ਚਾਹ ਪੀਣ ਤੋਂ ਬਾਅਦ ਕੁਝ ਅਜਿਹਾ ਹੋਇਆ ਫਿਰ ਸਭ ਕੁਝ ਖਤਮ ! ਅਲਰਟ ਕਰਨ ਵਾਲੀ ਖ਼ਬਰ !
ਇੱਕ ਮਹੀਨੇ ਪਹਿਲਾਂ ਭਾਣਜਾ ਮਾਮੇ ਦੇ ਘਰ ਆਇਆ ਸੀ
ਇੱਕ ਮਹੀਨੇ ਪਹਿਲਾਂ ਭਾਣਜਾ ਮਾਮੇ ਦੇ ਘਰ ਆਇਆ ਸੀ
ਪਿਤਾ ਦਾ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ
ਦਿੱਲੀ : ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਵੱਲੋਂ ਸਜ਼ਾ ’ਤੇ ਰੋਕ ਲਾਉਣ ਤੋਂ ਚਾਰ ਦਿਨ ਬਾਅਦ ਲੋਕ ਸਭਾ ਸਕੱਤਰੇਤ ਨੇ ਇਸ ਸਬੰਧੀ ਫ਼ੈਸਲਾ ਲਿਆ ਹੈ। ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲ ਕਰਵਾਉਣ ਲਈ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਰਹੀ ਸੀ। ਰਾਹੁਲ ਗਾਂਧੀ
ਸ਼ਿਮਲਾ ਦੇ ਮਲਰੋਡ ‘ਤੇ ਇਕ ਮਸ਼ਹੂਰ ਰੈਸਟੋਰੈਂਟ ‘ਚ ਪੀਜ਼ਾ ‘ਚ ਕਾਕਰੋਚ ਮਿਲਿਆ ਹੈ। ਘਟਨਾ ਐਤਵਾਰ ਦੁਪਹਿਰ ਦੀ ਹੈ। ਲੁਧਿਆਣੇ ਤੋਂ ਸ਼ਿਮਲਾ ਆਏ ਸੌਰਭ ਅਰੋੜਾ ਨੇ ਰਿਜ ਦਾ ਦੌਰਾ ਕਰਨ ਤੋਂ ਬਾਅਦ, ਉਸ ਨੇ ਰੈਸਟੋਰੈਂਟ ਵਿੱਚ ਪੀਜ਼ਾ ਆਰਡਰ ਕੀਤਾ। ਜਦੋਂ ਉਹ ਇਸ ਨੂੰ ਖਾਣ ਲੱਗਾ ਤਾਂ ਉਸ ਵਿਚ ਕਾਕਰੋਚ ਨਜ਼ਰ ਆਇਆ। ਸੌਰਭ ਅਰੋੜਾ ਨੇ ਮਾਲ ਰੋਡ
ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਜ਼ਿਆਦਾਤਰ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਆਪਣਾ ਉੱਜਵਲ ਭਵਿੱਖ ਬਣਾਉਣ ਲਈ ਜਾਂਦੇ ਹਨ ਪਰ ਉੱਥੇ ਉਨ੍ਹਾਂ ਨਾਲ ਕਈ ਵਾਰ ਅਜਿਹਾ ਭਾਣਾ ਵਰਤ ਜਾਂਦਾ ਹੈ
ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਬੱਚਿਆਂ ਦੀ ਲੜਾਈ ਵਿੱਚ ਵੱਡੇ ਆਪਸ ਵਿੱਚ ਝਗੜ ਪਏ ਜਿਸ ਤੋਂ ਬਾਅਦ ਦੋਵੇਂ ਧੜਿਆਂ ਵਿਚਕਾਰ ਤੇਜ਼ਧਾਰ ਹਥਿਆਰਾਂ ਨਾਲ ਲੜਾਈ ਹੋਈ ਹੋਈ। ਇਸ ਵਿੱਚ ਦੋਵੇਂ ਧਿਰਾਂ ਦੇ 10 ਤੋਂ 12 ਵਿਅਕਤੀ ਜ਼ਖ਼ਮੀ ਹੋ ਗਏ। ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਲੜਾਈ ਦੌਰਾਨ ਇਲਾਕੇ ਵਿੱਚ ਕਈ ਵਾਹਨਾਂ
ਚੰਡੀਗੜ੍ਹ : ਸੈਕਟਰ-39 ਥਾਣੇ ਦੇ ਐਡੀਸ਼ਨਲ ਐੱਸਐੱਚਓ ਐੱਸਆਈ ਨਵੀਨ ਫੋਗਾਟ ਨੇ ਆਪਣੇ ਦੋ ਕਾਂਸਟੇਬਲਾਂ ਨਾਲ ਮਿਲ ਕੇ ਇੱਕ ਵਪਾਰੀ ਤੋਂ ਇੱਕ ਕਰੋੜ ਇੱਕ ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਪੂਰੀ ਘਟਨਾ ਵਿੱਚ ਪੀੜਤ ਵਪਾਰੀ ਦੇ ਸਾਥੀਆਂ ਨੇ ਵੀ ਨਵੀਨ ਦਾ ਸਾਥ ਦਿੱਤਾ। ਇੰਨਾ ਹੀ ਨਹੀਂ ਇਸ ਸਭ ਤੋਂ ਬਾਅਦ ਅਗਲੇ
ਕਰਤਾਰਪੁਰ ਕੋਰੀਡੋਰ ਨੂੰ ਪਿਆਰ, ਸ਼ਾਂਤੀ ਅਤੇ ਮਿਲਾਪ ਦੇ ਗਲਿਆਰੇ ਦੇ ਰੂਪ ਵਿਚ ਵੀ ਜਾਣਿਆ ਜਾਣ ਲੱਗਾ ਹੈ। ਇਹ ਵਿੱਛੜਿਆਂ ਨੂੰ ਮਿਲਾਉਣ ਦੇ ਕੇਂਦਰ ਵਜੋਂ ਉੱਭਰਿਆ ਹੈ। ਹੁਣ ਇੱਕ ਹੋਰ ਤਾਜ਼ਾ ਮਾਮਲੇ ਵਿੱਚ ਲੰਮੇ ਸਮੇਂ ਬਾਅਦ ਗੁੰਮ ਹੋਏ ਭਰਾ-ਭੈਣ ਦਾ ਮੇਲ ਕਰਵਾਇਆ ਹੈ। ਪਾਕਿਸਤਾਨ ਦੇ ਸ਼ੇਖ਼ੂਪੁਰਾ ਦੀ ਰਹਿਣ ਵਾਲੀ 68 ਸਾਲਾ ਸਕੀਨਾ ਆਪਣੇ ਜਨਮ ਤੋਂ ਬਾਅਦ
ਪਾਕਿਸਤਾਨ ਤੋਂ ਇਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈਸ ਦੀਆਂ 10 ਬੋਗੀਆਂ ਪਟੜੀ ਤੋਂ ਉਤਰ ਗਈਆਂ। ਇਸ ਹਾਦਸੇ ਵਿਚ 15 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਘਟਨਾ ਸ਼ਹਿਜ਼ਾਦਪੁਰ ਅਤੇ ਨਵਾਬਸ਼ਾਹ ਦੇ ਵਿਚਕਾਰ ਸਥਿਤ ਸਹਾਰਾ ਰੇਲਵੇ ਸਟੇਸ਼ਨ ਦੇ ਕੋਲ ਐਤਵਾਰ ਨੂੰ ਵਾਪਰੀ। ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈੱਸ ਦੇ 10 ਡੱਬੇ
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਹੈ । ਜਿਸ ਵਿੱਚ ਜਲੰਧਰ ਕੈਂਟ ਰੇਲਵੇ ਸਟੇਸ਼ਨ ਅਤੇ ਫਿਲੌਰ ਜੰਕਸ਼ਨ ਸਟੇਸ਼ਨ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਗਿਆ। ਪ੍ਰਧਾਨ ਮੰਤਰੀ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ