾਂਚੀ : ਸਾਈਬਰ ਅਪਰਾਧੀ ਸਮੇਂ ਦੇ ਨਾਲ ਲਗਾਤਾਰ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਣ ਦੇ ਤਰੀਕੇ ਬਦਲ ਰਹੇ ਹਨ। ਹੁਣ ਸਿਰਫ਼ ਕਸਟਮਰ ਕੇਅਰ ਕਾਲਾਂ ਰਾਹੀਂ ਹੀ ਨਹੀਂ, ਸਗੋਂ ਪਾਰਟ ਟਾਈਮ ਨੌਕਰੀਆਂ ਦੇਣ ਦਾ ਵਾਅਦਾ ਕਰਕੇ ਵੀ ਸਾਈਬਰ ਅਪਰਾਧੀ ਬਣਾ ਰਹੇ ਹਨ। ਸਾਈਬਰ ਅਪਰਾਧੀ ਯੂ-ਟਿਊਬ ਲਿੰਕ ਅਤੇ ਸੋਸ਼ਲ ਮੀਡੀਆ ਨੂੰ ਲਾਈਕ ਕਰਨ ਦੇ ਨਾਂ ‘ਤੇ ਲੋਕਾਂ ਨੂੰ
ਬੰਗਲੂਰੂ : ਇਹ ਇੱਕ ਵਾਰ ਫਿਰ ਸਾਬਤ ਹੋ ਗਿਆ ਹੈ ਕਿ ਡਾਕਟਰ ਰੱਬ ਦਾ ਇੱਕ ਹੋਰ ਰੂਪ ਹਨ। ਦਰਅਸਲ, ਕਰਨਾਟਕ ਦੇ ਬੈਂਗਲੁਰੂ ਤੋਂ ਰਾਜਧਾਨੀ ਦਿੱਲੀ ਆ ਰਹੀ ਵਿਸਤਾਰਾ ਏਅਰਲਾਈਨਜ਼ ਦੇ ਜਹਾਜ਼ ਵਿੱਚ ਸਵਾਰ ਪੰਜ ਡਾਕਟਰਾਂ ਨੇ ਇੱਕ ਦੋ ਸਾਲ ਦੇ ਬੱਚੇ ਦੀ ਜਾਨ ਬਚਾਈ, ਜਿਸ ਦਾ ਸਾਹ ਰੁਕ ਗਿਆ ਸੀ। ਇਸ ਘਟਨਾ ਦੀ ਪੁਸ਼ਟੀ ਦਿੱਲੀ
ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਗਈ। ਦਰਅਸਲ ਇਹ ਮਾਮਲਾ ਫ਼ਿਰੋਜ਼ਪੁਰ ਦੇ
ਹਿਮਾਚਲ ਪ੍ਰਦੇਸ਼ ਵਿੱਚ ਸੇਵਾਮੁਕਤ ਮੁਲਾਜ਼ਮਾਂ ਦਾ ਪੁਰਾਣੀ ਪੈਨਸ਼ਨ ਦਾ ਸੁਪਨਾ ਆਖ਼ਰ ਸਾਕਾਰ ਹੋ ਗਿਆ ਹੈ। ਸੂਬਾ ਸਰਕਾਰ ਵੱਲੋਂ ਦੋ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਦੇਣ ਦੇ ਸਰਕਾਰੀ ਹੁਕਮ ਪ੍ਰਾਪਤ ਹੋਏ ਹਨ। ਮੰਡੀ ਦੇ ਸੇਵਾਮੁਕਤ ਚਿੰਤ ਰਾਮ ਸ਼ਾਸਤਰੀ ਵੀ ਇਸ ਵਿੱਚ ਸ਼ਾਮਲ ਹਨ। ਏਜੀ ਦਫ਼ਤਰ ਸ਼ਿਮਲਾ ਵੱਲੋਂ ਉਨ੍ਹਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਕੁਝ
ਸਿੱਖਾਂ ਦੇ ਮੁੱਖ ਤੀਰਥ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 11 ਅਕਤੂਬਰ 2023 ਨੂੰ ਸੀਤਕਾਲ ਲਈ ਬੰਦ ਕਰ ਦਿੱਤੇ ਜਾਣਗੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਅਨੁਸਾਰ ਟਰੱਸਟੀਆਂ ਦੀ ਮੀਟਿੰਗ ‘ਚ ਇਹ ਫ਼ੈਸਲਾ ਲਿਆ ਗਿਆ। ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਇਸ ਸਾਲ 20 ਮਈ ਨੂੰ ਸ਼ਰਧਾਲੂਆਂ ਲਈ ਖੋਲ੍ਹੇ ਗਏ ਸਨ।
ਦਿਵਿਆ ਖੋਸਲਾ ਕੁਮਾਰ ਆਪਣੀ 2014 ‘ਚ ਆਈ ਫ਼ਿਲਮ ‘ਯਾਰੀਆਂ’ ਦਾ ਸੀਕਵਲ ਲੈ ਕੇ ਆ ਰਹੀ ਹੈ। ਕੁਝ ਦਿਨ ਪਹਿਲਾਂ ਰਿਲੀਜ਼ ਹੋਏ ਇਸ ਫ਼ਿਲਮ ਦੇ ਟੀਜ਼ਰ ਨੇ ਜਿੱਥੇ ਪ੍ਰਸੰਸਕਾਂ ‘ਚ ਉਤਸ਼ਾਹ ਪੈਦਾ ਕੀਤਾ ਸੀ, ਉੱਥੇ ਹੀ ਇਸ ਦੇ ਹਾਲ ਹੀ ‘ਚ ਰਿਲੀਜ਼ ਹੋਏ ਗੀਤ ‘ਯਾਰੀਆਂ 2’ ਵਿਵਾਦਾਂ ‘ਚ ਘਿਰਿਆ ਹੈ। ਜਥੇਦਾਰ ਸ਼੍ਰੀ ਅਕਾਲ ਤਖ਼ਤ ਸਿੰਘ ਸਾਹਿਬ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਜ਼ਮੀਨ ਵਿਵਾਦ ਨੂੰ ਲੈ ਕੇ ਲੁਧਿਆਣਾ ਵਿਖੇ ਚੱਲ ਰਹੇ ਧਰਨੇ ਸੰਬੰਧੀ ਅਹਿਮ ਜਾਣਕਾਰੀ ਦਿੰਦਿਆਂ ਕਿਹਾ ਕਿ ਸੁਖਵਿੰਦਰ ਸਿੰਘ ਦੀ ਜਮੀਨ ਉੱਪਰ ਉਹਨਾਂ ਵਿਅਕਤੀਆਂ ਨੇ ਪੈਸੇ ਦੀ ਤਾਕਤ ਰਾਹੀਂ ਅਤੇ ਆਰਥਿਕ ਅਤੇ ਰਾਜਸੀ ਤਾਕਤ ਨਾਲ ਇਸ ਪਰਿਵਾਰ ਨੂੰ ਡਰਾ ਧਮਕਾ ਕੇ ਅਸ਼ਵਨੀ ਕੁਮਾਰ ਜੈਨ ਰਜਿੰਦਰ ਕੁਮਾਰ ਜੈਨ ਸੰਜੀਵ ਕੁਮਾਰ ਜੈਨ