ਪੰਜਾਬ ਸਰਕਾਰ ਦੇਵੇਗੀ 20 ਹਜ਼ਾਰ ਨੌਕਰੀਆਂ : ਖਾਲੀ ਅਸਾਮੀਆਂ ਲਈ ਸਾਰੇ ਵਿਭਾਗਾਂ ਤੋਂ ਮੰਗੀ ਰਿਪੋਰਟ…
ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰੀ ਵਿਭਾਗਾਂ ‘ਚ ਕੰਮ ਤੇਜ਼ ਕਰਨ ਤੇ ਮੁਲਾਜ਼ਮਾਂ ‘ਤੇ ਕੰਮ ਦਾ ਬੋਝ ਘਟਾਉਣ ਲਈ 16 ਹਜ਼ਾਰ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਇਸ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ