10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਦੇ ਹੁਣ ਸਾਲ ‘ਚ 2 ਵਾਰ ਹੋਣਗੇ ਬੋਰਡ ਇਮਤਿਹਾਨ !
ਕਿਤਾਬਾਂ ਦਾ ਸਿਲੇਬਸ ਘੱਟ ਹੋਵੇਗਾ,ਕੀਮਤਾਂ ਵੀ ਘੱਟਣਗੀਆਂ
ਕਿਤਾਬਾਂ ਦਾ ਸਿਲੇਬਸ ਘੱਟ ਹੋਵੇਗਾ,ਕੀਮਤਾਂ ਵੀ ਘੱਟਣਗੀਆਂ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਅੰਮ੍ਰਿਤਸਰ ਦੇ ਬਿਆਸ ਵਿੱਚ ਦਰਜ ਐਫ.ਆਈ.ਆਰ. ਨੂੰ ਰੱਦ ਕਰ ਦਿੱਤਾ। ਇਹ ਐਫਆਈਆਰ ਕੋਰੋਨਾ ਕਾਲ ਦੇ ਦੌਰਾਨ ਦਰਜ ਕੀਤੀ ਗਈ ਸੀ। ਸੁਖਬੀਰ ਬਾਦਲ ਖਿਲਾਫ ਅੰਮ੍ਰਿਤਸਰ ‘ਚ ਡੀ.ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਮਾਮਲਾ ਦਰਜ ਕੀਤਾ
ਖੰਨਾ ਵਿੱਚ ਨੈਸ਼ਨਲ ਹਾਈਵੇਅ ’ਤੇ ਮੰਡਿਆਲਾ ਕਲਾਂ ਨੇੜੇ ਓਵਰਬ੍ਰਿਜ ’ਤੇ ਵਾਪਰੇ ਸੜਕ ਹਾਦਸੇ ਵਿੱਚ ਬੁਲੇਟ ਸਵਾਰ ਨੌਜਵਾਨ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਟੱਕਰ ਮਾਰਨ ਵਾਲਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਸੁਮਿਤ ਠਾਕੁਰ (23) ਵਾਸੀ ਸਮਾਇਲਾ, ਜ਼ਿਲ੍ਹਾ ਮੰਡੀ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਪੁਲਿਸ ਨੇ ਲਾਸ਼
1 ਸਤੰਬਰ ਤੋਂ 15 ਸਤੰਬਰ ਦੇ ਵਿਚਾਲੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ 'ਗੁਰਾਂ ਦੀ ਜਾਗੋ' ਮੁਹਿੰਮ ਸ਼ੁਰੂ ਹੋਵੇਗੀ
ਦਿੱਲੀ : united world wrestling ਨੇ Wrestling Federation of India ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਅਜਿਹਾ 45 ਦਿਨਾਂ ਵਿੱਚ ਚੋਣਾਂ ਨਾ ਕਰਵਾਉਣ ਕਾਰਨ ਹੋਇਆ ਹੈ। ਭਾਰਤੀ ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ 12 ਅਗਸਤ ਨੂੰ ਪ੍ਰਸਤਾਵਿਤ ਸਨ। ਪਰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੋਟਾਂ ਪੈਣ ਤੋਂ ਇਕ ਦਿਨ ਪਹਿਲਾਂ ਚੋਣਾਂ ‘ਤੇ ਰੋਕ ਲਾ ਦਿੱਤੀ ਸੀ। ਇਸ ਫੈਸਲੇ ਕਾਰਨ
ਨਰਵੀਰ ਸਿੰਘ ਨੇ ਦੱਸਿਆ ਉਦੈਵੀਰ 2019 ਤੋਂ ਪਰੇਸ਼ਾਨ ਕਰ ਰਿਹਾ ਸੀ
'ਸਾਨੂੰ ਯੰਦਰਯਾਨ 3 'ਤੇ ਪੂਰਾ ਭਰੋਸਾ ਸੀ'
ਹਿਮਾਚਲ ਦੇ ਕੁੱਲੂ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ‘ਚ ਕੁੱਲੂ ਦੇ ਐਨੀ ‘ਚ ਸਵੇਰੇ 10 ਵਜੇ ਦੇ ਕਰੀਬ ਨਵੇਂ ਬੱਸ ਸਟੈਂਡ ਦੇ ਕੋਲ ਬਣੀਆਂ 8 ਤੋਂ 9 ਇਮਾਰਤਾਂ ਦੇਖਦੇ ਹੀ ਦੇਖਦੇ ਢਹਿ ਗਈਆਂ। ਇਸ ਦੇ ਨਾਲ ਹੀ ਇਸ ਹਾਦਸੇ ਦੌਰਾਨ ਇਨ੍ਹਾਂ ਇਮਾਰਤਾਂ ਵਿੱਚ ਕੋਈ ਵੀ ਨਹੀਂ ਰਹਿ ਰਿਹਾ
ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਬੁੱਧਵਾਰ ਦੇਰ ਸ਼ਾਮ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਸ਼ਰਧਾਲੂਆਂ ਨਾਲ ਭਰੀ ਇੱਕ ਟਰੈਕਟਰ ਟਰਾਲੀ ਨਦੀ ਵਿੱਚ ਪਲਟ ਗਈ। ਇਸ ਹਾਦਸੇ ‘ਚ 2 ਬੱਚਿਆਂ ਸਮੇਤ 8 ਦੀ ਮੌਤ ਹੋ ਗਈ, ਜਦਕਿ ਦਰਜਨ ਤੋਂ ਵੱਧ ਲੋਕ ਲਾਪਤਾ ਹਨ। ਸੀਐਮ ਯੋਗੀ ਆਦਿਤਿਆਨਾਥ ਨੇ ਸਹਾਰਨਪੁਰ ਹਾਦਸੇ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਚਾਰ-ਚਾਰ
ਪੰਜਾਬ ਕਾਂਗਰਸ ਦੇ ਨੇਤਾ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਅੱਜ ਸੁਧਾਰ ਡਾਇਰੈਕਟੋਰੇਟ (ਈਡੀ) ਨੇ ਛਾਪਾ ਮਾਰਿਆ ਹੈ। ਈਡੀ ਦੀ ਟੀਮ ਸਵੇਰੇ ਲੁਧਿਆਣਾ ਦੀ ਕੋਚਰ ਮਾਰਕੀਟ ਨੇੜੇ ਆਸ਼ੂ ਦੇ ਘਰ ਪਹੁੰਚੀ। ਇਸ ਤੋਂ ਇਲਾਵਾ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਕਈ ਅਧਿਕਾਰੀਆਂ ਦੇ ਘਰਾਂ ਦੀ ਵੀ ਜਾਂਚ ਚੱਲ ਰਹੀ ਹੈ। ਫ਼ਿਲਹਾਲ ਇਸ ਮਾਮਲੇ ਦੇ