ਪੰਚਾਇਤਾਂ ਭੰਗ ਕਰਨ ਦੇ ਫ਼ੈਸਲੇ ਖਿਲਾਫ ਸੜਕਾਂ ‘ਤੇ ਉਤਰੀ ਪੰਜਾਬ ਕਾਂਗਰਸ , ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ…
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦੇ ਫ਼ੈਸਲੇ ਖ਼ਿਲਾਫ਼ ਕਾਂਗਰਸ ਸੜਕਾਂ ‘ਤੇ ਉਤਰ ਆਈ ਹੈ। ਫੋਰਟਿਸ ਹਸਪਤਾਲ ਨੇੜੇ ਵਿਕਾਸ ਭਵਨ ਦੇ ਪੰਚਾਇਤ ਡਾਇਰੈਕਟਰ ਦੇ ਦਫ਼ਤਰ ਦੇ ਬਾਹਰ ਵਰਕਰ ਬੈਠੇ ਹੋਏ ਹਨ। ਇਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸੀ ਵਿਧਾਇਕ, ਆਗੂ ਹਾਜ਼ਰ ਹਨ। ਰਾਜਾ ਵੜਿੰਗ ਨੇ ਕਿਹਾ