ਤੇਜਬੀਰ ਸਿੰਘ ਕਿਸ ਦਾ ? ਅਕਾਲੀ ਦਲ ਜਾਂ AAP ਦਾ ? ‘ਚੋਣਾਂ ਦੌਰਾਨ ਗਲੇ ਲਗਾਇਆ ਹੁਣ ਗਲ ਪੈ ਗਿਆ’! ‘CM ਮਾਨ ਦਾ ਦਾਅਵਾ ਸੱਚ ਸਾਬਤ’
ਅਕਾਲੀ ਦਲ ਨੇ ਪ੍ਰੈਸ ਕਾਂਫਰੰਸ ਕਰਕੇ ਕੀਤਾ ਦਾਅਵਾ
ਅਕਾਲੀ ਦਲ ਨੇ ਪ੍ਰੈਸ ਕਾਂਫਰੰਸ ਕਰਕੇ ਕੀਤਾ ਦਾਅਵਾ
ਚੰਡੀਗੜ੍ਹ : ਲੰਘੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਵਿਸ਼ਵ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ/ਵੈੱਬ ਚੈਨਲ ਅੱਜ ਜਾਰੀ ਕਰ ਦਿੱਤਾ ਗਿਆ ਸੀ। ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਕੁਝ ਸਵਾਲ ਵੀ ਖੜੇ ਕੀਤੇ ਹਨ। ਆਮ ਆਦਮੀ ਪਾਰਟੀ
ਅੰਮ੍ਰਿਤਸਰ : ਦਰਬਾਰ ਸਾਹਿਬ ਦੇ ਲੰਗਰ ਵਿੱਚ ਵਿੱਚ ਸੁੱਕੀਆਂ ਅਤੇ ਜੂਠੀਆਂ ਰੋਟੀਆਂ ਦੀ ਨਿਲਾਮੀ ਵਿੱਚ ਘਪਲੇ ਦੇ ਮਾਮਲੇ ਵਿਚ ਮੁਅੱਤਲ ਕੀਤੇ ਗਏ 51 ਮੁਲਾਜ਼ਮਾਂ ਨੇ SGPC ਇੰਪਲਾਈਜ਼ ਯੂਨੀਅਨ’ ਨਾਂਅ ਦੀ ਇਕ ਨਵੀਂ ਯੂਨੀਅਨ ਬਣਾਈ ਹੈ ਅਤੇ ਗੁਰਵਿੰਦਰ ਸਿੰਘ ਭੋਮਾ ਨੂੰ ਸਰਬ ਸੰਮਤੀ ਨਾਲ ਇਸ ਦਾ ਪ੍ਰਧਾਨ ਚੁਣਿਆ ਹੈ। ਇਸ ਨਵੀਂ ਬਣਾਈ ਯੂਨੀਅਨ ਨੂੰ ਲੇਬਰ ਵਿਭਾਗ
ਦਿੱਲੀ-ਅੰਮ੍ਰਿਤਸਰ ਵਿਚਾਲੇ ਚੱਲ ਰਹੀ ਵੀਆਈਪੀ ਟਰੇਨ ਸ਼ਤਾਬਦੀ ਐਕਸਪ੍ਰੈੱਸ ‘ਤੇ ਐਤਵਾਰ ਰਾਤ ਪਥਰਾਅ ਕੀਤਾ ਗਿਆ। ਇਸ ਕਾਰਨ ਟਰੇਨ ਦੀਆਂ 2 ਬੋਗੀਆਂ ਦੇ ਸ਼ੀਸ਼ੇ ਟੁੱਟ ਗਏ, ਹਾਲਾਂਕਿ ਪਥਰਾਅ ਕਾਰਨ ਕਿਸੇ ਯਾਤਰੀ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਟਰੇਨ ‘ਚ ਬੈਠੇ ਯਾਤਰੀਆਂ ਨੇ ਇਸ ਦੀ ਸ਼ਿਕਾਇਤ RPF ਨੂੰ ਕੀਤੀ, ਜਿਸ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਲੰਧਰ ਅਤੇ ਲੁਧਿਆਣਾ ਦੇ ਲੋਕਾਂ ਨੇ ਪੁਲਿਸ ਤੇ ਚੁੱਕੇ ਸਵਾਲ
ਅਧਿਆਪਕਾਂ ਨੂੰ ਤਰਸਦੇ ਸਕੂਲਾਂ ਵਿੱਚੋਂ ਹੋਰ ਅਧਿਆਪਕ ਗੈਰ-ਵਿੱਦਿਅਕ ਡਿਊਟੀ 'ਤੇ ਤੋਰਨ ਦਾ ਅਧਿਆਪਕ ਜਥੇਬੰਦੀ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਚੰਡੀਗੜ੍ਹ : ਪੰਜਾਬ ਵਿੱਚ 16 ਸਾਲ ਪਹਿਲਾਂ 2007 ਵਿੱਚ ਭਰਤੀ ਹੋਏ 9998 ਟੀਚਿੰਗ ਫੈਲੋ ਵਿੱਚੋਂ 457 ਦੀ ਜਾਂਚ ਖੁੱਲ੍ਹੀ ਹੈ। ਇਨ੍ਹਾਂ ਅਧਿਆਪਕਾਂ ਦੇ ਤਜਰਬੇ ਦੇ ਸਰਟੀਫਿਕੇਟ ਜਾਅਲੀ ਪਾਏ ਗਏ ਹਨ ਅਤੇ ਇਨ੍ਹਾਂ ਵਿੱਚ ਕਈ ਤਰੁੱਟੀਆਂ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਇਨ੍ਹਾਂ ਸਾਰੇ ਵਿਵਾਦਿਤ ਅਧਿਆਪਕਾਂ ਦੇ ਤਜਰਬੇ ਸਰਟੀਫਿਕੇਟਾਂ ਅਤੇ ਹੋਰ ਦਸਤਾਵੇਜ਼ਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਸਿੱਖਿਆ ਵਿਭਾਗ
ਅੰਮ੍ਰਿਤਸਰ ਗੁਰਬਾਣੀ ਦਾ ਪਹਿਲਾ ਸਿੱਧਾ ਪ੍ਰਸਾਰਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਵੇਰੇ ਆਪਣੇ ਯੂਟਿਊਬ ਚੈਨਲ SGPC ਸ਼੍ਰੀ ਅੰਮ੍ਰਿਤਸਰ ਤੋਂ ਕੀਤਾ ਗਿਆ। ਇਸ ਟੈਲੀਕਾਸਟ ਨੇ ਪਹਿਲੇ ਹੀ ਦਿਨ ਇੱਕ ਰਿਕਾਰਡ ਵੀ ਬਣਾਇਆ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਨੂੰ ਪੂਰੀ ਦੁਨੀਆ ਵਿੱਚ ਪ੍ਰਸਾਰਿਤ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਚੈਨਲ ‘ਐਸਜੀਪੀਸੀ ਸ੍ਰੀ
ਚੰਡੀਗੜ੍ਹ : ਅੱਜ ਪੂਰੇ ਪੰਜਾਬ ਦੀਆਂ ਤਹਿਸੀਲਾਂ ਵਿੱਚ ਰਜਿਸਟਰੀ ਤੋਂ ਲੈ ਕੇ ਮਾਲ ਵਿਭਾਗ ਤੱਕ ਦਾ ਕੋਈ ਵੀ ਕੰਮ ਨਹੀਂ ਹੋਵੇਗਾ। ਤਹਿਸੀਲਾਂ ਵਿੱਚ ਤਾਇਨਾਤ ਮਾਲ ਵਿਭਾਗ ਦੇ ਅਧਿਕਾਰੀ, ਪਟਵਾਰੀ ਅਤੇ ਕਲੈਰੀਕਲ ਸਟਾਫ਼ ਸਾਰੇ ਹੀ ਹੜਤਾਲ ’ਤੇ ਚਲੇ ਗਏ ਹਨ। ਰੋਪੜ ਦੇ ਵਿਧਾਇਕ ਖ਼ਿਲਾਫ਼ ਸਾਰਿਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਸਟਾਫ਼ ਦਾ ਦੋਸ਼ ਹੈ ਕਿ ਹਾਕਮ
ਜਲੰਧਰ ਵਿੱਚ ਪਾਣੀ ਦਾ ਕਹਿਰ ਸਭ ਤੋਂ ਵੱਧ ਦੇਖਣ ਨੂੰ ਮਿਲਿਆ ਹੈ। ਜਿਸ ਕਰਕੇ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਬਲਾਕ ਲੋਹੀਆਂ ਖ਼ਾਸ ਅਤੇ ਸਬ ਡਵੀਜ਼ਨ ਸ਼ਾਹਕੋਟ ਦੇ 4 ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ। ਮੁੰਡੀ ਚੋਹਲੀਆਂ, ਮੁੰਡੀ ਕਾਸੂ, ਮੁੰਡੀ ਸ਼ਹਿਰੀਆਂ ਅਤੇ ਧੱਕਾ ਬਸਤੀ ਦੇ ਪ੍ਰਾਇਮਰੀ ਸਕੂਲਾਂ ਵਿੱਚ 24 ਜੁਲਾਈ ਤੋਂ 26 ਜੁਲਾਈ ਤੱਕ ਛੁੱਟੀਆਂ ਐਲਾਨ