ਹੁਣ ਨੈਸ਼ਨਲ ਹਾਈਵੇਅ ‘ਤੇ ਲੱਗਣਗੇ ਸਪਾਈਕ ਬੈਰੀਅਰ, ਜਾਣੋ ਵਜ੍ਹਾ…
ਦਿੱਲੀ : ਦੇਸ਼ ਦੀ ਵੱਧਦੀ ਆਬਾਦੀ ਦੇ ਨਾਲ ਨਾਲ ਦੇਸ਼ ਵਿੱਚ ਵਹੀਕਲਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। ਆਏ ਦਿਨ ਤੇਜ਼ ਰਫਤਾਰੀ ਅਤੇ ਗਲਤ ਸਾਈਡ ਤੋਂ ਆਉਣ ਵਾਲੇ ਵਾਹਨਾਂ ਕਾਰਨ ਕਿੰਨੇ ਹੀ ਸੜਕ ਹਾਦਸੇ ਵਾਪਰਦੇ ਹਨ। ਜਾਣਕਾਰੀ ਮੁਤਾਬਕ ਦੇਸ਼ ਦੇ ਨੈਸ਼ਨਲ ਹਾਈਵੇਅ ‘ਤੇ ਔਸਤਨ ਹਰ 3 ਦਿਨਾਂ ਵਿੱਚ ਗਲਤ ਸਾਈਡ ਤੋਂ ਆਏ ਰਹੇ ਵਹੀਲਕਾਂ
