ਬਰਖਾਸਤ AIG ਰਾਜਜੀਤ ਦੀਆਂ ਵਧੀਆਂ ਮੁਸ਼ਕਿਲਾਂ , ਮੋਹਾਲੀ ਕੋਰਟ ਨੇ ਰਾਜਜੀਤ ਨੂੰ ਦਿੱਤਾ ਭਗੌੜਾ ਕਰਾਰ …
ਚੰਡੀਗੜ੍ਹ : ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ਦੇ ਮੁਲਜ਼ਮ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਅੱਜ ਮੋਹਾਲੀ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਕੋਰਟ ਨੇ ਬਹੁ-ਕਰੋੜੀ ਡਰੱਗ ਮਾਮਲੇ ਵਿਚ ਮੋਹਾਲੀ ਅਦਾਲਤ ਨੇ ਪੰਜਾਬ ਪੁਲਿਸ ਦੇ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਨੂੰ ਭਗੌੜਾ ਕਰਾਰ ਦਿੱਤਾ ਹੈ। ਉਹ ਕਾਫ਼ੀ ਸਮੇਂ ਤੋਂ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ