ਗੁਰੂਗ੍ਰਾਮ ‘ਚ ਕਿਰਪਾਨ ਕਰਕੇ ਸਿੱਖ ਨੌਜਵਾਨ ਨੂੰ ਰੈਸਟੋਰੈਂਟ ‘ਚ ਦਾਖ਼ਲ ਹੋਣ ਤੋਂ ਰੋਕਿਆ , ਸੁਖਬੀਰ ਬਾਦਲ ਨੇ ਚੁੱਕੇ ਸਵਾਲ…
ਗੁੜਗਾਓ ਦੇ ਇੱਕ ਰੈਸਟੋਰੈਂਟ ਵਿੱਚ ਇੱਕ ਗੁਰਸਿੱਖ ਨੌਜਵਾਨ ਹਰਤੀਰਥ ਸਿੰਘ ਆਹਲੂਵਾਲੀਆ ਨੂੰ ‘ਕਿਰਪਾਨ’ ਪਹਿਨਣ ਕਾਰਨ ਦਾਖਲ ਹੋਣ ਤੋਂ ਮਨ੍ਹਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿੱਖ ਨੌਜਵਾਨ ਨੇ ਗੁਰੂਗ੍ਰਾਮ ਦੇ ਇੱਕ ਰੈਸਟੋਰੈਂਟ ‘ਤੇ ਇਲਜ਼ਾਮ ਲਗਾਏ ਹਨ ਕਿ ਉਸ ਕਿਰਪਾਨ ਕਰਕੇ ਰੈਸਟੋਰੈਂਟ ਵਿੱਚ ਐਂਟਰੀ ਨਹੀਂ ਦਿੱਤੀ ਗਈ। ਇਸ ਸਬੰਧੀ ਟਵੀਟ ਕਰਦਿਆਂ ਨੌਜਵਾਨ ਨੇ ਕਿਹਾ ਕਿ