ਹਾਈ ਕੋਰਟ ਨੇ ਸਰਕਾਰ ਨੂੰ ਲਗਾਈ ਫਟਕਾਰ , ਕਿਹਾ-‘ਮੋਰਚੇ ਦਾ ਪ੍ਰਦਰਸ਼ਨ ਹਟਾਓ, ਨਹੀਂ ਤਾਂ ਅਸੀਂ ਫ਼ੌਜ ਬੁਲਾਉਣ ਤੋਂ ਵੀ ਗੁਰੇਜ਼ ਨਹੀਂ ਕਰਾਂਗੇ..’
ਚੰਡੀਗੜ੍ਹ : ਪਿਛਲੇ 8 ਮਹੀਨਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਮੁਹਾਲੀ ਵਿੱਚ ਮੋਰਚਾ ਚੱਲ ਰਿਹਾ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਬੀਤੇ ਵੀਰਵਾਰ ਨੂੰ ਪੰਜਾਬ ਸਰਕਾਰ ਨੂੰ ਹਾਈ ਕੋਰਟ ਦੇ ਵਾਰ-ਵਾਰ ਭਰੋਸੇ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਨੂੰ ਧਰਨੇ ਵਾਲੀ ਥਾਂ ਤੋਂ ਹਟਾਉਣ ਵਿੱਚ ਨਾਕਾਮ ਰਹਿਣ ਲਈ ਫਟਕਾਰ ਲਗਾਈ ਹੈ। ਹੁਣ ਹਾਈਕੋਰਟ ਨੇ ਸਰਕਾਰ ਨੂੰ