ਗੁਰਦਾਸਪੁਰ ਵਿੱਚ ਇਸ ਮਾਮਲੇ ਵਿੱਚ ਦੋ ਥਾਣੇਦਾਰਾਂ ‘ਤੇ ਕੇਸ ਦਰਜ ਹੋਇਆ..
ਗੁਰਦਾਸਪੁਰ ਦੀ ਇੱਕ ਮਹਿਲਾ ਜੱਜ ਦੇ ਘਰ ਹੋਈ ਚੋਰੀ ਦੇ ਮਾਮਲੇ ’ਚ ਨੌਕਰਾਣੀ ’ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਦੋ ਸਹਾਇਕ ਸਬ ਇੰਸਪੈਕਟਰਾਂ ਮੰਗਲ ਸਿੰਘ ਤੇ ਅਸ਼ਵਨੀ ਕੁਮਾਰ ਖ਼ਿਲਾਫ਼ ਘਟਨਾ ਤੋਂ ਤਿੰਨ ਹਫ਼ਤੇ ਬਾਅਦ ਕੇਸ ਦਰਜ ਹੋ ਗਿਆ ਹੈ। ਇਹ ਕਾਰਵਾਈ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੀੜਤ ਲੜਕੀ ਜੱਜ ਦੇ