International

ਬ੍ਰਿਟੇਨ ‘ਚ ਬੱਚਿਆਂ ਨਾਲ ਘਿਨੌਣੀ ਹਰਕਤ ਮਾਰਨ ਵਾਲੀ ਨਰਸ ਲਈ ਅਦਾਲਤ ਨੇ ਸੁਣਾਇਆ ਇਹ ਫ਼ੈਸਲਾ

ਬ੍ਰਿਟੇਨ ਦੇ ਮਾਨਚੈਸਟਰ ਕਰਾਊਨ ਕੋਰਟ ਨੇ 7 ਬੱਚਿਆਂ ਦੀ ਜਾਨ ਲੈਣ ਵਾਲੀ ਨਰਸ ਨੂੰ ਉਮਰ-ਕੈਦ ਸੁਣਾਈ ਹੈ। ਇਸ ਨਰਸ ਦਾ ਨਾਂ ਲੂਸੀ ਲੇਟਬੀ ਹੈ। ਕੋਰਟ ਦੀ ਕਾਰਵਾਈ ਸ਼ੁਰੂ ਹੋਣ ‘ਤੇ ਜੱਜ ਜਸਟਿਸ ਗਾਸ ਨੇ ਕਿਹਾ ਕਿ ਲੇਟਬੀ ਨੇ ਅਦਾਲਤ ਆਉਣ ਤੋਂ ਇਨਕਾਰ ਕਰ ਦਿੱਤਾ ਹੈ, ਲਿਹਾਜ਼ਾ ਉਸ ਦੀ ਗੈਰ-ਮੌਜੂਦਗੀ ਵਿਚ ਹੀ ਸਜ਼ਾ ਦਾ ਐਲਾਨ ਕੀਤਾ

Read More
India

ਇੰਡੀਗੋ ਦੀ ਮੁੰਬਈ-ਰਾਂਚੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ , ਜਾਣੋ ਵਜ੍ਹਾ…

ਮੁੰਬਈ : ਇੰਡੀਗੋ ਏਅਰਲਾਈਨਜ਼ ਦੀ ਮੁੰਬਈ-ਰਾਂਚੀ ਫਲਾਈਟ ‘ਚ ਦੇਰ ਰਾਤ ਇਕ ਯਾਤਰੀ ਦੀ ਸਿਹਤ ਅਚਾਨਕ ਖਰਾਬ ਹੋ ਗਈ। ਇਸ ਤੋਂ ਬਾਅਦ ਫਲਾਈਟ ਦੀ ਨਾਗਪੁਰ ‘ਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਪਰ ਹਸਪਤਾਲ ਲਿਜਾਂਦੇ ਸਮੇਂ ਯਾਤਰੀ ਦੀ ਮੌਤ ਹੋ ਗਈ। ਇਸ ਤੋਂ ਬਾਅਦ ਫਲਾਈਟ ਨੂੰ ਰਾਂਚੀ ਲਈ ਰਵਾਨਾ ਕੀਤਾ ਗਿਆ। ਦੱਸਿਆ ਗਿਆ ਕਿ ਮੁੰਬਈ ਤੋਂ ਰਾਂਚੀ ਜਾ

Read More
Punjab

ਮੋਹਾਲੀ ਵਿੱਚ ਚੋਰੀ ਛੁਪੇ ਕਰ ਰਿਹਾ ਸੀ ਇਹ ਕਾਰਾ, ਜਦੋਂ ਫੜਿਆ ਗਿਆ ਤਾਂ ਪੁਲਿਸ ਦੇ ਵੀ ਉੱਡੇ ਹੋਸ਼

ਮੁਹਾਲੀ : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸਏਐਸ ਨਗਰ (ਮੁਹਾਲੀ) ਨੇ ਬੰਬੀਹਾ ਗੈਂਗ ਦੇ ਸ਼ੂਟਰ ਨੂੰ ਹਥਿਆਰਾਂ ਦੀ ਤਸਕਰੀ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਤਸਕਰ ਕੋਲੋਂ .30 ਬੋਰ ਦਾ ਪਿਸਤੌਲ ਅਤੇ 4 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ । ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿੰਮੀ (25) ਵਾਸੀ ਪਿੰਡ ਸਮਰਾਲਾ

Read More
Punjab

ਸੰਗਰੂਰ ‘ਚ ਪੁਲਿਸ ਤੇ ਕਿਸਾਨ ਹੋਏ ਆਹਮੋ-ਸਾਹਮਣੇ !

ਕਿਸਾਨਾਂ ਦੀ ਰਾਜਪਾਲ ਨਾਲ ਗੱਲਬਾਤ ਫੇਲ੍ਹ ਹੋ ਗਈ ਸੀ

Read More
Punjab

ਜਿੰਨਾਂ ਦੇ 2 ਚੱਲੇ ਗਏ ਉਨ੍ਹਾਂ ਨੂੰ 365 ਦਿਨਾਂ ਦਾ ਸਮਾਂ ਸਮਝ ਨਹੀਂ ਆਉਂਦਾ !

ਮੁੱਖ ਮੰਤਰੀ ਭਗਵੰਤ ਮਾਨ ਨੇ 15 ਅਗਸਤ ਨੂੰ 1 ਸਾਲ ਦਾ ਸਮਾਂ ਮੰਗਿਆ ਸੀ

Read More
Punjab

ਸੰਗਰੂਰ ਤੋਂ ਬਜ਼ੁਰਗ ਕਿਸਾਨ ਨੂੰ ਲੈ ਕੇ ਆਈ ਮਾੜੀ ਖ਼ਬਰ…

ਸੰਗਰੂਰ : ਕਿਸਾਨ ਜਥੇਬੰਦੀਆਂ ਦਾ 22 ਅਗਸਤ ਨੂੰ ਪ੍ਰਦਰਸ਼ਨ ਚੰਡੀਗੜ੍ਹ ਦਾ ਘਿਰਾਓ ਕਰਨ ਦੀ ਕਾਲ ਦਿੱਤੀ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲਿਆ ਹੈ।ਜਿਸ ਦਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਇਸ ਦੌਰਾਨ ਸੰਗਰੂਰ ਦੇ ਲੌਂਗੋਵਾਲ ‘ਚ ਵੀ ਪੁਲਿਸ

Read More
Punjab

ਪੰਜ ਤੱਤਾਂ ‘ਚ ਵਲੀਨ ਹੋਏ ਪੰਜਾਬ ਦੇ ਦੋ ਫੌਜੀ ਜਵਾਨ…

ਫਤਹਿਗੜ੍ਹ ਸਾਹਿਬ / ਫਰੀਦਕੋਟ : ਬੀਤੇ ਦਿਨੀਂ ਲੱਦਾਖ ਵਿੱਚ ਫੌਜੀ ਜਵਾਨਾਂ ਦਾ ਇੱਕ ਟਰੱਕ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ਵਿੱਚ 9 ਫੌਜੀਆਂ ਦੀ ਸ਼ਹਾਦਤ ਹੋ ਗਈ ਸੀ। ਇਸ ਵਿੱਚ 2 ਫੌਜੀ ਜਵਾਨ ਪੰਜਾਬ ਤੋਂ ਸਨ, ਜਿਨ੍ਹਾਂ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਹੈ। ਸ਼ਮਸ਼ਾਨਘਾਟ ਤੱਕ ਕੱਢੀ ਗਈ ਅੰਤਿਮ ਯਾਤਰਾ ਫਤਹਿਗੜ੍ਹ ਸਾਹਿਬ ਦੀ

Read More
Punjab

ਜਲੰਧਰ ‘ਚ ਲੋਕਾਂ ਨੇ ਚੋਰ ਦੇ ਗਲ ‘ਚ ਪਾਇਆ ਹਾ , ਜਾਣੋ ਚੋਰ ਨੂੰ ਸਨਮਾਨਿਤ ਕਰਨ ਦੀ ਵਜ੍ਹਾ…

ਜਲੰਧਰ ਵਿੱਚ ਦਿਲਚਸਪ ਮਾਮਲਾ ਸਾਹਮਣੇ ਆਇਆ ਹੈ। ਇੱਥੇ ਲੋਕਾਂ ਨੇ ਚੋਰ ਨੂੰ ਫੜ ਕੇ ਉਸ ਦਾ ਹਾਰਾਂ ਨਾਲ ਸਨਮਾਨ ਕੀਤਾ ਹੈ। ਲੋਕਾਂ ਨੇ ਕਿਹਾ ਕਿ ਪੁਲਿਸ ਚੋਰਾਂ ਨੂੰ ਕੁੱਟਣ ਤੋਂ ਰੋਕਦੀ ਹੈ। ਇਸ ਲਈ ਚੋਰ ਨੂੰ ਫੜ ਕੇ ਉਸ ਦਾ ਸਨਮਾਨ ਕੀਤਾ ਹੈ। ਇਸ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਖ਼ੂਬ ਵਾਇਰਲ ਹੋ ਰਹੀ ਹੈ। ਭਾਰਗਵ

Read More
Punjab

ਪੱਕਾ ਮੋਰਚਾ ਲਾਉਣ ਤੋਂ ਪਹਿਲਾਂ ਹੀ ਸ਼ੁਰੂ ਹੋਈ ਕਿਸਾਨਾਂ ਦੀ ਫੜੋ-ਫੜਾਈ…

ਚੰਡੀਗੜ੍ਹ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਕੱਲ੍ਹ ਚੰਡੀਗੜ੍ਹ ਵਿੱਚ ਧਰਨਾ ਦੇਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ ਸਵੇਰ ਤੋਂ ਹੀ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇ ਮਾਰੇ। ਇਸ ਦੌਰਾਨ ਪੁਲਿਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਸਣੇ ਦਰਜਨਾਂ

Read More