ਖਾਈ ‘ਚ ਡਿੱਗਿਆ ਫੌਜ ਦਾ ਟਰੱਕ , 9 ਫੌਜੀ ਜਵਾਨਾਂ ਨੂੰ ਲੈ ਕੇ ਆਈ ਮਾੜੀ ਖ਼ਬਰ…
ਲੱਦਾਖ : ਪੂਰਬੀ ਲੱਦਾਖ ਵਿੱਚ ਸ਼ਨੀਵਾਰ ਨੂੰ ਇੱਕ ਸੜਕ ਹਾਦਸੇ ਵਿੱਚ ਨੌਂ ਫੌਜੀ ਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਦੱਖਣੀ ਲੱਦਾਖ ਦੇ ਨਯੋਮਾ ਦੇ ਕਿਆਰੀ ਨੇੜੇ ਵਾਪਰਿਆ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਲੇਹ ਦੇ ਐਸਐਸਪੀ ਪੀਡੀ ਨਿਤਿਆ ਨੇ