ਪੰਜਾਬ ‘ਚ ਮੀਂਹ ਲਈ ਯੈਲੋ ਅਲਰਟ , ਪੌਂਗ ਡੈਮ ਵੱਲੋਂ ਖੋਲ੍ਹੇ ਜਾਣਗੇ ਫਲੱਡ ਗੇਟ…
ਪੰਜਾਬ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਵਿੱਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਜਿਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਦੂਜੇ ਪਾਸੇ ਹਿਮਾਚਲ ਵਿੱਚ